Home / ਦੁਨੀਆ ਭਰ / ਕਰਮਜੀਤ ਅਨਮੋਲ ਬਾਰੇ ਆਈ ਵੱਡੀ ਖਬਰ

ਕਰਮਜੀਤ ਅਨਮੋਲ ਬਾਰੇ ਆਈ ਵੱਡੀ ਖਬਰ

ਗਾਇਕੀ ਅਤੇ ਅਦਾਕਾਰੀ ਦੇ ਖੇਤਰ ਵਿੱਚ ਅੱਜ ਇੱਥੇ ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵੱਡੀਆਂ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ ਅਤੇ ਉਨ੍ਹਾਂ ਵੱਲੋਂ ਕੀਤੀ ਗਈ ਮਿਹਨਤ ਅਤੇ ਹਿੰਮਤ ਸਦਕਾ ਹੀ ਉਹਨਾਂ ਵੱਲੋਂ ਅਦਾਕਾਰੀ ਅਤੇ ਗਾਇਕੀ ਦੇ ਖੇਤਰ ਵਿੱਚ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਗਈ ਹੈ। ਜਿੱਥੇ ਅੱਜ ਦੁਨੀਆਂ ਦੇ ਕੋਨੇ-ਕੋਨੇ ਵਿੱਚ ਸਭ ਲੋਕ ਉਨ੍ਹਾਂ ਨੂੰ ਉਨ੍ਹਾਂ ਦੀ ਗਾਇਕੀ ਅਤੇ ਅਦਾਕਾਰੀ ਦੇ ਕਾਰਣ ਜਾਣਦੇ ਹਨ ਤੇ ਉਹ ਇਸੇ ਹੀ ਜਾਣ ਪਹਿਚਾਣ ਦੇ ਮੁਥਾਜ ਨਹੀਂ ਰਹੇ। ਪੰਜਾਬ ਵਿਚ ਜਿਥੇ ਇਨ੍ਹਾਂ ਹਸਤੀਆਂ ਵੱਲੋਂ ਗਾਇਕੀ ਅਤੇ ਅਦਾਕਾਰੀ ਦੇ ਖੇਤਰ ਵਿੱਚ ਆਪਣਿਆਂ ਬੇਹਤਰੀਨ ਭੂਮਿਕਾਵਾਂ ਨਿਭਾਈਆਂ ਗਈਆਂ ਹਨ। ਉੱਥੇ ਹੀ ਉਨ੍ਹਾਂ ਨੂੰ ਉਨ੍ਹਾਂ ਦੇ ਕੀਤੇ ਗਏ ਕਾਰਜਾਂ ਸਦਕਾ ਵਿਸ਼ੇਸ਼ ਸਨਮਾਨ ਵੀ ਵੱਖ-ਵੱਖ ਅਦਾਰਿਆਂ ਵੱਲੋਂ ਦਿੱਤੇ ਜਾਂਦੇ ਹਨ। ਹੁਣ ਚੋਟੀ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਕਰਮਜੀਤ ਅਨਮੋਲ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਵਧਾਈਆਂ ਮਿਲ ਰਹੀਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਗਾਇਕੀ ਅਤੇ ਅਦਾਕਾਰੀ ਦੇ ਖੇਤਰ ਵਿੱਚ ਜਿੱਥੇ ਬਹੁਤ ਸਾਰੀਆਂ ਫ਼ਿਲਮਾਂ ਵਿੱਚ ਆਪਣੀ ਭੂਮਿਕਾ ਨਿਭਾਏ ਜਾਣ ਕਾਰਨ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਜਾਂਦਾ ਹੈ। ਉੱਥੇ ਹੀ ਹੁਣ ਕਰਮਜੀਤ ਅਨਮੋਲ ਨੂੰ ਜਿੱਥੇ ਹਰਿਆਣਾ ਦੇ ਵਿੱਚ ਕਰਵਾਏ ਗਏ ਇਕ ਸਮਾਰੋਹ ਦੌਰਾਨ ਕੁਰਕਸ਼ੇਤਰ ਵਿਖੇ ਹਰਿਆਣਾ ਇੰਟਰਨੈਸ਼ਨਲ ਫ਼ਿਲਮ ਫੈਸਟੀਵਲ ਵਿੱਚ ਮਿਹਰ ਮਿੱਤਰ ਐਕਸੀਲੈਂਸ ਐਵਾਰਡ ਦੇ ਕੇ ਸਨਮਾਨਤ ਕੀਤਾ ਗਿਆ ਹੈ। ਇਸ ਐਵਾਰਡ ਨੂੰ ਲੈਂਦੇ ਹੋਏ ਜਿੱਥੇ ਕਰਮਜੀਤ ਅਨਮੋਲ ਵੱਲੋਂ ਬਹੁਤ ਹੀ ਜ਼ਿਆਦਾ ਖੁਸ਼ੀ ਜਾਹਿਰ ਕੀਤੀ ਗਈ ਹੈ ਉਥੇ ਉਨ੍ਹਾਂ ਵੱਲੋਂ ਹਰਿਆਣਾ ਵਾਸੀਆਂ ਦਾ ਧੰਨਵਾਦ ਵੀ ਕੀਤਾ ਗਿਆ ਹੈ।

ਉਨ੍ਹਾਂ ਆਖਿਆ ਕਿ ਕਿਸੇ ਦੇਸੀ ਬੰਦੇ ਨੂੰ ਏਨਾ ਜਿਆਦਾ ਪਿਆਰ ਮਾਣ ਸਤਿਕਾਰ ਬਖ਼ਸ਼ਿਆ ਗਿਆ ਹੈ। ਅਤੇ ਉਨ੍ਹਾਂ ਦੇ ਮੋਢਿਆਂ ਉੱਪਰ ਹੋਰ ਵੀ ਮਿਹਨਤ ਨਾਲ ਕੰਮ ਕਰਨ ਦੀ ਜ਼ਿੰਮੇਵਾਰੀ ਆ ਗਈ ਹੈ। ਉਨ੍ਹਾਂ ਆਖਿਆ ਕਿ ਅਦਾਕਾਰੀ ਦੇ ਖੇਤਰ ਵਿਚ ਜਿੱਥੇ ਮੇਹਰ ਮਿਤਰ ਜੀ ਤੋਂ ਬਿਨਾਂ ਫ਼ਿਲਮ ਅਧੂਰੀ ਮੰਨੀ ਜਾਂਦੀ ਸੀ। ਉਥੇ ਹੀ ਅੱਜ ਵੀ ਲੋਕਾਂ ਵੱਲੋਂ ਮਨੋਰੰਜਨ ਨਾਲ ਕੀਤੀ ਗਈ ਕਲਾਕਾਰੀ ਨੂੰ ਵੀ ਵਧੇਰੇ ਵੇਖਿਆ ਜਾਂਦਾ ਹੈ।

ਉੱਥੇ ਹੀ ਉਨ੍ਹਾਂ ਵੱਲੋਂ ਮੀਡੀਆ ਨੂੰ ਰੂਬਰੂ ਹੁੰਦੇ ਹੋਏ ਦੱਸਿਆ ਗਿਆ ਹੈ ਕਿ ਜਿੱਥੇ ਅੱਜ ਵੀ ਸਰੋਤਿਆਂ ਦੇ ਦਿਲਾਂ ਉੱਪਰ ਅਮਿੱਟ ਛਾਪ ਹੈ। ਉਥੇ ਹੀ ਉਨ੍ਹਾਂ ਵੱਲੋਂ ਵੀ ਆਪਣਾ ਕੰਮ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਕੀਤਾ ਜਾਵੇਗਾ।

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?