Home / ਦੁਨੀਆ ਭਰ / ਬੁਢਾਪਾ ਪੈਨਸ਼ਨਾਂ ਬਾਰੇ ਵੱਡੀ ਖਬਰ

ਬੁਢਾਪਾ ਪੈਨਸ਼ਨਾਂ ਬਾਰੇ ਵੱਡੀ ਖਬਰ

ਦੋਸਤੋ ਪੰਜਾਬ ਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਬਹੁਤ ਸਾਰੇ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ।ਇਸ ਦੇ ਚੱਲਦੇ ਪੰਜਾਬ ਸਰਕਾਰ ਦੁਆਰਾ ਬੁਢਾਪਾ ਪੈਨਸ਼ਨ ਨੂੰ ਪੰਦਰਾਂ ਸੌ ਤੋਂ ਵਧਾ ਕੇ ਪੱਚੀ ਸੌ ਕਰਨ ਦਾ ਐਲਾਨ ਕੀਤਾ ਗਿਆ ਸੀ।ਨਾਲ ਹੀ ਮਹਿਲਾਵਾਂ ਨੂੰ ਹਰ

ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ। ਦੋਸਤੋ ਜਲਦੀ ਹੀ ਬੁਢਾਪਾ ਪੈਨਸ਼ਨ 15 ਸੌਂ ਤੋਂ ਵਧਾ ਕੇ 2500 ਰੁਪਏ ਕੀਤੀ ਜਾਵੇਗੀ।ਪਰ ਇਸ ਮਾਮਲੇ ਨੂੰ ਲੈ ਕੇ ਤੁਸੀਂ ਕਿਸੇ ਵੀ ਝੂਠੀ ਅਫਵਾਹ ਤੇ ਯਕੀਨ ਨਹੀਂ ਕਰਨਾ।ਨਾਲ ਹੀ ਤੁਹਾਨੂੰ ਦੱਸ ਦਈਏ ਕਿ

ਮਹਿਲਾਵਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਹੈ।ਇਸ ਨੂੰ ਪੂਰਾ ਹੋਣੇ ਵਿੱਚ ਲਗਭਗ 2 ਮਹੀਨੇ ਦਾ ਸਮਾਂ ਲੱਗ ਸਕਦਾ ਹੈ। ਕਿਉਂਕਿ ਇਸ ਦੇ ਨਾਲ ਸਬੰਧਿਤ ਹਾਲੇ ਤੱਕ ਕੈਬਨਿਟ ਮੀਟਿੰਗ ਹੋਵੇਗੀ ਅਤੇ ਫਿਰ ਇਹ ਸਾਰੇ ਫੈਸਲੇ ਲਏ ਜਾਣਗੇ।

ਦੋਸਤੋ ਤੁਸੀਂ ਪੈਨਸ਼ਨ ਦਾ ਸਟੇਟਸ ਇਸ ਦੀ ਆਫੀਸ਼ੀਅਲ ਵੈਬਸਾਈਟ ਤੇ ਜਾ ਕੇ ਚੈੱਕ ਕਰ ਸਕਦੇ ਹੋ।ਇਸ ਵਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ

ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?