Home / ਦੁਨੀਆ ਭਰ / ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਖਬਰ

ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਖਬਰ

ਪ੍ਰਾਪਤ ਜਾਣਕਾਰੀ ਅਨੁਸਾਰ ਜਰਮਨੀ ਦੇ ਰਾਜਦੂਤ ਵਾਲਟਰ ਜੇ ਲਿੰਡਨਰ ਨੇ ਭਾਰਤ ਅਤੇ ਭੂਟਾਨ ਵਿੱਚ ਵੀਰਵਾਰ ਨੂੰ ਪ੍ਰੈਸ ਕਾਨਫਰੰਸ ਕਰਦੇ ਹੋਏ ਦੱਸਿਆ ਗਿਆ ਹੈ ਕਿ ਕਿ ਉਨ੍ਹਾਂ ਦਾ ਦੇਸ਼ ਭਾਰਤ ਬਾਇਓਟੈਕ ਦੇ ਕੋਵਡ ਰੋਕੂ ਟੀਕੇ ਨੂੰ ਯਾਤਰਾ ਦੇ ਉਦੇਸ਼ ਨਾਲ 1 ਜੂਨ ਤੋਂ ਮਾਨਤਾ ਦੇ ਦੇਵੇਗਾ। ਕਿਉਂਕਿ ਬਹੁਤ ਸਾਰੇ ਯਾਤਰੀਆਂ ਵੱਲੋਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਵਿਦੇਸ਼ ਜਾਣ ਵਾਸਤੇ ਇੰਤਜ਼ਾਰ ਕੀਤਾ ਜਾ ਰਿਹਾ ਸੀ।

ਦੱਸ ਦਈਏ ਕਿ
ਅਤੇ ਕੀ-ਬੋਰਡ ਜਰਮਨੀ ਵੱਲੋਂ ਯਾਤਰੀਆ ਵਾਸਤੇ ਆਪਣੀਆਂ ਸਰਹੱਦਾਂ ਦੇ ਦਰਵਾਜ਼ਿਆਂ ਨੂੰ ਖੋਲ੍ਹਿਆ ਜਾ ਰਿਹਾ ਹੈ। ਭਾਰਤ ਵਿਚ ਬਹੁਤ ਸਾਰੇ ਯਾਤਰੀ ਵਿਦੇਸ਼ਾਂ ਦੀ ਧਰਤੀ ਤੇ ਜਾਣ ਲਈ ਕਾਫੀ ਲੰਮੇ ਸਮੇਂ ਤੋਂ ਹੀ ਇੰਤਜ਼ਾਰ ਕਰ ਰਹੇ ਹੋਏ ਸਨ ਅਤੇ ਉਨ੍ਹਾਂ ਦੇਸ਼ਾਂ ਦੇ ਵਿਚ ਉਨ੍ਹਾਂ ਨੂੰ ਲੈ ਕੇ ਕਈ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ ਜਿਨ੍ਹਾਂ ਦੇ ਖੁੱਲ੍ਹਣ ਦਾ ਇੰਤਜ਼ਾਰ ਵੀ ਬਹੁਤ ਸਾਰੇ ਯਾਤਰੀਆਂ ਵੱਲੋਂ ਕੀਤਾ ਗਿਆ ਹੈ।

ਦੱਸ ਦਈਏ ਕਿ
ਹੁਣ ਵਿਦੇਸ਼ ਜਾਣ ਵਾਲਿਆਂ ਲਈ ਉਸ ਦੇਸ਼ ਵੱਲੋਂ ਇਕ ਐਲਾਨ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਲਿੰਡਨਰ ਨੇ ਇਕ ਟਵੀਟ ਵਿਚ ਕਿਹਾ, ‘ਬਹੁਤ ਖ਼ੁਸ਼ ਹਾਂ ਕਿ ਜਰਮਨ ਸਰਕਾਰ ਨੇ 1 ਜੂਨ ਤੋਂ ਜਰਮਨੀ ਦੀ ਯਾਤਰਾ ਲਈ ਵਿਸ਼ਵ ਸਿਹਤ ਸੰਗਠਨ ਵੱਲੋਂ ਸੂਚੀਬੱਧ ‘ਕੋਵੈਕਸੀਨ’ ਨੂੰ ਮਾਨਤਾ ਦੇਣ ਦਾ ਫ਼ੈਸਲਾ ਕੀਤਾ ਹੈ। ਕਰੋਨਾ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਵੀਜ਼ੇ ਵਾਸਤੇ ਲੰਮਾ ਸਮਾਂ ਇੰਤਜ਼ਾਰ ਕਰਨਾ ਪਿਆ ਹੈ ਉਥੇ ਹੀ ਹੁਣ ਦੂਤਘਰ ਇਸ ਤਰ੍ਹਾਂ ਦੇ ਫ਼ੈਸਲਿਆਂ ‘ਤੇ ਸਰਗਰਮੀ ਨਾਲ ਜ਼ੋਰ ਦੇ ਰਿਹਾ ਹੈ। ਨਵੰਬਰ 2021 ਵਿਚ ਡਬਲਿਊ ਐਚ ਓ ਨੇ ਕੋਵੈਕਸੀਨ ਦੀ ਐਮਰਜੈਂਸੀ ਵਰਤੋਂ ਦੀ ਸਿਫਾਰਿਸ਼ ਕੀਤੀ ਸੀ।

ਜਿੱਥੇ ਆਸਟ੍ਰੇਲੀਆ, ਜਾਪਾਨ ਅਤੇ ਕੈਨੇਡਾ ਸਮੇਤ ਕਈ ਦੇਸ਼ ਕੋਵੈਕ ਸੀਨ ਲਗਵਾ ਚੁੱਕੇ ਯਾਤਰੀਆਂ ਨੂੰ ਆਪਣੇ ਇੱਥੇ ਆਉਣ ਦੀ ਇਜਾਜ਼ਤ ਦੇ ਰਹੇ ਹਨ। ਜਿੱਥੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਨੂੰ ਇੱਕ ਜੂਨ ਤੋਂ ਆਉਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ ਜਿਨ੍ਹਾਂ ਵੱਲੋਂ ਟੀਕਾਕਰਨ ਕਰਵਾਇਆ ਜਾਵੇਗਾ। ਭਾਰਤ ਬਾਇਓਟੈਕ ਦੇ ਕੋਵਡ ਰੋਕੂ ਟੀਕੇ ਨੂੰ ਯਾਤਰਾ ਦੇ ਉਦੇਸ਼ ਨਾਲ ਹੁਣ ਜਰਮਨ ਵੱਲੋ ਆਪਣੇ ਦੇਸ਼ ਵਿੱਚ ਆ ਕੇ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।

error: Content is protected !!