ਭਾਵੇਂ ਓਨਟਾਰੀਓ ਸੂਬੇ ਚੋਣਾਂ ਲਈ ਪੰਜਾਬੀ ਮੂਲ ਦੇ ਵੀਹ ਉਮੀਦਵਾਰ ਮੈਦਾਨ ਚ ਨਹੀਂ ਜਿਸ ਲਈ ਦੋ ਜੂਨ ਨੂੰ ਸਾਰੇ ਇੱਕ ਸੌ ਤੀਹ ਹਲਕਿਆਂ ਲਈ ਵੋਟਾਂ ਪੈਣਗੀਆਂ ਤਿੰਨ ਵੱਡੇ ਸਿਆਸੀ ਸੰਗਠਨ ਲਿਬਰਲ ਨੈਸ਼ਨਲ ਡੈਮੋਕਰੈਟਿਕ ਪਾਰਟੀ ਐੱਨਡੀਪੀ ਅਤੇ ਪ੍ਰੋਗਰੈਸਿਵ ਕੰਜ਼ਰਵੇਟਿਵਾਂ ਪਾਰਟੀ ਟੀ ਪੀ ਸੀ ਦੱਖਣੀ ਏਸ਼ਿਆਈ ਲੋਕਾਂ ਅਤੇ ਖ਼ਾਸ ਤੌਰ ਤੇ ਪੰਜਾਬੀਆਂ ਨੂੰ ਚੋਣ ਮੈਦਾਨ ਵਿਚ ਉਤਾਰ ਦੇ ਨਜ਼ਰਾਨੇ ਅੰਤਿਮ ਸੂਚੀ ਵਿੱਚ ਲਿਬਰਲ ਪਾਰਟੀ ਅਤੇ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਨੇ ਛੇ ਛੇ ਪੰਜਾਬੀ
ਉਮੀਦਵਾਰ ਮੈਦਾਨ ਵਿੱਚ ਉਤਾਰੇ ਹਨ ਜਦੋਂ ਕਿ ਨਿਊ ਡੈਮੋਕਰੈਟਿਕ ਪਾਰਟੀ ਨੇ ਪੰਜ ਗ੍ਰੀਨ ਨੇ ਦੋ ਅਤੇ ਇਕ ਆਜ਼ਾਦ ਉਮੀਦਵਾਰ ਵੀ ਮੈਦਾਨ ਵਿੱਚ ਜ਼ਿਆਦਾਤਰ ਪੰਜਾਬੀ ਪਰਵਾਸੀ ਟੋਰਾਂਟੋ ਦੇ ਬਰੈਂਪਟਨ ਅਤੇ ਮਿਸੀਸਾਗਾ ਉਪਨਗਰਾਂ ਦੇ ਗਿਆਰਾਂ ਹਲਕਿਆਂ ਤੋਂ ਚੋਣ ਲੜ ਰਹੇ ਨੇ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਨੇ ਬਰੈਂਪਟਨ ਈਸਟ ਤੋਂ ਹਰਦੀਪ ਗਰੇਵਾਲ ਬਰੈਂਪਟਨ ਵੈਸਟ ਤੋਂ ਅਮਰਜੋਤ ਸੰਧੂ ਅਤੇ ਮਿਸੀਸਾਗਾ ਮਾਲਟਨ ਤੋਂ ਦੀਪਕ ਆਨੰਦ ਨੂੰ ਉਮੀਦਵਾਰ ਬਣਾਇਆ ਲਿਬਰਲਜ਼
ਨੇ ਬ੍ਰਹਮਟਨ ਇਸਤੋਂ ਜਨਤ ਗਰੇਵਾਲ ਬਰੈਂਪਟਨ ਨੌੰ ਤੋਂ ਹਰਿੰਦਰ ਮੱਲ੍ਹੀ ਬਰੈਂਪਟਨ ਵੈਸਟ ਤੋਂ ਰਿੰਮੀ ਝੱਜ ਮਿਸੀਸਾਗਾ ਮਾਲਟਨ ਤੋਂ ਅਮਨ ਗਿੱਲ ਬ੍ਰੈੱਡਫੋਰਡ ਬ੍ਰਾਂਡ ਤੂੰ ਰੂਬੀ ਤੂਰ ਅਤੇ ਐਸੈਕਸ ਤੋਂ ਮਨਪ੍ਰੀਤ ਬਰਾੜ ਨੂੰ ਮੈਦਾਨ ਵਿੱਚ ਉਤਾਰਿਆ ਇਸ ਇਸੇ ਤਰ੍ਹਾਂ ਐਨਡੀਪੀ ਅਤੇ ਗਰੀਨ ਪਾਰਟੀ ਨੇ ਵੀ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇ ਨੇ ਐਨਡੀਪੀ ਨੇ ਬਰੈਂਪਟਨ ਸੈਂਟਰ ਤੋਂ ਸਾਰਾ ਸਿੰਘ ਬਰੈਂਪਟਨ ਨੌੰ ਤੋਂ ਸੰਦੀਪ ਸਿੰਘ ਬਰੈਂਪਟਨ ਵੈਸਟ ਤੋਂ ਨਵਜੀਤ ਕੌਰ ਅਤੇ ਜਸਲੀਨ ਕੰਬੋਜ ਨੂੰ ਉਮੀਦਵਾਰ ਬਣਾਇਆ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ। ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.