ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਦੇ ਕਹਿੰਦਾ ਕਿ ਪੰਜਾਬ ਸਰਕਾਰ ਵੱਲੋਂ ਵੱਡੇ ਵੱਡੇ ਹੁਕਮ ਜਾਰੀ ਕੀਤੇ ਜਾਂਦੇ ਹਨ ਜਿਨ੍ਹਾਂ ਵਿਚ ਦੇਖਿਆ ਹੈ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਹਾ ਜਾਂਦਾ ਹੈ ਕਿ ਉਨ੍ਹਾਂ ਦੇ ਵੱਲੋਂ ਸਕੂਲਾਂ ਨੂੰ ਸੁਧਾਰਨ ਦੇ ਲਈ ਵੱਡੇ ਵੱਡੇ ਫੈਸਲੇ ਲਏ ਜਾ ਰਹੇ ਹਨ ਉਸ ਦੇ ਨਾਲ ਹੀ ਦੱਸ ਦੇਈਏ ਕੀ ਹੁਣ ਪੰਜਾਬ ਸਰਕਾਰ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ ਕਿ ਹਰ ਬੱਚੇ ਨੂੰ ਵਜ਼ੀਫੇ ਦਿੱਤੇ ਜਾਣਗੇ। ਤੁਹਾਨੂੰ ਦੱਸ ਦਈਏ ਕਿ ਤੀਜੀ ਕਲਾਸ ਤੋਂ ਲੈ ਕੇ ਕਿਸੇ ਵੀ ਤਰਾਂ ਦੀ ਡਿਗਰੀ ਹਾਸਲ ਕਰਨ ਲਈ ਪੜ੍ਹ ਰਹੇ ਵਿਦਿਆਰਥੀਆਂ ਨੂੰ ਵਜ਼ੀਫਾ ਮਿਲ ਜਾਵੇਗਾ।
ਉਹਨਾ ਤੋਂ ਘੱਟ ਆਮਦਨ ਵਲਾਂ ਸਰਟੀਫਿਕੇਟ ਜਰੂਰ ਹੋਣਾ ਚਾਹੀਦਾ ਹੈ। ਜੇਕਰ ਤੁਸੀ ਦਸਵੀ ਕਲਾਸ ਤੋਂ ਛੋਟੀ ਕਲਾਸ ਵਿੱਚ ਪੜਦੇ ਹੋ ਤਾਂ ਤੁਹਾਡੇ ਮਾਤਾ ਪਿਤਾ ਨੂੰ ਘੱਟ ਆਮਦਨ ਦਾ ਸਰਟੀਫਿਕੇਟ ਬਣਾਉਣਾ ਪਵੇਗਾ। ਇਸਦੇ ਨਾਲ ਹੀ ਤੁਹਾਡੇ ਅਧਾਰ ਕਾਰਡ ਨਾਲ ਮੋਬਾਇਲ ਦਾ ਫੋਨ ਨੰਬਰ ਲਿੰਕ ਹੋਣਾ ਚਾਹੀਦਾ ਹੈ। ਵੱਡੀਆਂ ਕਲਾਸਾਂ ਵਾਲੀਆਂ ਵਜ਼ੀਫਾ ਲੈਣ ਲਈ ਜ਼ਿਆਦਾ ਨੰਬਰ ਆਉਣੇ ਚਾਹੀਦੇ ਹਨ।
ਇੱਕ ਛੋਟੀ ਫੋਟੋ ਦੀ ਲੱਗੇਗੀ ਅਤੇ ਤੁਹਾਡੇ ਕੋਲ ਦੀ ਘੱਟ ਆਮਦਨ ਦਾ ਸਰਟੀਫਿਕੇਟ ਹੋਣਾ ਚਾਹੀਦਾ ਹੈ। ਆਧਾਰ ਕਾਰਡ ਮੋਬਾਈਲ ਫੋਨ ਨੰਬਰ ਨਾਲ ਲਿੰਕ ਹੋਣਾ ਚਾਹੀਦਾ ਹੈ। ਹੁਣ ਜਲਦੀ ਹੀ ਵਜੀਫੇ ਲਈ ਫਾਰਮ ਭਰਨੇ ਸ਼ੁਰੂ ਹੋ ਜਾਣਗੇ।