Home / ਦੁਨੀਆ ਭਰ / ਸੋਨਾ ਖ੍ਰੀਦਣ ਵਾਲਿਆਂ ਲਈ ਵੱਡੀ ਖਬਰ

ਸੋਨਾ ਖ੍ਰੀਦਣ ਵਾਲਿਆਂ ਲਈ ਵੱਡੀ ਖਬਰ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਭਾਰਤ ਦੇਸ਼ ਵਿੱਚ ਬਹੁਤ ਸਾਰੇ ਤਿਉਹਾਰ ਮਨਾਏ ਜਾਂਦੇ ਹਨ ਇਸੇ ਤਰੀਕੇ ਨਾਲ ਹਿੰਦੂ ਧਰਮ ਵਿੱਚ ਅਕਸ਼ੈ ਤ੍ਰਿਤਿਆ ਦਾ ਵਿਸ਼ੇਸ਼ ਮਹੱਤਵ ਹੈ ਅਕਸ਼ੈ ਤ੍ਰਿਤਿਆ ਦਾ ਤਿਉਹਾਰ ਵਿਸਾਖ ਮਹੀਨੇ ਚ ਮਨਾਇਆ ਜਾਂਦਾ ਹੈ ਉੱਥੇ ਹੀ ਅਕਸ਼ੈ ਤ੍ਰਿਤਿਆ ਤੋਂ ਇਕ ਦਿਨ ਪਹਿਲਾਂ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਭਾਰੀ ਗਿਰਾਵਟ ਆਈ ਹੈ ਗਲੋਬਲ ਬਾਜ਼ਾਰਾਂ ਤੋਂ ਮਿਲੇ ਸੰਕੇਤਾਂ ਤੋਂ ਬਾਅਦ ਮਲਟੀ ਕੌਮੋਡਿਟੀ ਐਕਸਚੇਂਜ ਅਤੇ ਭਾਰਤੀ ਸਰਾਫਾ ਬਾਜ਼ਾਰ ਵਿੱਚ ਸੋਨੇ ਦੀ ਕੀਮਤ ਕਰੀਬ ਬਾਰਾਂ ਸੌ ਰੁਪਏ ਡਿੱਗ ਗਈ ਅਤੇ ਸੋਨੇ ਦੀ ਕੀਮਤ ਪੰਜਾਹ ਹਜ਼ਾਰ ਪੰਜ ਸੌ ਤੋਂ ਹੇਠਾਂ ਆ ਚੁੱਕੀ ਹੈ ਇਸਦੇ ਨਾਲ ਹੀ ਵਿਦੇਸ਼ੀ ਬਾਜ਼ਾਰ ਵਿਚ ਕਰੀਬ

ਪੰਜਾਹ ਡਾਲਰ ਦੀ ਗਿਰਾਵਟ ਦਰਜ ਕੀਤੀ ਗਈ ਸੋਨੇ ਤੋਂ ਇਲਾਵਾ ਚਾਂਦੀ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ ਤੇ ਚਾਂਦੀ ਸਾਢੇ ਤਿੰਨ ਮਹੀਨਿਆਂ ਦੇ ਹੇਠਲੇ ਪੱਧਰ ਤੇ ਆ ਗਈ ਹੈ ਮਲਟੀ ਕਮੋਡਿਟੀ ਐਕਸਚੇਂਜ ਤੇ ਚਾਂਦੀ ਲਗਪਗ ਚੌਦਾਂ ਸੌ ਰੁਪਏ ਡਿੱਗ ਗਈ ਅਤੇ ਕੀਮਤ ਬਾਹਠ ਹਜਾਰ ਦੋ ਸੌ ਰੁਪਏ ਪ੍ਰਤੀ ਕਿਲੋ ਦੇ ਨੇੜੇ ਪਹੁੰਚ ਚੁੱਕੀ ਹੈ ਸੋਨੇ ਦੀ ਕੀਮਤ ਵਿੱਚ ਗਿਰਾਵਟ ਦਾ ਕਾਰਨ ਅਮਰੀਕਾ ਚ ਵਧੀਆਂ ਵਿਆਜ ਦਰਾਂ ਦੀ ਸੰਭਾਵਨਾ ਨੂੰ ਮੰਨਿਆ ਜਾ ਰਿਹਾ ਹੈ ਇਸ ਦੇ ਨਾਲ ਹੀ ਮੰਗਲਵਾਰ ਤੋਂ ਸ਼ੁਰੂ ਹੋ ਰਹੀ ਅਮਰੀਕੀ ਕੇਂਦਰੀ ਬੈਂਕ ਫੈਡਰਲ ਰਿਜ਼ਰਵ ਬੈਂਕ ਦੀ ਬੈਠਕ ਵੀ ਇਸਦਾ ਕਾਰਨ ਹੈ ਦਿੱਲੀ ਸ਼ਰਾਫਾ ਬਾਜ਼ਾਰ ਵਿਚ ਪਿਛਲੇ ਕਾਰੋਬਾਰੀ

ਸੈਸ਼ਨ ਵਿਚ ਸੋਨਾ ਇਕਵੰਜਾ ਹਜਾਰ ਛੇ ਸੌ ਇਕਆਸੀ ਰੁਪਏ ਪ੍ਰਤੀ ਦੱਸ ਗ੍ਰਾਮ ਤੇ ਬੰਦ ਹੋਇਆ ਸੀ ਇਸੇ ਤਰ੍ਹਾਂ ਚਾਂਦੀ ਦੀ ਕੀਮਤ ਵੀ ਬਾਰਾਂ ਸੌ ਅਠਾਈ ਰੁਪਏ ਦੀ ਗਿਰਾਵਟ ਨਾਲ ਤਰੇਂਹਠ ਹਜਾਰ ਅਠਾਈ ਰੁਪਏ ਪ੍ਰਤੀ ਕਿਲੋ ਤੇ ਬੰਦ ਹੋਈ ਸੀ ਪਿਛਲੇ ਕਾਰੋਬਾਰੀ ਸੈਸ਼ਨ ਵਿਚ ਚਾਂਦੀ ਚੌਂਹਠ ਹਜਾਰ ਦੋ ਸੌ ਛਪੰਜਾ ਰੁਪਏ ਪ੍ਰਤੀ ਕਿਲੋਗ੍ਰਾਮ ਤੇ ਬੰਦ ਹੋਈ ਸੀ ਕੌਮਾਂਤਰੀ ਬਾਜ਼ਾਰ ਵਿਚ ਸੋਨਾ ਅਠਾਰਾਂ ਸੌ ਅੱਸੀ ਡਾਲਰ ਪ੍ਰਤੀ ਔਂਸ ਤੇ ਆ ਗਿਆ ਹੈ ਜਦਕਿ ਚਾਂਦੀ ਬਾਈ ਪੁਆਇੰਟ ਬਾਹਠ ਡਾਲਰ ਪ੍ਰਤੀ ਔਂਸ ਤੇ ਦੱਸੀ ਜਾ ਰਹੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Check Also

CM ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ …

ਮੰਤਰੀ ਭਗਵੰਤ ਮਾਨ ਨੂੰ ਰੈਗੂਲਰ ਸਿਹਤ ਜਾਂਚ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ …