Home / ਦੁਨੀਆ ਭਰ / ਛੁੱਟੀਆਂ ਬਾਰੇ ਆਈ ਵੱਡੀ ਖਬਰ

ਛੁੱਟੀਆਂ ਬਾਰੇ ਆਈ ਵੱਡੀ ਖਬਰ

ਦੱਸ ਦੇਈਏ ਕੀ ਪਿੰਡ ਨਾਰੀਕੇ (ਮਾਲੇਰਕੋਟਲਾ) ਦੇ ਪਟਵਾਰੀ ਤੇ ਦਿ ਰੈਵਨਿਊ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਛੋਕਰਾਂ ਨੂੰ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਖ਼ਿਲਾਫ਼ ਪੰਜਾਬ ਭਰ ਦੇ ਪਟਵਾਰੀਆਂ ਤੇ ਕਾਨੂੰਗੋਆਂ ਵੱਲੋਂ 4 ਮਈ ਤੋਂ 15 ਮਈ ਤੱਕ ਸਮੂਹਿਕ ਛੁੱਟੀ ’ਤੇ ਜਾਣ ਦਾ ਐਲਾਨ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਸੰਗਰੂਰ ਤੇ ਮਾਲੇਰਕੋਟਲਾ ਦੇ ਸਮੁੱਚੇ ਪਟਵਾਰੀ ਤੇ ਕਾਨੂੰਗੋ 27 ਅਪਰੈਲ ਤੋਂ ਸਮੁੱਚਾ ਕੰਮਕਾਜ ਠੱਪ ਕਰ ਕੇ ਸਮੂਹਿਕ ਛੁੱਟੀ ’ਤੇ ਚੱਲ ਰਹੇ ਸਨ ਪਰ ਅੱਜ ਦਿ ਰੈਵਨਿਊ ਪਟਵਾਰ ਯੂਨੀਅਨ ਪੰਜਾਬ ਤੇ ਦਿ ਰੈਵਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਵੱਲੋਂ ਲੁਧਿਆਣਾ ਵਿੱਚ ਕੀਤੀ ਸਾਂਝੀ ਮੀਟਿੰਗ ਦੌਰਾਨ ਸੰਘਰਸ਼ ਨੂੰ ਸੂਬਾ ਪੱਧਰ ’ਤੇ ਲਿਜਾਣ ਅਤੇ ਭਲਕੇ 4 ਮਈ ਤੋਂ ਸਮੂਹਿਕ ਛੁੱਟੀ ’ਤੇ ਜਾਣ ਦਾ ਫ਼ੈਸਲਾ ਲਿਆ ਗਿਆ। ਉੱਧਰ ਦੂਜੇ ਪਾਸੇ ਦੱਸ ਦਈਏ ਕਿਪੰਜਾਬ ਸਰਕਾਰ ਨੇ ਗਰਮੀ ਦੀਆਂ ਛੁੱਟੀਆਂ ਸਬੰਧੀ ਕਰਤਾ ਵੱਡਾ ਐਲਾਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ ਗਰਮੀ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ ਇਸਦੇ ਨਾਲ ਹੀ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹੋਈਆਂ ਹੋੲੀਅਾਂ ਦਿਖਾਈ ਦੇ ਰਹੀਆਂ ਹਨ ਪੰਜਾਬ ਵਿੱਚ ਵਧ ਰਹੀ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ

ਸਿੱਖਿਆ ਵਿਭਾਗ ਵੱਲੋਂ ਸਾਰੇ ਪ੍ਰਾਇਮਰੀ ਸਕੂਲ ਸਵੇਰੇ ਸੱਤ ਵਜੇ ਤੋਂ ਗਿਆਰਾਂ ਵਜੇ ਅਤੇ ਮਿਡਲ ਹਾਈ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸਵੇਰੇ ਸੱਤ ਵਜੇ ਤੋਂ ਬਾਅਦ ਦੁਪਹਿਰ ਸਾਢੇ ਬਾਰਾਂ ਵਜੇ ਤਕ ਖੋਲ੍ਹਣ ਦੇ ਆਦੇਸ਼ ਦਿੱਤੇ ਹਨ ਇਸ ਤੋਂ ਇਲਾਵਾ ਪੰਜਾਬ ਦੇ ਸਕੂਲਾਂ ਦੇ ਵਿੱਚ ਗਰਮੀ ਦੀਆਂ ਛੁੱਟੀਆਂ ਸਬੰਧੀ ਇੱਕ ਵੱਡੀ ਤਬਦੀਲੀ ਕੀਤੀ ਗਈ ਹੈ ਸਾਰੇ ਸਕੂਲਾਂ ਵਿਚ ਪੰਦਰਾਂ ਮਈ ਤੋਂ ਤੀਹ ਜੂਨ ਤਕ ਸੁੱਟੀਆਂ ਇਸ ਸ਼ਰਤ ਤੇ ਹੋਣਗੀਆਂ

ਕਿ ਵਿਦਿਆਰਥੀਆਂ ਦੀ ਪਡ਼੍ਹਾਈ ਨੂੰ ਮੁੱਖ ਰੱਖਦੇ ਹੋਏ ਸੋਲ਼ਾਂ ਮਈ ਤੋਂ ਇਕੱਤੀ ਮਈ ਤੱਕ ਆਨਲਾਈਨ ਕਲਾਸਾਂ ਲਗਾਈਆਂ ਜਾਣਗੀਆਂ ਭਾਵ ਪੰਦਰਾਂ ਮਈ ਤੋਂ ਲੈ ਕੇ ਤੀਹ ਜੂਨ ਤੱਕ ਸਕੂਲ ਬੰਦ ਰਹਿਣਗੇ ਪਰ ਆਨਲਾਈਨ ਤਰੀਕੇ ਦੇ ਨਾਲ ਬੱਚਿਆਂ ਦੀ ਪੜ੍ਹਾਈ ਹੁੰਦੀ ਰਹੇਗੀ ਤਾਂ ਜੋ ਬੱਚਿਆਂ ਦੀ ਪੜ੍ਹਾਈ ਦੇ ਉੱਪਰ ਸੁੱਟੀਆਂ ਦਾ ਕੋਈ ਅਸਰ ਨਾ ਪਵੇ ।

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?