Home / ਦੁਨੀਆ ਭਰ / ਜੱਟ ਨੇ ਲਈ ਚਾਰ ਕਿੱਲੇ ਠੇਕੇ ਤੇ

ਜੱਟ ਨੇ ਲਈ ਚਾਰ ਕਿੱਲੇ ਠੇਕੇ ਤੇ

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਪੰਜਾਬ ਵਿੱਚ ਕਿਸਾਨੀ ਨੂੰ ਲਾਹੇਵੰਦ ਧੰਦਾ ਨਹੀਂ ਕਿਹਾ ਜਾਂਦਾ ਹੈ ਕਿਹਾ ਜਾਂਦਾ ਹੈ ਕਿ ਕਿਸਾਨ ਖੇਤੀ ਦੇ ਲਾਹੇਵੰਦ ਨਾ ਹੋਣ ਕਰਕੇ ਖੁਦਕੁਸ਼ੀਆਂ ਕਰ ਰਹੇ ਹਨ ਅਤੇ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ

ਕਿ ਇੱਕ ਜੱਟ ਦੇ ਵੱਲੋਂ ਚਾਰ ਕਿੱਲੇ ਜ਼ਮੀਨ ਤੇਤੀ ਲੱਖ ਵਿਚ ਠੇਕੇ ਤੇ ਲਈ ਗਈ ਹੈ। ਅੱਠ ਲੱਖ ਤੋਂ ਉੱਤੇ ਦੇ ਹਿਸਾਬ ਦੇ ਨਾਲ ਇੱਕ ਕਿੱਲਾ ਠੇਕੇ ਤੇ ਲਿਆ ਹੈ ਅਤੇ ਇਹ ਖ਼ਬਰ ਪੂਰੇ ਪੰਜਾਬ ਵਿੱਚ ਫੈਲ ਚੁੱਕੀ ਹੈ ਅਤੇ ਲੋਕਾਂ ਦੇ ਵੱਲੋਂ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।

ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਹ ਹਜ਼ਾਰ ਤੋਂ ਲੈ ਕੇ ਸੱਠ ਹਜ਼ਾਰ ਤਕ ਸਾਰੇ ਲੋਕ ਠੇਕੇ ਤੇ ਜ਼ਮੀਨ ਲੈਂਦੇ ਹਨ ਇਹ ਪਹਿਲੀ ਵਾਰ ਸੁਣਿਆ ਹੈ ਕਿ ਅੱਠ ਲੱਖ ਤੋਂ ਉੱਤੇ ਇੱਕ ਕਿਲ੍ਹੇ ਦੀ ਜ਼ਮੀਨ ਠੇਕੇ ਤੇ ਲਈ ਹੋਵੇ। ਇਹ ਖ਼ਬਰ ਹੁਣ ਪੰਜਾਬ ਦੇ ਵਿੱਚ ਬਹੁਤ ਵੱਡੀ ਬਣ ਚੁੱਕੀ ਹੈ ਅਤੇ ਲੋਕਾਂ ਨੂੰ ਸੋਚਣ ਲਈ ਵੀ ਮਜਬੂਰ ਕਰ ਰਹੀ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?