Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਬਾਲੀਵੁੱਡ ਤੋਂ ਆਈ ਵੱਡੀ ਖਬਰ

ਬਾਲੀਵੁੱਡ ਤੋਂ ਆਈ ਵੱਡੀ ਖਬਰ

।ਇਸ ਸਾਲ ਦੀ ਸ਼ੁਰੂਆਤ ਲੈ ਕੇ ਜਿੱਥੇ ਹੁਣ ਤੱਕ ਬਹੁਤ ਸਾਰੀਆਂ ਫਿਲਮੀ ਹਸਤੀਆਂ ਕਿਸੇ ਨਾ ਕਿਸੇ ਕਾਰਨ ਇਸ ਦੁਨੀਆਂ ਤੋਂ ਦੂਰ ਜਾ ਚੁਕੀਆਂ ਹਨ। ਉਥੇ ਹੀ ਉਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਫ਼ਿਲਮੀ ਖੇਤਰ ਦੇ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਫਿਲਮ ਜਗਤ ਨੂੰ ਇੱਕ ਵੱਡਾ ਝਟਕਾ ਲੱਗਾ ਹੈ ਜਿਥੇ ਇਸ ਮਸ਼ਹੂਰ ਅਦਾਕਾਰ ਦੀ ਅਚਾਨਕ ਮੌਤ ਹੋ ਜਾਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ ਇਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮੀ ਅਭਿਨੇਤਾ ਅਤੇ ਕਮੇਡੀਅਨ ਮੋਹਨ ਜੁਨੇਜਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਜਿੱਥੇ ਉਹ ਪਿਛਲੇ ਕੁਝ ਸਾਲਾਂ ਤੋਂ ਆਪਣੀਆਂ ਸਿਹਤ ਸੰਬੰਧੀ ਬੀਮਾਰੀਆਂ ਦੇ ਨਾਲ ਕਾਫੀ ਲੰਮੇ ਸਮੇਂ ਤੋਂ ਜੂਝ ਰਹੇ ਸਨ। ਜਿੱਥੇ ਉਨ੍ਹਾਂ ਨੂੰ ਇਲਾਜ ਵਾਸਤੇ ਬੰਗਲੌਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਉਥੇ ਹੀ ਅੱਜ ਸਵੇਰੇ 54 ਸਾਲਾ ਇਸ ਅਦਾਕਾਰ ਦਾ ਦਿਹਾਂਤ ਹੋ ਗਿਆ।

ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਜਿੱਥੇ ਵੱਖ-ਵੱਖ ਹਸਤੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਉੱਥੇ ਹੀ ਉਨ੍ਹਾਂ ਦੇ ਦੇਹਾਂਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ। ਇਸ ਅਦਾਕਾਰ ਵੱਲੋਂ ਜਿਥੇ ਆਪਣੀ ਕਮੇਡੀ ਦੇ ਨਾਲ ਲੋਕਾਂ ਨੂੰ ਲਗਾਤਾਰ ਹਸਾਇਆ ਜਾਂਦਾ ਸੀ ਉਥੇ ਅੱਜ ਉਨ੍ਹਾਂ ਦੀ ਮੌਤ ਦੀ ਖਬਰ ਸੁਣ ਕੇ ਸਭ ਲੋਕਾਂ ਦੀਆਂ ਅੱਖਾਂ ਨਮ ਹੋ ਗਈਆਂ ਹਨ। ਉਨ੍ਹਾਂ ਵੱਲੋਂ ਹਿੰਦੀ,ਤੇਲਗੂ ,ਮਲਿਆਲਮ ਭਾਸ਼ਾਵਾਂ ਵਿੱਚ ਕੰਮ ਕੀਤਾ ਗਿਆ ਸੀ। ਹੁਣ ਤੱਕ ਉਨ੍ਹਾਂ ਵੱਲੋਂ ਸੌ ਤੋਂ ਵਧੇਰੇ ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਦੇ ਜੌਹਰ ਦਿਖਾਏ ਜਾ ਚੁੱਕੇ ਹਨ।

Check Also

Navigating King Casino Online feels surprisingly straightforward for newcomers

Navigating king casino online presents a clean layout and intuitive menus that help newcomers feel at ease while getting accustomed to its features, inviting a smooth start to their experience.