Home / ਦੁਨੀਆ ਭਰ / ਸਾਬਕਾ ਕੇਂਦਰੀ ਮੰਤਰੀ ਬਾਰੇ ਵੱਡੀ ਖਬਰ

ਸਾਬਕਾ ਕੇਂਦਰੀ ਮੰਤਰੀ ਬਾਰੇ ਵੱਡੀ ਖਬਰ

ਕੁਝ ਰਾਜਨੀਤਿਕ ਸਖ਼ਸ਼ੀਅਤਾਂ ਨਾਲ ਜੁੜੀਆਂ ਹੋਈਆਂ ਅਜਿਹੀਆਂ ਖਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ, ਜੋ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ। ਹੁਣ ਸਾਬਕਾ ਕੇਂਦਰੀ ਮੰਤਰੀ ਦਾ ਦਿਲ ਦਾ ਦੌਰਾ ਪੈਣ ਕਾਰਨ ਦ ਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਸੋਗ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਸਾਬਕਾ ਕੇਂਦਰੀ ਮੰਤਰੀ ਸੁਖਰਾਮ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹੌਸਪੀਟਲ ਵਿਚ ਦਾਖਲ ਕਰਵਾਇਆ ਗਿਆ ਸੀ,ਜਿਨ੍ਹਾਂ ਨੂੰ 9 ਮਈ ਨੂੰ ਦਿਲ ਦਾ ਦੌਰਾ ਪੈਣ ਤੇ ਉਨ੍ਹਾਂ ਨੂੰ ਹੌਸਪੀਟਲ ਵਿੱਚ ਵੈਂਟੀਲੇਟਰ ਤੇ ਰੱਖਿਆ ਗਿਆ ਸੀ।

ਜਿੱਥੇ ਉਹ ਹੌਸਪੀਟਲ ਵਿਚ ਜੇਰੇ ਅਲਾਜ ਸਨ ਉਥੇ ਹੀ ਬੀਤੀ ਰਾਤ ਮੰਗਲਵਾਰ ਦੀ ਰਾਤ ਨੂੰ ਉਨ੍ਹਾਂ ਨੂੰ ਫਿਰ ਤੋਂ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਰਾਤ ਦੇ ਕਰੀਬ ਡੇਢ ਵਜੇ ਦਿ ਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਰਸਮਾਂ ਹਿਮਾਚਲ ਪ੍ਰਦੇਸ਼ ਵਿੱਚ ਹੀ ਕੀਤਾ ਜਾਵੇਗਾ। ਜਿਸ ਵਾਸਤੇ ਉਨ੍ਹਾਂ ਨੂੰ ਦਿੱਲੀ ਤੋਂ ਮੰਡੀ ਵਿਖੇ ਲਿਆਂਦਾ ਜਾਵੇਗਾ ਅਤੇ ਪੂਰੇ ਸਰਕਾਰੀ ਸਨਮਾਨ ਦੇ ਨਾਲ ਉਨ੍ਹਾਂ ਦਾ ਅੰਤਿਮ ਰਸਮਾਂ ਕੀਤਾ ਜਾਵੇਗਾ।

ਉਥੇ ਹੀ ਉਨ੍ਹਾਂ ਦੇ ਅੰਤਿਮ ਰਸਮਾਂ ਵਿੱਚ ਵੱਡੀ ਗਿਣਤੀ ਵਿਚ ਬਹੁਤ ਸਾਰੇ ਆਗੂਆਂ ਦੇ ਸ਼ਾਮਲ ਹੋਣ ਦੀ ਆਸ ਹੈ। ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਵੀ ਸੜਕਾਂ ਤੇ ਉਤਰ ਕੇ ਪੰਡਿਤ ਸੁਖਰਾਮ ਜੀ ਨੂੰ ਅੰਤਮ ਸ਼ਰਧਾਂਜਲੀ ਦਿੱਤੀ ਜਾਵੇਗੀ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ ਵੱਖ ਰਾਜਨੀਤਿਕ ਸ਼ਖਸ਼ੀਅਤਾ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰਿ ਹਮਦਰਦੀ ਪ੍ਰਗਟ ਕੀਤਾ ਗਿਆ ਹੈ।

Check Also

Canada ਦੇ ਗੁਰਦਵਾਰਾ ਸਾਹਿਬ ਨੂੰ ਪੈ ਗਿਆ ਘੇਰਾ

Canada ਦੇ ਗੁਰਦਵਾਰਾ ਸਾਹਿਬ ਨੂੰ ਪੈ ਗਿਆ ਘੇਰਾ, 3 ਜਣਿਆਂ ਨੂੰ Police ਨੇ ਕੀਤਾ ਗ੍ਰਿਫ਼ਤਾਰ …