ਦੁਨੀਆਂ ਤੋਂ ਜਾਣ ਵਾਲੀਆਂ ਇਹ ਹਸਤੀਆਂ ਦੀ ਕਮੀ ਉਨ੍ਹਾਂ ਦੇ ਪਰਿਵਾਰ ਅਤੇ ਇਨ੍ਹਾਂ ਦੇ ਵੱਖ-ਵੱਖ ਖੇਤਰਾਂ ਦੇ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਇਸ ਮਸ਼ਹੂਰ ਹਸਤੀ ਦੀ ਅਚਾਨਕ ਚਲੇ ਜਾਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਵੱਲੋਂ ਵੀ ਸੋਗ ਦਾ ਪ੍ਰਗਟਾਵਾ ਕੀਤਾ ਗਿਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮਸ਼ਹੂਰ ਗਾਇਕ ਕ੍ਰਿਸ਼ਨ ਕੁਮਾਰ ਕੁਨਾਥ ਦਾ ਦਿਹਾਂਤ ਹੋਣ ਦੀ ਖ਼ਬਰ ਮਿਲੀ ਹੈ। ਦੱਸਿਆ ਗਿਆ ਹੈ ਕਿ ਉਹਨਾਂ ਦੀ ਦੀ ਖਬਰ ਸਾਹਮਣੇ ਆਉਂਦੇ ਹੀ ਸੰਗੀਤ ਜਗਤ ਵਿਚ ਸੋਗ ਹੈ।
ਦੱਸ ਦਈਏ ਕਿ ਜਿਸ ਨੇ ਕੋਲਕਾਤਾ ਦੇ ਵਿੱਚ ਉਹ ਮੰਗਲਵਾਰ ਨੂੰ ਇਕ ਕਾਲਜ ਸਮਾਰੋਹ ਦੇ ਵਿੱਚ ਸੰਬੋਧਨ ਕਰ ਰਹੇ ਸਨ ਅਤੇ ਇਸ ਪ੍ਰੋਗਰਾਮ ਦੇ ਦੌਰਾਨ ਉਨ੍ਹਾਂ ਵੱਲੋਂ ਇਕ ਘੰਟੇ ਤੱਕ ਪੇਸ਼ਕਾਰੀ ਦਿੱਤੀ ਗਈ। ਜਿਸ ਤੋਂ ਬਾਅਦ ਉਹ ਆਪਣੇ ਹੋਟਲ ਚਲੇ ਗਏ ਅਤੇ ਫਿਰ ਉਹਨਾਂ ਨੂੰ ਬੇਚੈਨੀ ਮਹਿਸੂਸ ਹੋਣ ਲੱਗੀ ਅਤੇ ਉਹ ਬੇ ਹੋ ਸ਼ ਹੋ ਗਏ।
ਦੱਸ ਦਈਏ ਕਿ ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਦਸ ਵਜੇ ਦੇ ਕਰੀਬ ਉਹਨਾਂ ਨੂੰ ਇਕ ਨਿੱਜੀ ਹੌਸਪੀਟਲ ਲਿਜਾਇਆ ਗਿਆ। ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਖਤਮ ਘੋਸ਼ਿਤ ਕਰ ਦਿੱਤਾ ਗਿਆ ਅਤੇ ਪੋਸਟ ਮਾਰ ਟਮ ਬੁੱਧਵਾਰ ਨੂੰ ਕਰਵਾਇਆ ਜਾ ਰਿਹਾ ਹੈ। ਜਿਸ ਤੋਂ ਬਾਅਦ ਹੀ ਉਹਨਾਂ ਦੇ ਮੌਤ ਦੇ ਕਾਰਨਾਂ ਦੀ ਜਾਣਕਾਰੀ ਸਾਹਮਣੇ ਆਵੇਗੀ। ਡਾਕ ਟਰ ਵੱਲੋਂ ਆਖਿਆ ਗਿਆ ਸੀ ਤੇ ਉਨ੍ਹਾਂ ਦੀ ਮੌ ਤ ਦਿਲ ਦਾ ਦੌ ਰਾ ਪੈਣ ਕਾਰਨ ਹੋਈ ਹੋ ਸਕਦੀ ਹੈ।