Home / ਦੁਨੀਆ ਭਰ / ਗਰਮੀਆਂ ਦੀਆਂ ਛੁੱਟੀਆਂ ਬਾਰੇ ਵੱਡੀ ਖਬਰ

ਗਰਮੀਆਂ ਦੀਆਂ ਛੁੱਟੀਆਂ ਬਾਰੇ ਵੱਡੀ ਖਬਰ

ਪੰਜਾਬ ਸਰਕਾਰ ਨੇ ਗਰਮੀ ਦੀਆਂ ਛੁੱਟੀਆਂ ਸਬੰਧੀ ਕਰਤਾ ਵੱਡਾ ਐਲਾਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ ਗਰਮੀ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ ਇਸਦੇ ਨਾਲ ਹੀ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹੋਈਆਂ ਹੋੲੀਅਾਂ ਦਿਖਾਈ ਦੇ ਰਹੀਆਂ ਹਨ ਪੰਜਾਬ ਵਿੱਚ ਵਧ ਰਹੀ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ

new

ਸਿੱਖਿਆ ਵਿਭਾਗ ਵੱਲੋਂ ਸਾਰੇ ਪ੍ਰਾਇਮਰੀ ਸਕੂਲ ਸਵੇਰੇ ਸੱਤ ਵਜੇ ਤੋਂ ਗਿਆਰਾਂ ਵਜੇ ਅਤੇ ਮਿਡਲ ਹਾਈ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸਵੇਰੇ ਸੱਤ ਵਜੇ ਤੋਂ ਬਾਅਦ ਦੁਪਹਿਰ ਸਾਢੇ ਬਾਰਾਂ ਵਜੇ ਤਕ ਖੋਲ੍ਹਣ ਦੇ ਆਦੇਸ਼ ਦਿੱਤੇ ਹਨ ਇਸ ਤੋਂ ਇਲਾਵਾ ਪੰਜਾਬ ਦੇ ਸਕੂਲਾਂ ਦੇ ਵਿੱਚ ਗਰਮੀ ਦੀਆਂ ਛੁੱਟੀਆਂ ਸਬੰਧੀ ਇੱਕ ਵੱਡੀ ਤਬਦੀਲੀ ਕੀਤੀ ਗਈ ਹੈ ਸਾਰੇ ਸਕੂਲਾਂ ਵਿਚ ਪੰਦਰਾਂ ਮਈ ਤੋਂ ਤੀਹ ਜੂਨ ਤਕ ਸੁੱਟੀਆਂ ਇਸ ਸ਼ਰਤ ਤੇ ਹੋਣਗੀਆਂ

ਕਿ ਵਿਦਿਆਰਥੀਆਂ ਦੀ ਪਡ਼੍ਹਾਈ ਨੂੰ ਮੁੱਖ ਰੱਖਦੇ ਹੋਏ ਸੋਲ਼ਾਂ ਮਈ ਤੋਂ ਇਕੱਤੀ ਮਈ ਤੱਕ ਆਨਲਾਈਨ ਕਲਾਸਾਂ ਲਗਾਈਆਂ ਜਾਣਗੀਆਂ ਭਾਵ ਪੰਦਰਾਂ ਮਈ ਤੋਂ ਲੈ ਕੇ ਤੀਹ ਜੂਨ ਤੱਕ ਸਕੂਲ ਬੰਦ ਰਹਿਣਗੇ ਪਰ ਆਨਲਾਈਨ ਤਰੀਕੇ ਦੇ ਨਾਲ ਬੱਚਿਆਂ ਦੀ ਪੜ੍ਹਾਈ ਹੁੰਦੀ ਰਹੇਗੀ ਤਾਂ ਜੋ ਬੱਚਿਆਂ ਦੀ ਪੜ੍ਹਾਈ ਦੇ ਉੱਪਰ ਸੁੱਟੀਆਂ ਦਾ ਕੋਈ ਅਸਰ ਨਾ ਪਵੇ ।

newhttps://punjabiinworld.com/wp-admin/options-general.php?page=ad-inserter.php#tab-4

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!