Home / ਦੁਨੀਆ ਭਰ / ਨਾਮੀ ਗਾਇਕ ਦੇ ਘਰੋਂ ਆਈ ਵੱਡੀ ਖਬਰ

ਨਾਮੀ ਗਾਇਕ ਦੇ ਘਰੋਂ ਆਈ ਵੱਡੀ ਖਬਰ

ਪੰਜਾਬੀ ਫਿਲਮ ਇੰਡਸਟਰੀ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਆਈ ਏਂ ਪੰਜਾਬੀ ਅਦਾਕਾਰ ਬਿੰਨੂ ਢਿੱਲੋਂ (Binnu Dhillon)ਦੇ ਪਿਤਾ (Father)ਦਾ ਦਿਹਾਂਤ ਹੋ ਗਿਆ ਹੈ। ਇਸ ਦੀ ਜਾਣਕਾਰੀ ਬਿਨੂੰ ਨੇ ਖੁਦ ਇੱਕ ਪੋਸਟ ਪਾ ਕੇ ਦਿੱਤੀ ਹੈ ਉਨ੍ਹਾਂ ਨੇ ਆਪਣੇ ਪਿਤਾ ਸਰਦਾਰ ਹਰਬੰਸ ਸਿੰਘ ਢਿੱਲੋਂ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ ਸਾਡੇ ਸਤਿਕਾਰਯੋਗ ਪਿਤਾ ਜੀ ਸਰਦਾਰ ਹਰਬੰਸ ਸਿੰਘ ਢਿੱਲੋਂ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿਚ ਜਾ ਵਿਰਾਜੇ ਹਨ।

ਦੱਸ ਦਈਏ ਕਿ ਉਨ੍ਹਾਂ ਦੇ ਅੰਤਿਮ ਰਸਮਾਂ ਦੀ ਰਸਮ ਰਾਮ ਬਾਗ ਧੂਰੀ ਵਿਖੇ ਕੱਲ੍ਹ ਯਾਨੀ 25 ਮੲਈ ਨੂੰ ਦੁਪਹਿਰ 12 ਕੀਤੀ ਜਾਵੇਗੀ ਬਿੰਨੂ ਢਿੱਲੋਂ ਦੀ ਇਸ ਪੋਸਟ ਨੂੰ ਦੇਖ ਕੇ ਉਹਨਾਂ ਦੇ ਸਾਥੀ ਕਲਾਕਾਰ ਅਫਸੋਸ ਜਤਾ ਰਹੇ ਹਨਬਿੰਨੂ ਢਿੱਲੋਂ ਦੇ ਪਿਤਾ ਦੇ ਦਿ ਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਦੁੱਖ ਜਤਾਇਆ ਹੈ ।ਦੱਸ ਦਈਏ ਕਿ ਕੁਝ ਮਹੀਨੇ ਪਹਿਲਾਂ ਹੀ ਬਿੰਨੂ ਢਿੱਲੋਂ ਦੇ ਮਾਤਾ ਜੀ ਵੀ ਅਕਾਲ ਚਲਾਣਾ ਕਰ ਗਏ ਸਨ ।

ਜਿਸ ਤੋਂ ਬਾਅਦ ਬਿੰਨੂ ਢਿੱਲੋਂ ਪੂਰੀ ਤਰ੍ਹਾਂ ਟੁੱ ਟ ਗਏ ਸਨ ਅਤੇ ਹੁਣ ਉਨ੍ਹਾਂ ਦੇ ਪਿਤਾ ਦੀ ਮੌ ਤ ਤੋਂ ਬਾਅਦ ਉਹ ਦੁੱਖ ਵਿੱਚੋਂ ਗੁਜਰ ਰਹੇ ਹਨ। ਬਿੰਨੂ ਢਿੱਲੋਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।

ਉਨ੍ਹਾਂ ਨੇ ਫ਼ਿਲਮ ਇੰਡਸਟਰੀ ‘ਚ ਆਉਣ ਤੋਂ ਪਹਿਲਾਂ ਕਈ ਟੀਵੀ ਸੀਰੀਅਲਸ ਵੀ ਕੰਮ ਕੀਤਾ ਹੈ । ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਉਣ ਵਾਲੇ ਬਿੰਨੂ ਢਿੱਲੋਂ ਨੂੰ ਦਰਸ਼ਕ ਕਾਮੇਡੀਅਨ ਦੇ ਰੂਪ ‘ਚ ਜ਼ਿਆਦਾ ਪਸੰਦ ਕਰਦੇ ਹਨ । ਹਾਲਾਂਕਿ ਉਨ੍ਹਾਂ ਨੂੰ ਜ਼ਿਆਦਾ ਨੈਗੇਟਿਵ ਕਿਰਦਾਰ ਨਿਭਾਉਣੇ ਪਸੰਦ ਹਨ । ਜਿਸ ਦਾ ਖੁਲਾਸਾ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਇੱਕ ਇੰਟਰਵਿਊ ‘ਚ ਕੀਤਾ ਸੀ ।।।

Check Also

ਕੈਨੇਡਾ ’ਚ ਬਟਾਲਾ ਦੇ ਨੌਜਵਾਨ ਦੀ…….

ਬਟਾਲਾ ਦੇ ਬਾਉਲੀ ਇੰਦਰਜੀਤ ਦੇ ਰਹਿਣ ਵਾਲੇ 30 ਸਾਲਾਂ ਨੌਜਵਾਨ ਪ੍ਰਭਜੀਤ ਸਿੰਘ ਦੀ ਕੈਨੇਡਾ ਵਿਚ …