ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਐਕਸ਼ਨ ਦੇ ਵਿੱਚ ਦਿਖਾਈ ਦੇ ਰਹੇ ਹਨ ਅਤੇ ਹੁਣੇ ਹੁਣੇ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਬਹੁਤ ਵੱਡੀ ਖੁਸ਼ਖਬਰੀ ਦਿੱਤੀ ਹੈ ਭਗਵੰਤ ਮਾਨ ਨੇ ਪੰਜਾਬ ਦੇ ਬਜਟ ਦੇ ਨਾਲ ਸਬੰਧਤ ਵੱਡਾ ਐਲਾਨ ਕੀਤਾ ਕੀਤਾ ਹੈ ਭਗਵੰਤ ਮਾਨ ਨੇ
ਟਵੀਟ ਕਰਦਿਆਂ ਲਿਖਿਆ ਹੈ ਕਿ ਇੱਕ ਖੁਸ਼ਖਬਰੀ ਪੰਜਾਬੀਆਂ ਦੇ ਨਮ ਮੇਰੀ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ ਕਾਗਜ ਰਹਿਤ ਹੋਵੇਗਾ ਜਿਸ ਨਾਲ ਖ਼ਜ਼ਾਨੇ ਤੇ ਲਗਪਗ ਇੱਕੀ ਲੱਖ ਰੁਪਏ ਬਚਣਗੇ ਚੌਂਤੀ ਟਨ ਕਾਗਜ਼ ਬਚੇਗਾ ਮਤਲਬ ਅੱਠ ਸੌ ਚੌਦਾਂ ਤੋਂ ਅੱਠ ਸੌ ਚੌਂਤੀ ਦੇ ਕਰੀਬ ਦਰੱਖ਼ਤ ਬਚਣਗੇ ਦੱਸਣਾ ਚਾਹੁੰਦੇ ਹਾਂ ਕਿ ਇਸ ਦੇ ਨਾਲ ਹੀ ਭਗਵੰਤ ਮਾਨ ਨੇ ਇੱਕ ਹੋਰ ਵੱਡਾ ਫੈਸਲਾ ਲੈਂਦਿਆਂ ਸਰਕਾਰੀ ਨੌਕਰੀਆਂ ਲਈ ਪੰਜਾਬੀ ਜ਼ਰੂਰੀ ਕਰ ਦਿੱਤੀ ਹੈ ਨੌਕਰੀਆਂ ਦੇ ਲਈ ਪੰਜਾਬੀ ਭਾਸ਼ਾ ਦਾ ਟੈਸਟ ਲਾਜ਼ਮੀ ਕਰ ਦਿੱਤਾ ਹੈ
ਗਰੁੱਪ ਸੀ ਅਤੇ ਡੀ ਲਈ ਅਸਾਮੀਆਂ ਲਈ ਲਾਜ਼ਮੀ ਕੀਤਾ ਹੈ ਘੱਟੋ ਘੱਟ ਪੰਜਾਹ ਫ਼ੀਸਦੀ ਅੰਕ ਪ੍ਰਾਪਤ ਕਰਨੇ ਹੋਣਗੇ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਫ਼ੈਸਲਾ ਲਿਆ ਹੈ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਵਿਚ ਤਰਜੀਹ ਦਿੱਤੀ ਜਾਵੇਗੀ ਬਾਕੀ ਦੀ ਪੂਰੀ ਜਾਣਕਾਰੀ ਲਈ ਤੁਸੀਂ ਦੋਸਤ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ