Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਮੁੱਖ ਮੰਤਰੀ ਮਾਨ ਲਈ ਵੱਡੀ ਖਬਰ

ਮੁੱਖ ਮੰਤਰੀ ਮਾਨ ਲਈ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖ਼ਬਰ ਮਾਨਸਾ ਦੀ ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕੀ ਜੁਲਾਈ ਨੂੰ ਸੰਮਨ ਜਾਰੀ ਕੀਤਾ ਹੈ ਭਗਵੰਤ ਮਾਨ ਮਾਨਸਾ ਵਿੱਚ ਮਾਣਹਾਨੀ ਦੇ ਮਾਮਲੇ ਵਿੱਚ ਮੁਕੱਦਮੇ ਦਾ ਸਾਹਮਣਾ ਕਰ ਰਹੇ ਹਨ ਦੋ ਹਜਾਰ ਉਨੀ ਵਿੱਚ ਮਾਨਸਾ ਦੇ ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ

ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ ਜਿਸ ਤੇ ਭਗਵੰਤ ਮਾਨ ਨੇ ਬਿਆਨ ਦਿੱਤਾ ਸੀ ਕਿ ਉਨ੍ਹਾਂ ਨੇ ਕਾਂਗਰਸ ਤੋਂ ਦੱਸ ਕਰੋੜ ਰੁਪਏ ਤੇ ਪ੍ਰਦੂਸ਼ਣ ਬੋਰਡ ਦਾ ਚੇਅਰਮੈਨ ਲਾਉਣ ਦੀ ਡੀਲ ਕੀਤੀ ਸੀ ਜਿਸ ਤੋਂ ਬਾਅਦ ਨਾਜਰ ਸਿੰਘ ਮਾਨਸ਼ਾਹੀਆ ਨੇ ਅਦਾਲਤ ਵਿਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ ਅਦਾਲਤ ਨੇ ਪੰਜਾਬ ਦੇ ਮੰਤਰੀ ਭਗਵੰਤ ਮਾਨ ਨੇ ਇੱਕੀ ਜੁਲਾਈ ਨੂੰ ਸੰਮਨ ਜਾਰੀ ਕਰਦੇ ਹੋਏ ਅਦਾਲਤ ਵਿੱਚ ਪੇਸ਼ ਹੋਣ ਲਈ ਆਖਿਆ ਹੈ

ਤੇਈ ਦੋ ਹਜਾਰ ਉਨੀ ਵਿਚ ਮਾਨਸਾ ਦੀ ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ ਜਿੱਥੇ ਭਗਵੰਤ ਮਾਨ ਨੇ ਬਿਆਨ ਦਿੱਤਾ ਸੀ ਕਿ ਉਨ੍ਹਾਂ ਨੇ ਕਾਂਗਰਸ ਨੂੰ ਦੱਸ ਕਰੋੜ ਬੇਦੀ ਪ੍ਰਦੂਸ਼ਣ ਬੋਰਡ ਦਾ ਚੇਅਰਮੈਨ ਲਾਉਣ ਦੀ ਡੀਲ ਕੀਤੀ ਸੀ ਜਿਸ ਤੋਂ ਬਾਅਦ ਨੇ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ ਅਤੇ ਹੁਣ ਭਗਵੰਤ ਮਾਨ ਨੂੰ ਸੰਮਨ ਜਾਰੀ ਕਰਕੇ ਅਦਾਲਤ ਵਿੱਚ ਪੇਸ਼ ਕਰਨ ਲਈ ਆਖਿਆ ਗਿਆ ਹੈਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ

Check Also

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਭਾਰੀ ਮੀਂਹ

ਦੇਸ਼ ਦੇ ਕਈ ਰਾਜਾਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ …