Home / ਦੁਨੀਆ ਭਰ / ਸਕੂਲ ਦੇ ਵਿਦਿਆਰਥੀ ਲਈ ਵੱਡੀ ਖਬਰ

ਸਕੂਲ ਦੇ ਵਿਦਿਆਰਥੀ ਲਈ ਵੱਡੀ ਖਬਰ

ਦੱਸ ਦੇਈਏ ਕੀ ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਦੇ ਕਹਿੰਦਾ ਕਿ ਪੰਜਾਬ ਸਰਕਾਰ ਵੱਲੋਂ ਵੱਡੇ ਵੱਡੇ ਹੁਕਮ ਜਾਰੀ ਕੀਤੇ ਜਾਂਦੇ ਹਨ ਜਿਨ੍ਹਾਂ ਵਿਚ ਦੇਖਿਆ ਹੈ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਹਾ ਜਾਂਦਾ ਹੈ ਕਿ ਉਨ੍ਹਾਂ ਦੇ ਵੱਲੋਂ ਸਕੂਲਾਂ ਨੂੰ ਸੁਧਾਰਨ ਦੇ ਲਈ ਵੱਡੇ ਵੱਡੇ ਫੈਸਲੇ ਲਏ ਜਾ ਰਹੇ ਹਨ ਉਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ

ਕਿ ਉਨ੍ਹਾਂ ਦੇ ਵੱਲੋਂ ਹੁਣ ਬੱਚਿਆਂ ਅੱਧੇ ਸਮੇਂ ਦੇ ਵਿਚ ਵੀ ਬਦਲਾਅ ਕੀਤਾ ਗਿਆ ਸੀ ਜਿਥੇ ਕਿ ਉਨ੍ਹਾਂ ਦੇ ਵੱਲੋਂ ਸਾਰੇ ਹੀ ਸਕੂਲਾਂ ਦੇ ਟਾਈਮ ਨੂੰ ਬਦਲਿਆ ਗਿਆ ਸੀ ਜਿਸ ਨਾਲ ਬੱਚਿਆਂ ਨੂੰ ਜਲਦੀ ਸਕੂਲ ਬੁਲਾਇਆ ਗਿਆ ਹੈ ਤੇ ਜਲਦੀ ਨਾਲ ਹੀ ਉਨ੍ਹਾਂ ਦੀ ਛੁੱਟੀ ਕਰ ਦਿੱਤੀ ਜਾਂਦੀ ਸੀ ਜਿਸਦੇ ਕਾਰਨ ਗਰਮੀ ਤੋਂ ਬੱਚਿਆਂ ਦਾ ਬਚਾਅ ਹੋ ਸਕੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਜਿਨ੍ਹਾਂ ਦੇ ਬੱਚੇ ਆਂਗਣਵਾੜੀ ਸਕੂਲਾਂ ਵਿੱਚ ਪੜ੍ਹਦੇ ਹਨ ਉਨ੍ਹਾਂ ਮਾਪਿਆਂ ਦੇ ਵੱਲੋਂ ਵੀ ਕਿਹਾ ਜਾ ਰਿਹਾ ਸੀ

ਕਿ ਉਨ੍ਹਾਂ ਦੇ ਬੱਚਿਆਂ ਦੇ ਸਕੂਲਾਂ ਦੇ ਵਿੱਚ ਬਦਲਾਅ ਹੋਣਾ ਚਾਹੀਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਸਰਕਾਰ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਆਂਗਨਵਾੜੀ ਸਕੂਲਾਂ ਦਾ ਸਮਾਂ ਵੀ ਬਦਲ ਦਿੱਤਾ ਗਿਆ ਜਿਸ ਵਿਚ ਦੱਸਿਆ ਜਾਵੇ ਕਿ ਸਵੇਰੇ ਅੱਠ ਵਜੇ ਤੋਂ ਲੈ ਕੇ ਗਿਆਰਾਂ ਵਜੇ ਤੱਕ ਇਹ ਸਕੂਲ ਲੱਗਣਗੇ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਕੰਮ ਕਰਨ ਵਾਲੇ ਸਾਰੇ ਹੀ ਅਧਿਆਪਕ ਅਤੇ

ਹੈਲਪਰਾਂ ਦੀ ਡਿਊਟੀ ਪਹਿਲਾਂ ਦੀ ਤਰ੍ਹਾਂ ਹੀ ਅੱਠ ਵਜੇ ਤੋਂ ਲੈ ਕੇ ਬਾਰਾਂ ਵਜੇ ਤੱਕ ਹੋਵੇਗਾ ਜਿਸ ਤੋਂ ਬਾਅਦ ਹੁਣ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਵਧੀਆ ਫ਼ੈਸਲਾ ਲਿਆ ਗਿਆ ਹੈ ਜਿਸਦੇ ਨਾਲ ਕੇ ਬੱਚਿਆਂ ਨੂੰ ਬਹੁਤ ਵਧੀਆ ਸਹੂਲਤ ਮਿਲੇਗੀ

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?