ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਐਲਾਨ ਹੋ ਗਿਆ ਹੈ ਕਿ ਇਸ ਕੰਮ ਵਾਸਤੇ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।ਕੇਂਦਰ ਸਰਕਾਰ ਵੱਲੋਂ ਕਿਸਾਨਾਂ ਵਾਸਤੇ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਨੂੰ ਬਹੁਤ ਸਾਰੀਆਂ ਸਰਕਾਰੀ ਯੋਜਨਾਵਾਂ ਦਾ ਫ਼ਾਇਦਾ ਵੀ ਹੁੰਦਾ ਹੈ
ਜਿਸ ਨਾਲ ਕਿਸਾਨ ਆਪਣੀ ਖੇਤੀ ਨੂੰ ਹੋਰ ਵੀ ਲਾਹੇਵੰਦ ਬਣਾ ਸਕਦੇ ਹਨ। ਉੱਥੇ ਹੀ ਹੁਣ ਸਰਕਾਰ ਵੱਲੋਂ ਕਿਸਾਨਾਂ ਨੂੰ ਡਰੋਨ ਖਰੀਦਣ ਵਾਸਤੇ ਸਹਾਇਤਾ ਰਾਸ਼ੀ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ ਜਿਥੇ ਇਸ ਕੰਮ ਵਾਸਤੇ ਸਰਕਾਰ ਵੱਲੋਂ ਕਿਸਾਨਾਂ ਨੂੰ 50 ਫੀਸਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।
ਜਿਸ ਨਾਲ ਕਿਸਾਨ ਆਪਣਾ ਡਰੋਨ ਖਰੀਦਣ ਲਈ 50 ਫੀਸਦੀ ਦੀ ਸਹਾਇਤਾ ਰਾਸ਼ੀ ਸਰਕਾਰ ਤੋਂ ਲੈ ਸਕਦੇ ਹਨ। ਸਰਕਾਰ ਵੱਲੋ ਲਾਗੂ ਕੀਤੀ ਗਈਇਹ ਯੋਜਨਾਵਾਂ ਦੇ ਨਾਲ ਜਿੱਥੇ ਛੋਟੇ ਅਤੇ ਸਰਹੱਦੀ ਉਤਰੀ ਸੂਬੇ ਔਰਤਾਂ ਜਾਤੀ ਅਤੇ ਅਨੁਸੂਚਿਤ ਜਾਤੀਆਂ ਦੇ ਕਿਸਾਨਾਂ ਨੂੰ ਡਰੋਨ ਖਰੀਦਣ ਵਾਸਤੇ ਜਿੱਥੇ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ 50 ਫੀਸਦੀ ਦਿੱਤੀ ਜਾਵੇਗੀ ਉਥੇ ਹੀ 40 ਫੀਸਦੀ ਸਹਾਇਤਾ ਚਾਰ ਲੱਖ ਰੁਪਏ ਦਿਤੀ ਜਾਵੇਗੀ।