Home / ਦੁਨੀਆ ਭਰ / ਸਿੱਘ ਸਾਹਿਬ ਭਾਈ ਹਵਾਰੇ ਬਾਰੇ ਆਈ ਵੱਡੀ ਖਬਰ

ਸਿੱਘ ਸਾਹਿਬ ਭਾਈ ਹਵਾਰੇ ਬਾਰੇ ਆਈ ਵੱਡੀ ਖਬਰ

ਦੱਸ ਦੇਈਏ ਕੀ ਜੇਲ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਦ ਕੋਰਟ ਵੱਲੋਂ ਨਿਰਦੇਸ਼ ਦਿੱਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਵਿੱਚ ਇਸ ਸਮੇਂ ਤਿਹਾੜ ਵਿੱਚ ਉਮਰ ਕੈਦ ਦੀ ਸ ਜ਼ਾ ਕੱਟਣ ਵਾਲੇ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਹਾਈ ਕੋਰਟ ਵੱਲੋਂ ਇੱਕ ਵੱਡੀ ਰਾਹਤ ਦਿੱਤੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਆਪਣਾ ਅਲਾਜ ਕਰਵਾਉਣ ਵਾਸਤੇ ਇੱਕ ਪਟੀਸ਼ਨ ਦਾਇਰ ਕੀਤੀ ਸੀ ਅਤੇ ਉਸ ਦਾ ਸਾਰਾ ਖਰਚਾ ਚੁੱਕਣ ਦਾ ਵੀ ਭਰੋਸਾ ਦਿਵਾਇਆ ਗਿਆ ਸੀ।

ਉੱਥੇ ਹੀ ਹੁਣ ਅਦਾਲਤ ਵੱਲੋਂ ਜੇ ਲ੍ਹ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿੱਥੇ ਜਗਤਾਰ ਸਿੰਘ ਹਵਾਰਾ ਜੇਲ੍ਹ ਵਿੱਚ ਬੰਦ ਹਨ, ਉਥੇ ਹੀ ਹੁਣ ਕੋਰਟ ਵੱਲੋਂ ਏਮਜ਼ ਹੌਸਪੀਟਲ ਵਿਚ ਨਿਊਰੋਲੋਜੀ ਵਿਭਾਗ ਵਿੱਚ ਇਲਾਜ ਕਰਵਾਉਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ ਜਿੱਥੇ ਉਹ ਆਪਣੀ ਜਾਂਚ ਅਤੇ ਇਲਾਜ ਕਰਵਾ ਸਕਦੇ ਹਨ। ਓਥੇ ਹੀ ਅਦਾਲਤ ਵੱਲੋਂ ਇਹ ਹੁਕਮ ਵੀ ਜਾਰੀ ਕੀਤੇ ਗਏ ਹਨ ਕਿ ਉਸ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਉਸ ਦੀ ਪਾਲਣਾ ਕੀਤੀ ਜਾਵੇ।

ਜੇਲ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਵੱਲੋਂ ਜਿੱਥੇ ਉਨ੍ਹਾਂ ਦੀ ਪਸੰਦ ਦੇ ਹੌਸਪੀਟਲ ਵਿੱਚ ਅਲਾਜ ਕਰਵਾਉਣ ਦੀ ਮੰਗ ਕੀਤੀ ਗਈ ਸੀ ਉਥੇ ਹੀ ਉਨ੍ਹਾਂ ਵੱਲੋਂ ਉਨ੍ਹਾਂ ਦੀ ਸੁਰੱਖਿਆ ਦਾ ਸਾਰਾ ਖਰਚਾ ਅਤੇ ਅਲਾਜ ਦਾ ਖਰਚਾ ਚੁੱਕਣ ਦਾ ਬੀੜਾ ਚੁੱਕਿਆ ਗਿਆ ਹੈ। ਜਿੱਥੇ ਉਨ੍ਹਾਂ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਮਾਮਲੇ ਵਿੱਚ ਉਮਰ ਦੀ ਸ ਜਾ ਸੁਣਾਈ ਗਈ ਸੀ ਉਸ ਤੋਂ ਬਾਅਦ ਉਨ੍ਹਾਂ ਨੂੰ ਉਮਰ ਕੈਦ ਵਿਚ ਤਬਦੀਲ ਕਰ ਦਿੱਤਾ ਗਿਆ ਸੀ ਅਤੇ ਸਾਰੀ ਉਮਰ ਜੇ ਲ ਵਿੱਚ ਬਿਤਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

Check Also

CM ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ …

ਮੰਤਰੀ ਭਗਵੰਤ ਮਾਨ ਨੂੰ ਰੈਗੂਲਰ ਸਿਹਤ ਜਾਂਚ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ …