Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਮਾਨ ਸਰਕਾਰ ਵੱਲੋਂ ਵੱਡਾ ਐਲਾਨ ਜਾਰੀ

ਮਾਨ ਸਰਕਾਰ ਵੱਲੋਂ ਵੱਡਾ ਐਲਾਨ ਜਾਰੀ

ਦੱਸ ਦੇਈਏ ਕੀ ਪੰਜਾਬ ਵਿੱਚ ਜਿੱਥੇ ਦਿੱਲੀ ਦੀ ਤਰਜ਼ ਦੇ ਆਧਾਰ ਤੇ ਸਿੱਖਿਆ ਅਤੇ ਸਿਹਤ ਨੂੰ ਲੈ ਕੇ ਕਈ ਫੈਸਲੇ ਲਏ ਗਏ ਹਨ। ਪੰਜਾਬ ਵਿੱਚ ਜਿੱਥੇ ਸਰਕਾਰ ਵੱਲੋਂ ਦਿੱਲੀ ਦੀ ਤਰਜ਼ ਤੇ ਦਿੱਲੀ ਮਾਡਲ ਦੇ ਅਨੁਸਾਰ 117 ਮੁਹਲਾ ਕਲੀਨੀਕ ਖੋਲ੍ਹੇ ਜਾਣ ਦਾ ਐਲਾਨ ਕੀਤਾ ਗਿਆ ਸੀ ਉੱਥੇ ਹੁਣ ਸਿੱਖਿਆ ਮੰਤਰੀ ਨੇ ਐਲਾਨ ਕਰਦੇ ਹੋਏ ਦੱਸਿਆ ਗਿਆ ਹੈ ਕਿ 117 ਵਿਧਾਨ ਸਭਾ ਹਲਕਿਆਂ ਦੇ ਵਿੱਚ ਸਮਾਰਟ ਸਕੂਲ ਖੋਲੇ ਜਾਣ ਦੀ ਤਿਆਰੀ ਵੀ ਪੰਜਾਬ ਸਰਕਾਰ ਵੱਲੋ ਕਰ ਲਈ ਗਈ ਹੈ।

new

ਪੰਜਾਬ ਦੇ ਇਹ 117 ਸਮਾਰਟ ਸਕੂਲ 117 ਵਿਧਾਨ ਸਭਾ ਹਲਕਿਆਂ ਦੇ ਵਿਚ ਬਣਾਏ ਜਾਣਗੇ ਜਿਨਾਂ ਵਾਸਤੇ ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਜਗ੍ਹਾ ਦੀ ਨਿਸ਼ਾਨਦੇਹੀ ਵੀ ਕੀਤੀ ਜਾ ਰਹੀ ਹੈ।ਜਿੱਥੇ ਇਹ ਸਕੂਲ ਸਾਰੀਆਂ ਸਹੂਲਤਾਂ ਦੇ ਨਾਲ ਭਰਪੂਰ ਹੋਣਗੇ ਜਿਨ੍ਹਾਂ ਵਿਚ ਵਧੀਆ ਸਿਖਲਾਈ ਪ੍ਰਾਪਤ ਅਧਿਆਪਕ ਹੋਣਗੇ ਉਥੇ ਹੀ ਬੇਹਤਰੀਨ ਨਵੀਆਂ ਲੈਬ, ਆਧੁਨਿਕ ਲਾਇਬਰੇਰੀ, ਵੱਡੇ ਟੇਬਲ, ਡਿਜੀਟਲ ਬੋਰਡ ਨੂੰ ਸ਼ਾਮਲ ਕੀਤਾ ਗਿਆ ਹੈ।

ਜਿੱਥੇ ਸਾਰੀਆ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਉਥੇ ਹੀ ਵਿਦਿਆਰਥੀਆਂ ਵਾਸਤੇ ਖੇਡਾਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ।ਇਹ ਸਾਰੇ ਸਮਾਰਟ ਸਕੂਲ ਕਈ ਥਾਵਾਂ ਤੇ ਮੁੱਢਲੇ ਢਾਂਚੇ ਨਾਲ ਸਕੂਲ ਸ਼ੁਰੂ ਕੀਤੇ ਜਾਣਗੇ। ਜਿਸ ਵਾਸਤੇ ਸਿੱਖਿਆ ਮੰਤਰੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇੱਕ ਟੀਮ ਵੱਲੋਂ ਇਹ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

ਅਮਰੀਕਾ ’ਚ ਭੁੱਖੇ ਮਰਨ ਨੂੰ ਮਜਬੂਰ ਹੋ ਰਹੇ ਪੰਜਾਬੀ

 ਭਵਿੱਖ ਦੇ ਸੁਨਹਿਰੇ ਸੁਪਨੇ ਲੈ ਕੇ ਕਈ ਭਾਰਤੀ ਕਿਸੇ ਵੀ ਤਰੀਕੇ ਨਾਲ ਵਿਦੇਸ਼ ਪਹੁੰਚਣਾ …

error: Content is protected !!