Home / ਦੁਨੀਆ ਭਰ / ਸਿਲੰਡਰ ਵਰਤਣ ਵਾਲਿਆਂ ਲਈ ਵੱਡੀ ਖਬਰ

ਸਿਲੰਡਰ ਵਰਤਣ ਵਾਲਿਆਂ ਲਈ ਵੱਡੀ ਖਬਰ

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾ ਸਾਡਾ ਪੇਜ ਲਾਇਕ ਕਰੋ ਤਾ ਜੋ

ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਦੋਸਤੋ ਇੱਕ ਸਮਾਂ ਸੀ ਜਦੋਂ ਔਰਤਾਂ ਨੂੰ ਖਾਣਾ ਬਣਾਉਣ ਲਈ ਬਹੁਤ ਮੁਸ਼ੱਕਤ ਕਰਨੀ ਪੈਂਦੀ ਸੀ।ਦੋਸਤੋ ਪੇਂਡੂ ਖੇਤਰਾਂ ਵਿੱਚੋਂ ਕੁਝ ਕੁ ਘਰਾਂ ਚ ਹੀ ਐਲਪੀਜੀ ਸਿਲੰਡਰ ਹੁੰਦਾ ਸੀ ਪਰ ਬਦਲਦੇ ਸਮੇਂ ਦੇ ਨਾਲ ਐੱਲਪੀਜੀ ਗੈਸ ਸਿਲੰਡਰਾਂ ਦੀ ਪਹੁੰਚ ਘਰ ਘਰ ਪਹੁੰਚ ਗਈ ਹੈ।

ਦੋਸਤੋ ਗੈਸ ਸਿਲੰਡਰਾਂ ਦੀਆਂ ਵਧੀਆਂ ਕੀਮਤਾਂ ਨੇ ਆਮ ਆਦਮੀ ਲਈ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ।ਅਜਿਹੇ ਚ ਸਰਕਾਰ ਲੋਕਾਂ ਨੂੰ ਸਸਤੇ ਗੈਸ ਸਿਲੰਡਰ ਤੇ ਸਬਸਿਡੀ ਦਿੰਦੀ ਹੈ। ਦੇਸ਼ ਦੀ ਵੱਡੀ ਆਬਾਦੀ ਗੈਸ ਸਿਲੰਡਰ ਤੇ ਨਿਰਭਰ ਹੈ ਸਬਸਿਡੀਆਂ ਤੋਂ ਲੋਕਾਂ ਨੂੰ ਕਾਫੀ ਰਾਹਤ ਮਿਲਦੀ ਹੈ।ਤੁਸੀਂ ਐਲ ਪੀ

ਗੈਸ ਸਿਲੰਡਰ ਦੀ ਸਬਸਿਡੀ ਲੈਣ ਲਈ ਤੁਸੀਂ ਕੀ ਕਰ ਸਕਦੇ ਹੋ।ਦੋਸਤੋ ਤੁਹਾਨੂੰ ਪਹਿਲਾਂ ਇਨ੍ਹਾਂ ਦੀ ਆਫੀਸ਼ੀਅਲ ਵੈੱਬਸਾਈਟ ਤੇ ਜਾਣਾ ਪਵੇਗਾ ਤੇ ਬਾਅਦ ਚ ਤੁਹਾਨੂੰ ਆਪਣਾ ਨਾਮ ,ਜ਼ਿਲ੍ਹਾ ਤੇ ਰਾਜ ਦਰਜ ਕਰਨਾ ਪਵੇਗਾ।ਦੋਸਤੋ ਇਸ ਤੋਂ ਬਾਅਦ ਤੁਸੀਂ ਆਪਣਾ ਗਾਹਕ ਨੰਬਰ ਦਰਜ ਕਰੋ।ਤੇ ਫਿਰ ਤੁਹਾਡੇ ਮੋਬਾਇਲ ਨੰਬਰ ਤੇ ਓ ਟੀ ਪੀ ਆ ਜਾਵੇਗਾ ਜਿਸ ਤੋਂ ਬਾਅਦ ਤੁਸੀਂ ਗੈਸ ਸਿਲੰਡਰ ਦੀ ਸਬਸਿਡੀ ਪ੍ਰਾਪਤ ਕਰ ਸਕਦੇ ਹੋ

Check Also

Canada ਦੇ ਗੁਰਦਵਾਰਾ ਸਾਹਿਬ ਨੂੰ ਪੈ ਗਿਆ ਘੇਰਾ

Canada ਦੇ ਗੁਰਦਵਾਰਾ ਸਾਹਿਬ ਨੂੰ ਪੈ ਗਿਆ ਘੇਰਾ, 3 ਜਣਿਆਂ ਨੂੰ Police ਨੇ ਕੀਤਾ ਗ੍ਰਿਫ਼ਤਾਰ …