Home / ਦੁਨੀਆ ਭਰ / ਅਮਿਤ ਸ਼ਾਹ ਨੂੰ ਮਿਲਣਗੇ ਮੂਸੇਵਾਲਾ ਦਾ ਪਿਉ

ਅਮਿਤ ਸ਼ਾਹ ਨੂੰ ਮਿਲਣਗੇ ਮੂਸੇਵਾਲਾ ਦਾ ਪਿਉ

ਸਿੱਧੂ ਮੂਸੇਵਾਲਾ ਦੇ ਚਲੇ ਤੋਂ ਬਾਅਦ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਸੀਐੱਮ ਮਾਨ ਅੱਜ ਪਿੰਡ ਮੂਸਾ ਪਹੁੰਚੇ ਹਨ ਜਿੱਥੇ ਉਹਨਾਂ ਵੱਲੋਂ ਸਿੱਧੂ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ ਗਿਆ। ਸਿੱਧੂ ਮੂਸੇਵਾਲਾ ਦੇ ਘਰ ਬਾਹਰ ਭਾਰੀ ਸੁਰੱਖਿਆ ਬਲ ਤੈਨਾਤ ਕੀਤੀ ਗਈ ਹੈ। ਦਸ ਦਈਏ ਕਿ ਸੀਐੱਮ ਨੇ 8 ਵਜੇ ਪਿੰਡ ਮੂਸਾ ਪਹੁੰਚਣਾ ਸੀ ਪਰ ਰੋਸ ਨੂੰ ਦੇਖਦਿਆਂ ਉਹ 2 ਘੰਟੇ ਦੇਰੀ ਨਾਲ ਪੁੱਜੇ।

ਦੱਸ ਦਈਏ ਕਿ ਉੱਧਰ ਦੂਜੇ ਪਾਸੇ ਸਿਮਰਜੀਤ ਮਾਨ ਜੀ ਨੇ ਵਾਅਦਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਲੈ ਕੇ ਦੇਣਗੇ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੇ ਮਾਨ ਸਾਬ ਨੂੰ ਸਪੈਸ਼ਲ ਫੋਨ ਕਰਕੇ ਚੋਣਾਂ ਚ ਸਾਥ ਦੇਣ ਦਾ ਵਾਅਦਾ ਕੀਤਾ ਸੀ ਜੋ ਹੁਣ ਪੂਰਾ ਹੋਣਾ ਚਾਹੀਦਾ ਹੈ ਇਹ ਦਾਅਵਾ ਆ ਮਾਨ ਦਲ ਦੇ ਲੋਕਾਂ ਦਾ।।

ਬੇਹੱਦ ਭਾਵੁਕ ਤਸਵੀਰਾਂ -ਸਸਕਾਰ ਤੋਂ ਬਾਅਦ ਅੱਜ ਆਪਣੇ ਦਿਲ ਨਾਲ ਪੁੱਤਰ ਦੀਆਂ ਅਸਥੀਆਂ ਦੀ ਗੱਠ ਲਾਈ ਬੈਠਾ ਸਿੱਧੂ ਮੂਸੇਵਾਲਾ ਦਾ ਪਿਤਾ | ਸਾਡਾ 6 ਫੁੱਟ ਦਾ ਮੁੰਡਾ ਇਕ ਪੋਟਲੀ ਵਿੱਚ ਬੰਨ ਦਿੱਤਾ -ਮਾਤਾ ਪਿਤਾ ਦੇ ਬੋਲ।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਸਾਡੇ ਚ ਨਹੀਂ ਰਿਹਾ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਅੱਜ ਸਵੇਰੇ ਫੁੱਲ ਚੁਗੇ ਗਏ ਹਨ। ਸਿੱਧੂ ਮੂਸੇਵਾਲਾ ਦਾ ਬੀਤੇ ਦਿਨ ਉਨ੍ਹਾਂ ਦੇ ਖੇਤਾਂ ਵਿਚ ਅੰਤਿਮ ਸਸ ਕਾਰ ਕੀਤਾ ਗਿਆ ਸੀ। ਇਸ ਦੌਰਾਨ ਮੂਸੇਵਾਲਾ ਦੇ ਪਰਿਵਾਰ ਦੇ ਮੈਂਬਰ ਤੇ ਹੋਰ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ। ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਸ਼੍ਰੀ ਕੀਰਤਪੁਰ ਸਾਹਿਬ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਜਾਣਗੀਆਂ।

ਉੱਥੇ ਮੌਜੂਦ ਹਰ ਅੱਖ ਨਮ ਸੀ। ਮਾਤਾ-ਪਿਤਾ ਇਸ ਸਮੇਂ ਬਹੁਤ ਡੂੰਘੇ ਸਦਮੇ ‘ਚ ਹਨ ਜਿਨ੍ਹਾਂ ਦਾ ਜਵਾਨ ਪੁੱਤ ਇਸ ਦੁਨੀਆਂ ਤੋਂ ਤੁਰ ਗਿਆ। ਦੱਸ ਦੇਈਏ ਕਿ ਜਿੱਥੇ ਸਿੱਧੂ ਮੂਸੇਵਾਲਾ ਦਾ ਪਰਿਵਾਰ ਸਦਮੇ ‘ਚ ਹੈ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲੇ ਵੀ ਇਸ ਦੁੱਖ ਨੂੰ ਸਹਾਰ ਨਹੀਂ ਪਾ ਰਹੇ।

Check Also

Canada ਦੇ ਗੁਰਦਵਾਰਾ ਸਾਹਿਬ ਨੂੰ ਪੈ ਗਿਆ ਘੇਰਾ

Canada ਦੇ ਗੁਰਦਵਾਰਾ ਸਾਹਿਬ ਨੂੰ ਪੈ ਗਿਆ ਘੇਰਾ, 3 ਜਣਿਆਂ ਨੂੰ Police ਨੇ ਕੀਤਾ ਗ੍ਰਿਫ਼ਤਾਰ …