Home / ਦੁਨੀਆ ਭਰ / ਸੰਜੇ ਦੱਤ ਆਉਣਗੇ ਮੂਸੇਵਾਲਾ ਪਿੰਡ

ਸੰਜੇ ਦੱਤ ਆਉਣਗੇ ਮੂਸੇਵਾਲਾ ਪਿੰਡ

ਵੱਡੀ ਖਬਰ ਆ ਰਹੀ ਹੈ ਸਿੱਧੂ ਮੂਸੇਵਾਲਾ ਬਾਰੇ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦੇ ਚਲੇ ਜਾਣ ਬਾਅਦ ਹਰ ਕੋਈ ਅਪਸੈਟ ਜਿਸ ਤੋਂ ਬਾਅਦ ਹਰ ਕੋਈ ਉਨ੍ਹਾਂ ਘਰ ਉਨ੍ਹਾਂ ਦੇ ਮਾਤਾ-ਪਿਤਾ ਨਾਲ ਦੁਖ ਵੰਡਾਉਣ ਆ ਰਿਹਾ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੀ ਚੜਾਈ ਦਾ ਇੱਥੋ ਹਿਸਾਬ ਲਗਾਇਆਂ ਜਾ ਸਕਦਾ ਹੈ ਕਿ ਉਨ੍ਹਾਂ ਨੂੰ ਬਾਲੀਵੁੱਡ ਦੇ ਡੌਨ ਸੰਜੇ ਦੱਤ ਵੀ ਮਿਲਣ ਲਈ ਖੁਦ ਉਨ੍ਹਾਂ ਦੇ ਪਿੰਡ ਆ ਰਹੇ ਹਨ।

new

ਉੱਧਰ ਦੂਜੇ ਪਾਸੇ ਦੱਸ ਦਈਏ ਕਿ ਉਨ੍ਹਾਂ ਦੇ ਮਾਤਾ-ਪਿਤਾ ਅੱਜ ਕੇਦਰੀ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਗਏ ਹਨ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ ਗਈ ਹੈ। ਪਰਿਵਾਰ ਵਲੋਂ ਸਿੱਧੂ ਮੂਸੇਵਾਲਾ ਦੇ ਮਾਮਲੇ ‘ਚ ਉਨ੍ਹਾਂ ਨੂੰ ਜ਼ਲਦ ਕਾ ਬੂ ਕਰਨ ਦੀ ਮੰਗ ਕੀਤੀ ਹੈ।।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨੇ ਟੈਕਨੀਕਲ ਏਅਰਪੋਰਟ ਚੰਡੀਗੜ੍ਹ ਪਹੁੰਚ ਕੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ।
ਇਸ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਉਨ੍ਹਾਂ ਦੀ ਮਾਤਾ ਮੌਜੂਦ ਸੀ। ਉੱਧਰ ਦੂਜੇ ਪਾਸੇ ਜਾਣੇ- ਮਾਣੇ ਅਰਥ ਸ਼ਾਸਤਰੀ ਸਰਦਾਰਾ ਸਿੰਘ ਜੌਹਲ ਨੇ ਸੁਝਾਅ ਦਿੱਤਾ ਹੈ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਬਿਨਾਂ ਕਿਸੇ ਮੁਕਾਬਲੇ ਦੇ ਸੰਗਰੂਰ ਲੋਕ ਸਭਾ ਸੀਟ ਤੋਂ ਚੁਣਿਆ ਜਾਣਾ ਚਾਹੀਦਾ ਹੈ।।

newhttps://punjabiinworld.com/wp-admin/options-general.php?page=ad-inserter.php#tab-4

ਦੱਸ ਦਈਏ ਕਿ ਸੂਤਰਾਂ ਮੁਤਾਬਕ, ਪੰਜਾਬ ਦੇ ਕੁਝ ਕਾਂਗਰਸ ਆਗੂ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।ਅਮਿਤ ਸ਼ਾਹ ਦੇ ਦੌਰੇ ਤੋਂ ਪਹਿਲਾਂ, ਕਾਂਗਰਸ ਆਗੂ ਰਾਜ ਕੁਮਾਰ ਵੇਰਕਾ, ਬਲਬੀਰ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ ਅਤੇ ਸ਼ਾਮ ਸੁੰਦਰ ਅਰੋੜਾ ਨੇ ਸਾਬਕਾ ਕਾਂਗਰਸ ਆਗੂ ਅਤੇ ਹਾਲ ਹੀ ‘ਚ ਭਾਜਪਾ ‘ਚ ਸ਼ਾਮਲ ਹੋਏ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ ਹੈ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!