Home / ਦੁਨੀਆ ਭਰ / ਪੰਜਾਬ ਚ ਵੋਟਾਂ ਬਾਰੇ ਵੱਡੀ ਖਬਰ

ਪੰਜਾਬ ਚ ਵੋਟਾਂ ਬਾਰੇ ਵੱਡੀ ਖਬਰ

ਪੰਜਾਬ ਵਿੱਚ ਹੋਈਆਂ 2022 ਦੀਆਂ ਵਿਧਾਨ ਸਭਾ ਚੋਣਾਂ ਜਿਥੇ ਪਿਛਲੇ ਮਹੀਨੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੀ ਇਹਨਾਂ ਹੋਈਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਅੱਧੀ ਦੀ ਚੋਟੀ ਦਾ ਜ਼ੋਰ ਲਗਾਇਆ ਗਿਆ ਸੀ। ਆਮ ਆਦਮੀ ਪਾਰਟੀ ਜਿਥੇ ਪੰਜਾਬ ਵਿੱਚ 92 ਵਿਧਾਨ ਸਭਾ ਹਲਕਿਆ ਉਪਰ ਕਬਜ਼ਾ ਕਰਨ ਵਿੱਚ ਕਾਮਯਾਬ ਰਹੀ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਭ੍ਰਿਸ਼ਟਾਚਾਰ-ਮੁਕਤ ਸਰਕਾਰ ਲਿਆਉਣ ਦਾ ਵਾਅਦਾ ਕੀਤਾ ਗਿਆ ਸੀ ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਵੱਲੋਂ ਕੀਤਾ ਜਾ ਰਿਹਾ ਹੈ। ਜਿੱਥੇ ਪਰ ਉਹਨਾਂ ਵੱਲੋਂ ਆਪਣੀ ਪਾਰਟੀ ਦੇ ਅਕਸ ਨੂੰ ਢਾਹ ਲੱਗਣ ਤੋਂ ਬਚਾਉਂਦੇ ਹੋਏ ਸਿਹਤ ਮੰਤਰੀ ਨੂੰ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ।

ਉਸ ਤੋਂ ਪਿੱਛੋਂ ਉਸ ਦੇ ਦੋਸ਼ ਸਾਬਤ ਹੁੰਦਾ ਹੈ ਉਸ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਸਦੇ ਖਿਲਾਫ ਸਖਤ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉੱਥੇ ਕਿ ਪੰਜਾਬ ਦੀ ਸਿਆਸਤ ਨਾਲ ਜੁੜਿਆ ਹੋਇਆ ਵੀ ਬਹੁਤ ਸਾਰੀਆਂ ਖ਼ਬਰਾਂ ਆਈਆਂ ਸਾਹਮਣੇ ਆ ਰਹੀਆਂ ਹਨ। ਹੁਣ ਪੰਜਾਬ ਵਿੱਚ ਇਥੇ ਨੂੰ ਵੋਟਾਂ ਪੈਣ ਜਾ ਰਹੀਆਂ ਹਨ ਅਤੇ 26 ਜੂਨ ਨੂੰ ਨਤੀਜੇ ਸਾਹਮਣੇ ਆਉਣਗੇ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿਚ ਹੁਣ ਚੋਣ ਕਮਿਸ਼ਨ ਵੱਲੋਂ ਜਿੱਥੇ ਲੋਕ ਸਭਾ ਦੀ ਸੰਗਰੂਰ ਤੋਂ ਉਪ ਚੋਣ ਕਰਵਾਏ ਜਾਣ ਦਾ ਐਲਾਨ ਕਰ ਦਿੱਤਾ ਹੈ। ਜਿੱਥੇ ਹੁਣ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਸੰਗਰੂਰ ਲੋਕ ਸਭਾ ਜਿਮਨੀ ਚੋਣਾਂ ਦੌਰਾਨ ਵੋਟਾਂ ਪਾਈਆਂ ਜਾਣਗੀਆਂ। 23 ਜੂਨ ਨੂੰ ਹੋਣ ਵਾਲੀਆਂ ਚੋਣਾਂ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਅਤੇ ਸੰਗਰੂਰ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਨਤੀਜੇ 23 ਜੂਨ ਤੋਂ ਬਾਅਦ 26 ਜੂਨ ਨੂੰ ਘੋਸ਼ਿਤ ਕੀਤੇ ਜਾਣਗੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿੱਥੇ ਮੁੱਖ ਮੰਤਰੀ ਬਣਨ ਦੇ ਦੌਰਾਨ ਆਪਣੇ ਇਸ ਅਹੁਦੇ ਉਤੇ ਲਗਾਤਾਰ ਖਾਲੀ ਚਲੀ ਆ ਰਹੀ ਹੈ। ਹੁਣ ਚੋਣ ਕਮਿ Hutਸ਼ਨ ਵੱਲੋਂ ਦੁਬਾਰਾ ਉਪ ਚੋਣਾਂ ਕਰਵਾਉਣ ਵਾਸਤੇ ਯਤਨ ਕੀਤਾ ਗਿਆ ਹੈ ਉਥੇ ਹੀ ਅਮਨ ਸ਼ਾਂਤੀ ਨਾਲ ਇਹ ਚੋਣਾਂ ਹੁਨਰ 8 ਜੂਨ ਨੂੰ ਹੋਣਗੀਆਂ ਅਤੇ ਜਿਨ੍ਹਾਂ ਦੇ ਨਤੀਜੇ 23 ਜੂਨ ਨੂੰ ਘੋਸ਼ਿਤ ਕੀਤੇ ਜਾਣਗੇ।

error: Content is protected !!