Home / ਦੁਨੀਆ ਭਰ / ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਉਨ੍ਹਾਂ ਨੇ ਆਪਣੀ ਸਟੇਜ ਤੋਂ ਸੰਬੋਧਨ ਦੌਰਾਨ ਕਿਹਾ ਕਿ ਇੱਕ ਵਧੀਆ ਦੋਸਤ ਹੀ ਹੈ ਜੋ ਤੁਹਾਡੇ ਵਿੱਚ ਜੋ ਕਮੀਆਂ ਹਨ ਉਨ੍ਹਾਂ ਨੂੰ ਤੁਹਾਨੂੰ ਦੱਸੇ ਤਾਰੀਫ਼ ਕਰਨ ਵਾਲੇ ਬਹੁਤ ਜ਼ਿਆਦਾ ਮਿਲ ਜਾਂਦੇ ਹਨ

ਦੋਸਤੀ ਦਾ ਮਤਲਬ ਇਸ ਲਫ਼ਜ਼ ਵਿੱਚ ਹੀ ਛੁਪਿਆ ਹੋਇਆ ਹੈ ਦੋ ਸਚਾਈਆਂ ਗਏ ਸੱਚ ਜੇਕਰ ਇਕ ਤਰਫ ਤੋਂ ਸੱਚ ਹੈ ਤਾਂ ਇਕ ਤਰਫ ਤੋਂ ਝੂਠ ਹੈ ਤਾਂ ਇਹ ਦੋਸਤੀ ਜ਼ਿਆਦਾ ਸਮਾਂ ਨਹੀਂ ਚੱਲੇਗੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਨੇ ਨਾਗਪੁਰ ਵਿਚ ਪਹੁੰਚੇ ਹੋਏ ਹਨ ਜੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਪਹੁੰਚ ਕੇ ਪ੍ਰਚਾਰ ਕਰ ਰਹੇ ਹਨ ਇਸ ਦੌਰਾਨ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਨੂੰ ਅਸੀਂ ਭ੍ਰਿਸ਼ਟਾਚਾਰ ਮੁਕਤ ਕਰ ਰਹੇ ਹਾਂ

ਅਤੇ ਭ੍ਰਿਸ਼ਟਾਚਾਰ ਮੁਕਤ ਕਰਨ ਦੇ ਲਈ ਇਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ ਜਿਸ ਦੇ ਉੱਪਰ ਹਰ ਰੋਜ਼ ਸ਼ਿਕਾਇਤਾਂ ਆ ਰਹੀਆਂ ਹਨ ਅਤੇ ਇਨ੍ਹਾਂ ਦੇ ਉੱਪਰ ਤੁਰੰਤ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਭਾਰਤ ਨੂੰ ਅਸੀਂ ਮੁੜ ਤੋਂ ਰੰਗਲਾ ਪੰਜਾਬ ਬਣਾ ਰਹੇ ਹਾਂ ਉਨ੍ਹਾਂ ਵੱਲੋਂ ਪੰਜਾਬ ਵਿੱਚ ਕੀਤੇ ਗਏ ਐਲਾਨਾਂ ਦਾ ਜ਼ਿਕਰ ਹਰੇਕ ਸਟੇਜ ਤੋਂ ਕੀਤਾ ਜਾ ਰਿਹਾ ਹੈ ਇਸ ਦੌਰਾਨ ਸੀਐਮ ਭਗਵੰਤ ਮਾਨ ਦਾ ਹੋਰ ਕੀ ਕੁਝ ਕਹਿਣਾ ਹੈ ਉਸ ਨੂੰ ਜਾਨਣ ਲਈ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?