Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਸੋਨਾ-ਚਾਂਦੀ ਬਾਰੇ ਆਈ ਵੱਡੀ ਖਬਰ

ਸੋਨਾ-ਚਾਂਦੀ ਬਾਰੇ ਆਈ ਵੱਡੀ ਖਬਰ

ਅਕਸਰ ਹੀ ਦੇ ਕਹਿੰਦਾ ਹੈ ਕਿ ਸੋਸ਼ਲ ਮੀਡੀਆ ਦੇ ਉੱਪਰ ਮਹਿੰਗਾਈ ਦੇ ਨਾਲ ਜੁੜੀਆਂ ਹੋਈਆਂ ਬੋਸ ਨੇ ਖ਼ਬਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਵਿਚ ਦੇ ਕਹਿੰਦਾ ਹੈ ਕਿ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਹੈ ਜਿਸਦੇ ਨਾਲ ਲੋਕਾਂ ਦੀਆਂ ਮੁਸ਼ਕਲਾਂ ਵੀ ਦਿਨ ਪ੍ਰਤੀ ਦਿਨ ਵਧ ਰਹੀਆਂ ਹਨ ਇਸ ਦੇ ਨਾਲ ਇਟਲੀ ਦੀ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਹੁਣ ਲੋਕਾਂ ਦੇ ਲਈ ਥੋੜ੍ਹੀ ਰਾਹਤ ਦੀ ਖਬਰ ਆਈ ਹੈ ਇਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਸੋਨਾ ਅਤੇ ਚਾਂਦੀ ਖਰੀਦਣ ਵਾਲੇ ਲੋਕਾਂ ਦੀ ਵੱਡੀ ਖੁਸ਼ਖਬਰੀ ਆਈ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਸ਼ੇਅਰ ਬਾਜ਼ਾਰ ਤੇ ਡਾਲਰ ਦੇ ਮੁਕਾਬਲੇ ਰੁਪਏ ਵਿੱਚ ਗਿਰਾਵਟ ਦੇ ਨਾਲ ਹੀ ਇਸ ਹਫ਼ਤੇ ਸੋਨੇ-

new

ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ ਆਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੀ ਵੈੱਬਸਾਈਟ ਮੁਤਾਬਕ 9 ਮਈ ਨੂੰ ਸੋਨਾ 51,699 ਰੁਪਏ ‘ਤੇ ਸੀ, ਜੋ ਹੁਣ 14 ਮਈ ਨੂੰ ਸਰਾਫ਼ਾ ਬਾਜ਼ਾਰ ‘ਚ 50,465 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਿਆ ਹੈ। ਮਤਲਬ ਇਸ ਹਫ਼ਤੇ ਇਸ ਦੀ ਕੀਮਤ 1,234 ਰੁਪਏ ਘੱਟ ਗਈ ਹੈ IBJA ਦੀ ਵੈੱਬਸਾਈਟ ਦੇ ਮੁਤਾਬਕ ਚਾਂਦੀ ‘ਚ ਇਸ ਹਫ਼ਤੇ ਹਜ਼ਾਰ ਰੁਪਏ ਤੋਂ ਜ਼ਿਆਦਾ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਇਸ ਹਫ਼ਤੇ ਦੇ ਸ਼ੁਰੂ ‘ਚ ਇਹ 62,352 ਰੁਪਏ ‘ਤੇ ਸੀ ਜੋ ਹੁਣ ਘਟ ਕੇ 59,106 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਿਆ ਹੈ। ਮਤਲਬ ਇਸ ਹਫ਼ਤੇ ਇਸ ਦੀ ਕੀਮਤ 3,246 ਰੁਪਏ ਘੱਟ ਗਈ ਹੈ।ਪਰ ਵਧਦੀ ਮਹਿੰਗਾਈ

ਕਾਰਨ ਆਉਣ ਵਾਲੇ ਦਿਨਾਂ ‘ਚ ਸੋਨੇ ‘ਚ ਫਿਰ ਤੋਂ ਤੇਜ਼ੀ ਦੇਖਣ ਨੂੰ ਮਿਲ ਸਕਦੀ ਹੈ। ਇਸ ਕਾਰਨ ਅਗਲੇ 12 ਮਹੀਨਿਆਂ ਤੱਕ ਕਾਮੈਕਸ ‘ਤੇ ਸੋਨਾ 2050 ਡਾਲਰ ਪ੍ਰਤੀ ਔਂਸ ਮਤਲਬ 55,320 ਰੁਪਏ ਪ੍ਰਤੀ 10 ਗ੍ਰਾਮ ਦੀ ਰੇਂਜ ‘ਚ ਟ੍ਰੇਡ ਕਰ ਸਕਦਾ ਹੈ।ਇੰਡੀਆ ਬੁਲਿਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੇ ਰਾਸ਼ਟਰੀ ਸਕੱਤਰ ਸੁਰਿੰਦਰ ਮਹਿਤਾ ਮੁਤਾਬਕ ਸੋਨੇ ‘ਚ ਤੇਜ਼ੀ ਜਾਰੀ ਰਹਿਣ ਦੀ ਉਮੀਦ ਹੈ। ਇਸ ਸਾਲ ਇਹ 55,000 ਰੁਪਏ ਦਾ ਅੰਕੜਾ ਪਾਰ ਕਰ ਸਕਦਾ ਹੈ। ਇਸ ਲਿਹਾਜ਼ ਨਾਲ ਵੀ ਸੋਨੇ ‘ਚ ਨਿਵੇਸ਼ ਕਰਨ ਦਾ ਇਹੀ ਚੰਗਾ ਸਮਾਂ ਹੈ।

newhttps://punjabiinworld.com/wp-admin/options-general.php?page=ad-inserter.php#tab-4

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

new

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Advertisement

Check Also

ਅਮਰੀਕਾ ’ਚ ਭੁੱਖੇ ਮਰਨ ਨੂੰ ਮਜਬੂਰ ਹੋ ਰਹੇ ਪੰਜਾਬੀ

 ਭਵਿੱਖ ਦੇ ਸੁਨਹਿਰੇ ਸੁਪਨੇ ਲੈ ਕੇ ਕਈ ਭਾਰਤੀ ਕਿਸੇ ਵੀ ਤਰੀਕੇ ਨਾਲ ਵਿਦੇਸ਼ ਪਹੁੰਚਣਾ …

error: Content is protected !!