ਬੇਹੱਦ ਭਾਵੁਕ ਤਸਵੀਰਾਂ -ਸਸਕਾਰ ਤੋਂ ਬਾਅਦ ਅੱਜ ਆਪਣੇ ਦਿਲ ਨਾਲ ਪੁੱਤਰ ਦੀਆਂ ਅਸਥੀਆਂ ਦੀ ਗੱਠ ਲਾਈ ਬੈਠਾ ਸਿੱਧੂ ਮੂਸੇਵਾਲਾ ਦਾ ਪਿਤਾ | ਸਾਡਾ 6 ਫੁੱਟ ਦਾ ਮੁੰਡਾ ਇਕ ਪੋਟਲੀ ਵਿੱਚ ਬੰਨ ਦਿੱਤਾ -ਮਾਤਾ ਪਿਤਾ ਦੇ ਬੋਲ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਸਾਡੇ ਚ ਨਹੀਂ ਰਿਹਾ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਅੱਜ ਸਵੇਰੇ ਫੁੱਲ ਚੁਗੇ ਗਏ ਹਨ। ਸਿੱਧੂ ਮੂਸੇਵਾਲਾ ਦਾ ਬੀਤੇ ਦਿਨ ਉਨ੍ਹਾਂ ਦੇ ਖੇਤਾਂ ਵਿਚ ਅੰਤਿਮ ਸਸ ਕਾਰ ਕੀਤਾ ਗਿਆ ਸੀ। ਇਸ ਦੌਰਾਨ ਮੂਸੇਵਾਲਾ ਦੇ ਪਰਿਵਾਰ ਦੇ ਮੈਂਬਰ ਤੇ ਹੋਰ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ। ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਸ਼੍ਰੀ ਕੀਰਤਪੁਰ ਸਾਹਿਬ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਜਾਣਗੀਆਂ।
ਉੱਥੇ ਮੌਜੂਦ ਹਰ ਅੱਖ ਨਮ ਸੀ। ਮਾਤਾ-ਪਿਤਾ ਇਸ ਸਮੇਂ ਬਹੁਤ ਡੂੰਘੇ ਸਦਮੇ ‘ਚ ਹਨ ਜਿਨ੍ਹਾਂ ਦਾ ਜਵਾਨ ਪੁੱਤ ਇਸ ਦੁਨੀਆਂ ਤੋਂ ਤੁਰ ਗਿਆ। ਦੱਸ ਦੇਈਏ ਕਿ ਜਿੱਥੇ ਸਿੱਧੂ ਮੂਸੇਵਾਲਾ ਦਾ ਪਰਿਵਾਰ ਸਦਮੇ ‘ਚ ਹੈ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲੇ ਵੀ ਇਸ ਦੁੱਖ ਨੂੰ ਸਹਾਰ ਨਹੀਂ ਪਾ ਰਹੇ।
ਉੱਥੇ ਮੌਜੂਦ ਹਰ ਅੱਖ ਨਮ ਸੀ।ਮਾਤਾ-ਪਿਤਾ ਇਸ ਸਮੇਂ ਬਹੁਤ ਡੂੰਘੇ ਸ ਦਮੇ ‘ਚ ਹਨ ਜਿਨ੍ਹਾਂ ਦਾ ਜਵਾਨ ਪੁੱਤ ਜਹਾਨੋਂ ਤੁਰ ਗਿਆ।ਪਿੱਛੇ ਰਾਜਿਆਂ ਵਰਗੀ ਹਵੇਲੀ, ਖੇਤ ਸਭ ਕੁੱਝ ਛੱਡ ਮਾਤਾ-ਪਿਤਾ ਲਈ ਇਹ ਦੁਨੀਆ ਸੁੰਨੀ ਕਰ ਗਿਆ।ਦੱਸ ਦੇਈਏ ਕਿ ਜਿੱਥੇ ਸਿੱਧੂ ਮੂਸੇਵਾਲਾ ਦਾ ਪਰਿਵਾਰ ਸਦਮੇ ‘ਚ ਹੈ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲੇ ਵੀ ਇਸ ਦੁੱਖ ਨੂੰ ਸਹਾਰ ਨਹੀਂ ਪਾ ਰਹੇ ਅੱਜ ਹਰ ਉਸ ਨੂੰ ਚਾਹੁਣ ਵਾਲੀ ਅੱਖ ‘ਚ ਹੰਝੂ ਹਨ।