Home / ਦੁਨੀਆ ਭਰ / ਇਨ੍ਹਾਂ ਲੋਕਾਂ ਦੇ ਖਾਤਿਆਂ ਚ ਆਉਣਗੇ ਪੈਸੇ

ਇਨ੍ਹਾਂ ਲੋਕਾਂ ਦੇ ਖਾਤਿਆਂ ਚ ਆਉਣਗੇ ਪੈਸੇ

ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਕਿੰਨੇ ਦਿਨਾਂ ਬਾਅਦ ਆਉਣਗੇ ਖਾਤਿਆਂ ਵਿੱਚ ਇੱਕ ਹਜ਼ਾਰ ਰੁਪਏ ਤੁਹਾਨੂੰ ਇਸ ਵੀਡੀਓ ਵਿੱਚ ਪੂਰੀ ਜਾਣਕਾਰੀ ਦਿੱਤੀ ਜਾਵੇਗੀ ਮਹਿਲਾਵਾਂ ਨੂੰ ਕਦੋਂ ਤੋਂ ਮਿਲਣਗੇ ਇੱਕ ਹਜ਼ਾਰ ਰੁਪਏ ਇਸ ਵੀਡੀਓ ਵਿੱਚ ਤੁਹਾਨੂੰ ਉਹ ਪੂਰੀ ਅਪਡੇਟ

ਦੱਸੀ ਜਾਵੇਗੀ ਪੰਜਾਬ ਵਿਧਾਨ ਸਭਾ ਸਪੀਕਰ ਨੇ ਕੁਲਵੰਤ ਸਿੰਘ ਸੰਧਵਾਂ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਪਿਛਲੀਆਂ ਸਰਕਾਰ ਵੱਲੋਂ ਪੰਜਾਬ ਦਾ ਖਜ਼ਾਨਾ ਖਾਲੀ ਕਰ ਦਿੱਤਾ ਗਿਆ ਹੈ ਜਦੋਂ ਤਕ ਇਹ ਖ਼ਜ਼ਾਨਾ ਪੂਰੀ ਤਰ੍ਹਾਂ ਨਹੀਂ ਭਰਦਾ ਉਦੋਂ ਤਕ ਮਹਿਲਾਵਾਂ ਨੂੰ ਇੱਕ ਹਜਾਰ ਰੁਪਿਆ ਨਹੀਂ ਦਿੱਤੇ ਜਾ ਗਏ ਜਦੋਂ ਪੰਜਾਬ ਸਰਕਾਰ

ਦਾ ਖ਼ਜ਼ਾਨਾ ਭਰੇਗਾ ਉਦੋਂ ਤੋਂ ਹੀ ਮਹਿਲਾਵਾਂ ਨੂੰ ਇੱਕ ਇੱਕ ਹਜਾਰ ਰੁਪਏ ਦਿੱਤਾ ਜਾਵੇਗਾ ਮਹਿਲਾਵਾਂ ਨੂੰ ਕਦੋਂ ਤੋਂ ਇੱਕ ਇੱਕ ਹਜ਼ਾਰ ਰੁਪਏ ਦਿੱਤਾ ਜਾਵੇਗਾ ਇਸ ਵੱਲੋਂ ਪੰਜਾਬ ਸਰਕਾਰ ਵੱਲੋਂ ਕੋਈ ਵੀ ਸਪੱਸ਼ਟ ਜਾਰੀ ਨਹੀਂ ਕੀਤਾ ਗਿਆ ਇਸ ਵਿੱਚ ਪੰਜਾਬ ਸਰਕਾਰ ਨੇ ਕਿਹਾ ਹੈ ਜਦੋਂ ਤੱਕ ਖਜ਼ਾਨਾ ਨਹੀਂ ਕਰਿਆ ਜਾਂਦਾ ਉਦੋਂ ਤੱਕ

ਮਹਿਲਾਵਾਂ ਨੇ ਇਕ ਇਕ ਹਜ਼ਾਰ ਰੁਪਏ ਨਹੀਂ ਦਿੱਤਾ ਜਾਵੇਗਾ ਇਸ ਵੀਡੀਓ ਵਿੱਚ ਕੁਲਵੰਤ ਸਿੰਘ ਸਿੱਧਵਾਂ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਪਿਛਲੀਆਂ ਸਰਕਾਰਾਂ ਨੇ ਪੰਜਾਬ ਦਾ ਖਜ਼ਾਨਾ ਖਾਲੀ ਕਰ ਦਿੱਤਾ ਸੀ ਜਿਸ ਕਰਕੇ ਖ਼ਜ਼ਾਨਾ ਭਰਨ ਤੋਂ ਬਾਅਦ ਹੀ ਮਹਿਲਾਵਾਂ ਨੂੰ ਇੱਕ ਇੱਕ

ਹਜ਼ਾਰ ਰੁਪਿਆ ਦਿੱਤਾ ਜਾਵੇਗਾ ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?