Home / ਦੁਨੀਆ ਭਰ / ਸਿੱਧੂ ਮੂਸੇਵਾਲਾ ਬਾਰੇ ਆਈ ਵੱਡੀ ਖਬਰ

ਸਿੱਧੂ ਮੂਸੇਵਾਲਾ ਬਾਰੇ ਆਈ ਵੱਡੀ ਖਬਰ

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸ਼ੁਭਜੀਤ ਸਿੰਘ ਉਰਫ ਸਿੱਧੂ ਮੂਸੇਵਾਲਾ ’ਤੇ ਗੋਲ਼ੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਮੁਤਾਬਕ ਇਸ ਹਮਲੇ ਵਿਚ ਸਿੱਧੂ ਮੂਸੇਵਾਲਾ ਸਣੇ ਤਿੰਨ ਲੋਕ ਨਾਲ ਹੋਏ ਹਨ।

ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ’ਤੇ ਇਹ ਹਮਲਾ ਪਿੰਡ ਜਵਾਹਰ ਕੇ ਵਾਲਾ ਨੇੜੇ ਹੋਇਆ ਹੈ।ਦੱਸਿਆ ਜਾ ਰਿਹਾ ਹੈ ਕਿ ਇਕ ਗੋਲ਼ੀ ਸਿੱਧੂ ਮੂਸੇਵਾਲਾ ਦੇ ਵੀ ਲੱਗੀ ਹੈ, ਜਿਸ ਨੂੰ ਮਾਨਸਾ ਦੇ ਸਰਕਾਰੀ ਹੌਸਪੀਟਲ ਵਿਚ ਦਾਖਲ ਕਰਵਾਇਆ ਗਿਆ ਹੈ।

ਫਿਲਹਾਲ ਇਸ ਖਬਰ ਤੋਂ ਬਾਅਦ ਪੁਲਸ ਵਲੋਂ ਖਬਰ ਨਾਲ ਜਾਂਚ ਕੀਤੀ ਜਾ ਰਹੀ ਹੈ। ਸਿੱਧੂ ਮੂਸੇਵਾਲਾ ’ਤੇ ਕਿਹੜੇ ਲੋਕਾਂ ਵਲੋਂ ਹਮਲਾ ਕੀਤਾ ਗਿਆਹੈ, ਫਿਲਹਾਲ ਇਸ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਨਾਮ ਸ਼ੁਭਦੀਪ ਸਿੰਘ ਸਿੱਧੂ ਸੀ ਉਨ੍ਹਾਂ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਤੋਂ ਪੜਾਈ ਸੀ। 2017 ਵਿੱਚ ਸੰਗੀਤਕ ਕਰੀਅਰ ਦੀ ਸ਼ੁਰੂਆਤ ਕੀਤੀ ਤੇ ਗੀਤਾਂ ਕਰਕੇ ਨੌਜਵਾਨ ਪੀੜੀ ‘ਚ ਮਕਬੂਲ ਹੋਏ। 3 ਦਸੰਬਰ 2021 ‘ਚ ਕਾਂਗਰਸ ‘ਚ ਸ਼ਾਮਿਲ ਹੋਏ 2022 ਵਿਧਾਨ ਸਭਾ ਚੋਣਾਂ ਲੜੇ ਅਤੇ ਹਾਰੇ ਮਾਨਸਾ ਤੋਂ ਵਿਜੇ ਸਿੰਗਲਾ ਨੇ ਮੂਸੇਵਾਲਾ ਨੂੰ ਦਿੱਤੀ ਮਾਤ ਸੀ।

ਦੱਸ ਦਈਏ ਕਿ ਇਸ ਖਬਰ ਤੋਂ ਬਾਅਦ ਪੰਜਾਬੀ ਇੰਡਸਟਰੀ ਹਿੱਲ ਗਈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਪੰਜਾਬੀ ਇੰਡਸਟਰੀ ਦਾ ਸਭ ਤੋਂ ਵੱਡਾ ਸਟਾਰ ਸੀ ਜੋ ਰਾਤੋ-ਰਾਤ ਹਿੱਟ ਹੋ ਗਿਆ ਸੀ ਜਿਸ ਤੋਂ ਬਾਅਦ ਪੂਰੀ ਦੁਨੀਆ ਚ ਸਿੱਧੂ ਮੂਸੇਵਾਲਾ ਦੀ ਚਰਚਾ ਹੁੰਦੀ ਰਹਿੰਦੀ ਸੀ।

Check Also

Canada ਦੇ ਗੁਰਦਵਾਰਾ ਸਾਹਿਬ ਨੂੰ ਪੈ ਗਿਆ ਘੇਰਾ

Canada ਦੇ ਗੁਰਦਵਾਰਾ ਸਾਹਿਬ ਨੂੰ ਪੈ ਗਿਆ ਘੇਰਾ, 3 ਜਣਿਆਂ ਨੂੰ Police ਨੇ ਕੀਤਾ ਗ੍ਰਿਫ਼ਤਾਰ …