Home / ਦੁਨੀਆ ਭਰ / ਸਿੱਧੂ ਮੂਸੇਵਾਲਾ ਦੇ ਪਿਤਾ ਨੇ ਆਖੀ ਵੱਡੀ ਗੱਲ

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਆਖੀ ਵੱਡੀ ਗੱਲ

ਦੱਸ ਦਈਏ ਕਿ ਸੋਸ਼ਲ ਮੀਡੀਆ ਤੇ ਕਾਫ਼ੀ ਗੱਲਾਂ ਚਰਚਾ ਚ ਹਨ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸੰਗਰੂਰ ਤੋਂ ਵੋਟਾਂ ਚ ਉਤਾਰਿਆ ਜਾ ਸਕਦਾ ਪਰ ਹੁਣ ਸਿੱਧੂ ਮੂਸੇਵਾਲਾ ਦੇ ਪਿਤਾ ਜੀ ਨੂੰ ਲਾਈਵ ਕੇ ਇਹ ਗੱਲ ਸਪੱਸ਼ਟ ਕਰਨੀ ਪਈ ਕਿ ਇਹ ਸਭ ਫੇਕ ਹੈ ਉਨ੍ਹਾਂ ਦਾ ਕੋਈ ਇਰਾਦਾ ਨਹੀਂ ਹੈ।।

new

ਦੱਸ ਦਈਏ ਕਿ ਉੱਧਰ ਦੂਜੇ ਪਾਸੇ ਸਿਮਰਜੀਤ ਮਾਨ ਜੀ ਨੇ ਵਾਅਦਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਲੈ ਕੇ ਦੇਣਗੇ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੇ ਮਾਨ ਸਾਬ ਨੂੰ ਸਪੈਸ਼ਲ ਫੋਨ ਕਰਕੇ ਚੋਣਾਂ ਚ ਸਾਥ ਦੇਣ ਦਾ ਵਾਅਦਾ ਕੀਤਾ ਸੀ ਜੋ ਹੁਣ ਪੂਰਾ ਹੋਣਾ ਚਾਹੀਦਾ ਹੈ ਇਹ ਦਾਅਵਾ ਆ ਮਾਨ ਦਲ ਦੇ ਲੋਕਾਂ ਦਾ।।

ਬੇਹੱਦ ਭਾਵੁਕ ਤਸਵੀਰਾਂ -ਸਸਕਾਰ ਤੋਂ ਬਾਅਦ ਅੱਜ ਆਪਣੇ ਦਿਲ ਨਾਲ ਪੁੱਤਰ ਦੀਆਂ ਅਸਥੀਆਂ ਦੀ ਗੱਠ ਲਾਈ ਬੈਠਾ ਸਿੱਧੂ ਮੂਸੇਵਾਲਾ ਦਾ ਪਿਤਾ | ਸਾਡਾ 6 ਫੁੱਟ ਦਾ ਮੁੰਡਾ ਇਕ ਪੋਟਲੀ ਵਿੱਚ ਬੰਨ ਦਿੱਤਾ -ਮਾਤਾ ਪਿਤਾ ਦੇ ਬੋਲ।

newhttps://punjabiinworld.com/wp-admin/options-general.php?page=ad-inserter.php#tab-4

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਸਾਡੇ ਚ ਨਹੀਂ ਰਿਹਾ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਅੱਜ ਸਵੇਰੇ ਫੁੱਲ ਚੁਗੇ ਗਏ ਹਨ। ਸਿੱਧੂ ਮੂਸੇਵਾਲਾ ਦਾ ਬੀਤੇ ਦਿਨ ਉਨ੍ਹਾਂ ਦੇ ਖੇਤਾਂ ਵਿਚ ਅੰਤਿਮ ਸਸ ਕਾਰ ਕੀਤਾ ਗਿਆ ਸੀ। ਇਸ ਦੌਰਾਨ ਮੂਸੇਵਾਲਾ ਦੇ ਪਰਿਵਾਰ ਦੇ ਮੈਂਬਰ ਤੇ ਹੋਰ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ। ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਸ਼੍ਰੀ ਕੀਰਤਪੁਰ ਸਾਹਿਬ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਜਾਣਗੀਆਂ।

new

ਉੱਥੇ ਮੌਜੂਦ ਹਰ ਅੱਖ ਨਮ ਸੀ। ਮਾਤਾ-ਪਿਤਾ ਇਸ ਸਮੇਂ ਬਹੁਤ ਡੂੰਘੇ ਸਦਮੇ ‘ਚ ਹਨ ਜਿਨ੍ਹਾਂ ਦਾ ਜਵਾਨ ਪੁੱਤ ਇਸ ਦੁਨੀਆਂ ਤੋਂ ਤੁਰ ਗਿਆ। ਦੱਸ ਦੇਈਏ ਕਿ ਜਿੱਥੇ ਸਿੱਧੂ ਮੂਸੇਵਾਲਾ ਦਾ ਪਰਿਵਾਰ ਸਦਮੇ ‘ਚ ਹੈ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲੇ ਵੀ ਇਸ ਦੁੱਖ ਨੂੰ ਸਹਾਰ ਨਹੀਂ ਪਾ ਰਹੇ।

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!