Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਕੈਨੇਡਾ ਜਾਣ ਵਾਲਿਆਂ ਲਈ ਵੱਡੀ ਖਬਰ

ਕੈਨੇਡਾ ਜਾਣ ਵਾਲਿਆਂ ਲਈ ਵੱਡੀ ਖਬਰ

ਕੈਨੇਡਾ ਪਰਵਾਸੀਆਂ ਲਈ ਦੁਨੀਆ ਦੇ ਸਭ ਤੋਂ ਵਧੀਆ ਦੇਸ਼ਾਂ ਵਿੱਚੋਂ ਇੱਕ ਹੈ ਜਿਹੜੇ ਲੋਕ ਕੈਨੇਡਾ ਜਾਣ ਬਾਰੇ ਸੋਚ ਰਹੇ ਹਨ ਉਨ੍ਹਾਂ ਲਈ ਹੁਣ ਚੰਗੀ ਖਬਰ ਆਈ ਹੈ ਕੈਨੇਡਾ ਨੇ ਸਟੱਡੀ ਟੂਰਿਸਟ ਤੇ ਸਪਾਓਜ਼ ਵੀਜ਼ੇ ਦੀ ਕੈਟੇਗਰੀ ਦੇ ਵੀਜ਼ੇ ਦੇਣ ਰੁਖਤਾਨ ਤੇਜ਼ ਕਰ ਦਿੱਤੀ ਹੈ ਇਸ ਮੌਕੇ ਦਾ ਫਾਇਦਾ ਚੁੱਕਦਿਆਂ ਹੋਇਆਂ ਤੁਸੀਂ ਵੀ ਜਲਦ ਹੀ ਅਪਲਾਈ ਕਰ ਸਕਦੇ ਹੋ ਕੁਝ ਸਮੇਂ ਦੌਰਾਨ ਕੈਨੇਡਾ ਦਾ ਸਟੱਡੀ ਵੀਜ਼ਾ ਤਿੰਨ ਤੋਂ ਚਾਰ ਮਹੀਨਿਆਂ

ਬਾਅਦ ਵੀ ਆਇਆ ਹੈ ਜਿਸ ਕਾਰਨ ਬਹੁਤ ਸਾਰੇ ਬੱਚਿਆਂ ਦਾ ਪੜ੍ਹਾਈ ਵਿੱਚ ਗੈਪ ਪੈ ਗਿਆ ਦੀ ਆਈਲੈਟਸ ਦੀ ਵੈਲਡਿਟੀ ਖਤਮ ਹੋ ਗਈ ਕੋਹਡ਼ ਦੌਰਾਨ ਰਿਜ਼ਲਟ ਵਿਚ ਬਹੁਤ ਸਮਾਂ ਲੱਗਾ ਅਤੇ ਜਦੋਂ ਤੱਕ ਰਿਜ਼ਲਟ ਆਇਆ ਤਾਂ ਬਹੁਤ ਸਾਰੇ ਬੱਚਿਆਂ ਦੀ ਰਿਫਿਊਜ਼ਲ ਆ ਗਈ ਇਸ ਇਸੇ ਦੌਰਾਨ ਚੰਗੇ ਤੇ ਹੋਣਹਾਰ ਵਿਦਿਆਰਥੀਆਂ ਨੂੰ ਵੀ ਰਿਫਿਊਜ਼ਲ ਦਾ ਸਾਹਮਣਾ ਕਰਨਾ ਪਿਆ ਜਿਸ ਕਾਰਨ

ਹੁਣ ਕੈਨੇਡਾ ਵਿੱਚ ਨਵੀਂ ਬਣੀ ਸਰਕਾਰ ਨੇ ਇਮੀਗਰੇਸ਼ਨ ਡਿਪਾਰਟਮੈਂਟ ਵੱਲ ਖਾਸ ਧਿਆਨ ਦਿੱਤਾ ਹੈ ਪੰਜ ਸੌ ਮਿਲੀਅਨ ਡਾਲਰ ਇਮੀਗ੍ਰੇਸ਼ਨ ਡਿਪਾਰਟਮੈਂਟ ਤੇ ਖਰਚ ਕੀਤੇ ਗਏ ਹਨ ਇਸ ਵਿਚ ਹੋਰ ਜ਼ਿਆਦਾ ਤੇਜ਼ੀ ਲਿਆਉਣ ਲਈ ਨਵੇਂ ਵਰਕਰਜ਼ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਤਾਂ ਜੋ ਪਿਛਲੇ ਸਾਲ ਦੇ ਜਮ੍ਹਾਂ ਹੋਏ ਕੇਸ ਦਾ ਰਿਜ਼ਲਟ ਜਲਦੀ ਕੱਢਿਆ ਜਾਵੇ ਜਿਹੜੇ ਵਿਦਿਆਰਥੀਆਂ ਦਾ ਕੈਨੇਡਾ ਦਾ ਵੀਜ਼ਾ ਰਿਫਿਊਜ਼ ਹੋ ਚੁੱਕਾ ਹੈ ਉਨ੍ਹਾਂ ਕੋਲ ਆਪਣਾ ਕੇਸ ਦੁਬਾਰਾ ਅਪਲਾਈ ਕਰਨ ਦਾ ਮੌਕਾ ਹੈ ਹੁਣ ਨਵੇਂ ਲੱਗੇ ਕੇਸਾਂ ਅੰਦਰ ਜਲਦ ਬਹੁਤ ਆ ਰਿਹਾ ਹੈ ਅਤੇ ਨਤੀਜੇ ਸ਼ਾਨਦਾਰ ਆ ਰਹੇ ਹਨ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ। ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Check Also

Navigating King Casino Online feels surprisingly straightforward for newcomers

Navigating king casino online presents a clean layout and intuitive menus that help newcomers feel at ease while getting accustomed to its features, inviting a smooth start to their experience.