Home / ਦੁਨੀਆ ਭਰ / ਲਾਭ ਸਿੰਘ ਉਗੋਕੇ ਨੇ ਕੀਤਾ ਵੱਡਾ ਕੰਮ

ਲਾਭ ਸਿੰਘ ਉਗੋਕੇ ਨੇ ਕੀਤਾ ਵੱਡਾ ਕੰਮ

ਦੋਸਤੋ ਜਿਵੇਂ ਤੁਸੀਂ ਜਾਣਦੇ ਹੋ ਕਿ ਪੰਜਾਬ ਵਿੱਚ ਸਰਕਾਰੀ ਅਧਿਕਾਰੀ ਲੋਕਾਂ ਨੂੰ ਕਿਵੇਂ ਤੰਗ ਪ੍ਰੇਸ਼ਾਨ ਕਰਦੇ ਹਨ ਅਤੇ ਦਫ਼ਤਰਾਂ ਵਿੱਚ ਸਮੇਂ ਸਿਰ ਨਹੀਂ ਪਹੁੰਚੀ ਭਾਵੇਂ ਕਿਸੇ ਵੀ ਮਹਿਕਮੇ ਨੂੰ ਤੁਸੀਂ ਚੁੱਕ ਕੇ ਵੇਖ ਲਓ ਹਰੇਕ ਮਹਿਕਮੇ ਦਾ ਇਹੀ ਹਾਲ ਹੈ।ਤੁਹਾਨੂੰ ਸਰਕਾਰੀ ਅਧਿਕਾਰੀ ਜ਼ਿਆਦਾਤਰ ਸਮੇਂ ਗ਼ੈਰਹਾਜ਼ਰ ਹੀ ਮਿਲਣਗੇ।ਜਿਸ ਨੂੰ ਲੈ ਕੇ ਪੰਜਾਬ ਵਿੱਚ ਬਣੀ ਨਵੀਂ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਸਰਗਰਮ ਹੈ ਅਤੇ ਅਜਿਹੇ ਅਧਿਕਾਰੀਆਂ ਉਪਰ ਕਾਰਵਾਈ ਕਰ ਰਹੀ ਹੈ।ਹੁਣ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਭਦੌੜ ਤੋਂ ਆ ਰਿਹਾ ਹੈ ਜਿਥੇ ਇਕ ਸਰਕਾਰੀ ਡਿਸਪੈਂਸਰੀ ਵਿਚ ਉਥੋਂ ਦੇ ਵਿਧਾਇਕ ਨਾਇਬ ਸਿੰਘ ਉਗੋਕੇ ਨੇ ਛਾਪਾ ਮਾਰਿਆ ਅਤੇ ਇਸ ਦੌਰਾਨ ਉਨ੍ਹਾਂ ਨੇ ਪਾਇਆ ਕਿ ਸਰਕਾਰੀ ਡਿਸਪੈਂਸਰੀ ਦੇ ਕਮਰਿਆਂ ਨੂੰ ਜਿੰਦਰਾ ਲੱਗਿਆ ਹੋਇਆ ਸੀ।

ਡਿਸਪੈਂਸਰੀ ਦੇ ਜਿਨ੍ਹਾਂ ਕਮਰਿਆਂ ਵਿੱਚ ਦਵਾਈਆਂ ਅਤੇ ਡਾਕਟਰੀ ਦਾ ਸਾਮਾਨ ਸੀ ਉਹ ਬੰਦ ਸਨ ਉਨ੍ਹਾਂ ਨੂੰ ਤਾਲਾ ਲੱਗਾ ਹੋਇਆ ਸੀ ਜਦੋਂ ਇਸ ਬਾਰੇ ਮੌਕੇ ਤੇ ਮੌਜੂਦ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਇਸ ਦੀ ਚਾਬੀ ਵੱਡੀ ਮੈਡਮ ਕੋਲ ਹੈ ਜੋ ਅੱਜ ਗ਼ੈਰਹਾਜ਼ਰ ਪਰ ਜਦੋਂ ਰਜਿਸਟਰ ਚੈੱਕ ਕੀਤਾ ਗਿਆ ਤਾਂ ਪਿਛਲੇ ਲੰਬੇ ਸਮੇਂ ਤੋਂ ਉਹ ਹਾਜ਼ਰ ਸਨ ਪਰ ਪਿੰਡ ਵਾਲਿਆਂ ਦਾ ਇਹ ਕਹਿਣਾ ਸੀ ਕਿ ਉਨ੍ਹਾਂ ਨੇ ਕਦੇ ਵੀ ਇਸ ਡਿਸਪੈਂਸਰੀ ਵਿਚ ਤਾਇਨਾਤ ਡਾਕਟਰ ਨੂੰ ਹਾਜ਼ਰ ਨਹੀਂ ਵੇਖਿਆ ਹੱਥੀਂ ਉਹ ਬਾਰਾਂ ਵਜੇ ਹਾਜ਼ਰੀ ਲਗਾ ਕੇ ਇੱਥੋਂ ਚਲੇ ਜਾਂਦੇ ਹਨ।ਪਿੰਡ ਦੇ ਲੋਕਾਂ ਨੂੰ ਕੋਈ ਵੀ ਸਹੂਲਤ ਇਸ ਡਿਸਪੈਂਸਰੀ ਵਲੋਂ ਨਹੀਂ ਮਿਲੀ।

ਜਿਵੇਂ ਹੀ ਇਸ ਬਾਰੇ ਉਸ ਸਰਕਾਰੀ ਕਰਮਚਾਰੀ ਨੂੰ ਪਤਾ ਚੱਲਦਾ ਹੈ ਤਾਂ ਉਹ ਘਰ ਬੈਠੇ ਹੀ ਗ਼ੈਰਹਾਜ਼ਰੀ ਪਾ ਦਿੰਦੀ ਹੈ ਜਿਸ ਤੋਂ ਬਾਅਦ ਲਾਭ ਸਿੰਘ ਉਗੋਕੇ ਹੋਰ ਵੀ ਗੁੱਸੇ ਹੁੰਦੇ ਹਨ ਅਤੇ ਉਹ ਡਿਸਪੈਂਸਰੀ ਵਿੱਚ ਲੱਗੇ ਤਾਲਿਆਂ ਨੂੰ ਤੁੜਵਾ ਕੇ ਨਵੇਂ ਤਾਲੇ ਲਗਵਾ ਦਿੰਦੇ ਹਨ ਅਤੇ ਕਹਿੰਦੇ ਹਨ ਕਿ ਪਹਿਲਾਂ ਹੁਣ ਉਸ ਮਹਿਲਾ ਅਧਿਕਾਰੀ ਦੀ ਪੇਸ਼ੀ ਹੋਵੇਗ।ਬਾਕੀ ਦੀ ਜਾਣਕਾਰੀ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟਸ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?