Home / ਦੁਨੀਆ ਭਰ / ਦੀਪ ਸਿੱਧੂ ਬਾਰੇ ਆਈ ਵੱਡੀ ਖਬਰ

ਦੀਪ ਸਿੱਧੂ ਬਾਰੇ ਆਈ ਵੱਡੀ ਖਬਰ

ਦੋਸਤੋ ਜਿਵੇਂ ਤੁਸੀਂ ਜਾਣਦੇ ਹੋ ਕਿ ਦੀਪ ਸਿੱਧੂ ਨੇ ਇਕ ਬਾਰਸ਼ ਪੰਜਾਬ ਦੇ ਨਾਮ ਦੀ ਜਥੇਬੰਦੀ ਬਣਾਈ ਸੀ।ਇਸ ਜਥੇਬੰਦੀ ਪਿੰਡ ਚ ਇਕ ਸੋਲ਼ਾਂ ਮੈਂਬਰੀ ਕਮੇਟੀ ਬਣਾਈ ਗਈ ਅਤੇ ਦੀਪ ਸਿੱਧੂ ਨੇ ਸਰਦਾਰ ਅਜਮੇਰ ਸਿੰਘ ਫੌਜੀ ਨੂੰ ਇਸ ਜਥੇਬੰਦੀ ਦਾ ਪ੍ਰਧਾਨ ਬਣਾਇਆ ਸੀ ਦੀਪ ਸਿੱਧੂ ਖੁਦ ਇਸ ਜਥੇਬੰਦੀ ਦੀ ਸੋਲ਼ਾਂ ਮੈਂਬਰੀ ਕਮੇਟੀ ਵਿੱਚ ਵੀ ਨਹੀਂ ਸਨ ਪਰ ਇਸਦੇ ਬਾਵਜੂਦ ਇਹ ਜਥੇਬੰਦੀ ਦੇ ਮੈਂਬਰ ਉਸ ਨੂੰ ਆਪਣਾ ਸਰਪ੍ਰਸਤ ਮੰਨਦੇ ਸਨ।ਪਰ ਦੀਪ ਸਿੱਧੂ ਦੀ ਮੌਤ ਤੋਂ ਬਾਅਦ ਇਸ ਜਥੇਬੰਦੀ ਦੇ ਕੁਝ ਮੈਂਬਰਾਂ ਵੱਲੋਂ ਅਜਮੇਰ ਸਿੰਘ ਨੂੰ ਹਟਾ ਕੇ ਦੁਬਈ ਵਿਚ ਰਹਿਣ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਪ੍ਰਧਾਨ ਬਣਾ ਦਿੱਤਾ।

new

ਜਿਸ ਤੋਂ ਬਾਅਦ ਹੁਣ ਦੀਪ ਸਿੱਧੂ ਦੇ ਭਾਣਜੇ ਨੇ ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਪਾ ਕੇ ਇਸ ਨੂੰ ਗਲਤ ਦੱਸਿਆ ਪਤੇ ਦੀਪ ਸਿੱਧੂ ਦੇ ਭਾਣਜੇ ਦਾ ਕਹਿਣਾ ਹੈ ਕਿ ਜਦੋਂ ਇਸ ਜਥੇਬੰਦੀ ਦੇ ਕਮੇਟੀ ਮੈਂਬਰਾਂ ਦੀ ਕੋਈ ਮੀਟਿੰਗ ਨਹੀਂ ਹੋਈ ਤਾਂ ਬਿਨਾਂ ਮਤਾ ਪਵਾਏ ਪ੍ਰਧਾਨ ਕਿਵੇਂ ਬਦਲ ਦਿੱਤਾ।ਇਸ ਨੇ ਦੋਸ਼ ਲਗਾਏ ਹਨ ਕੀ ਅੰਮ੍ਰਿਤਪਾਲ ਸਿੰਘ ਅਤੇ ਉਹਦੇ ਸਾਥੀਆਂ ਨੇ ਇਸ ਜਥੇਬੰਦੀ ਉੱਪਰ ਕਬਜ਼ਾ ਕੀਤਾ ਹੈ ਇਸਦੇ ਨਾਲ ਹੀ ਉਨ੍ਹਾਂ ਨੂੰ ਇੱਕ ਗਰੋਹ ਵੀ ਦੱਸਿਆ।ਇਸ ਸੰਬੰਧੀ ਤਰਕ ਦਿੰਦੇ ਹੋਏ ਦੀਪ ਸਿੱਧੂ ਦੇ ਭਾਣਜੇ ਦਾ ਕਹਿਣਾ ਹੈ ਕਿ ਜਦੋਂ ਕੋਈ ਵੀ ਜਥੇਬੰਦੀ ਦਾ ਪ੍ਰਧਾਨ ਚੁਣਿਆ ਜਾਂਦਾ ਹੈ ਤਾਂ ਉਸ ਦੀ ਮੀਟਿੰਗ ਹੁੰਦੀ ਹੈ ਅਤੇ ਮਤਾ ਪਾਇਆ ਜਾਂਦਾ ਹੈ

ਪਰ ਅਜਿਹਾ ਇਸ ਮਾਮਲੇ ਵਿੱਚ ਨਹੀਂ ਹੋਇਆ।ਜਥੇਬੰਦੀ ਦੇ ਕੁਝ ਮੈਂਬਰ ਜੋ ਕਮੇਟੀ ਸੋਲ਼ਾਂ ਮੈਂਬਰੀ ਕਮੇਟੀ ਵਿੱਚ ਵੀ ਨਹੀਂ ਸਨ ਉਨ੍ਹਾਂ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਸੋਸ਼ਲ ਮੀਡੀਆ ਤੇ ਲਾਈਵ ਆ ਕੇ ਪ੍ਰਧਾਨ ਚੁਣ ਲਿਆ ਜਾਂਦਾ ਹੈ।ਇਸਦੇ ਨਾਲ ਹੀ ਦੀਪ ਸਿੱਧੂ ਦੇ ਭਾਣਜੇ ਦਾ ਇਹ ਵੀ ਕਹਿਣਾ ਸੀ ਕੀ ਵਿਦੇਸ਼ਾਂ ਵਿੱਚ ਬਹਿ ਕੇ ਸੋਸ਼ਲ ਮੀਡੀਆ ਉੱਪਰ ਲਾਈਵ ਹੋ ਕੇ ਪੰਜਾਬ ਦੇ ਲੋਕਾਂ ਦਾ ਭਲਾ ਨਹੀਂ ਹੋਣ ਵਾਲਾ ਅਤੇ ਨਾ ਹੀ ਇਸ ਨਾਲ ਕੌਮ ਨੂੰ ਕੋਈ ਫਾਇਦਾ ਹੋਣ ਵਾਲਾ ਜੇਕਰ ਕੌਮ ਦੇ ਹਿੱਤਾਂ ਦੀ ਗੱਲ ਕਰਨੀ ਹੈ ਤਾਂ ਗਰਾਊਂਡ ਤੇ ਆ ਕੇ ਕਰਨੀ ਪਵੇਗੀ ਜਿਵੇਂ ਦੀਪ ਸਿੱਧੂ ਨੇ ਪੰਜਾਬ ਦੀ ਧਰਤੀ ਉਪਰੋਂ ਪੰਜਾਬ ਦੇ ਹੱਕਾਂ ਲਈ ਆਵਾਜ਼ ਉਠਾਈ ਅਤੇ ਸਟੇਟ ਦੇ ਵੱਧ ਅਧਿਕਾਰਾਂ ਦੀ ਗੱਲ ਹੈ।ਤੁਸੀਂ ਇਸ ਬਾਰੇ ਕੀ ਸੋਚਦੇ ਹੋ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

newhttps://punjabiinworld.com/wp-admin/options-general.php?page=ad-inserter.php#tab-4

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

new

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Advertisement

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?

ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਨਵੇਂ …

error: Content is protected !!