Home / ਦੁਨੀਆ ਭਰ / ਪ੍ਰਕਾਸ਼ ਸਿੰਘ ਬਾਦਲ ਲਈ ਆਈ ਵੱਡੀ ਖਬਰ

ਪ੍ਰਕਾਸ਼ ਸਿੰਘ ਬਾਦਲ ਲਈ ਆਈ ਵੱਡੀ ਖਬਰ

ਇਸ ਸਮੇਂ ਸੰਗਰੂਰ ਚ ਚੋਣਾਂ ਨੂੰ ਲੈ ਕੇ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਹੁਣ ਅਕਾਲੀ ਦਲ ਲਈ ਇਕ ਮਾੜੀ ਖਬਰ ਆ ਗਈ ਹੈ। ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੋ 94 ਸਾਲਾਂ ਦੇ ਹੋ ਗਏ ਹਨ ਉਨ੍ਹਾਂ ਦੀ ਸਿਹਤ ਅੱਜ ਅਚਾਨਕ ਵਿਗਾੜ ਗਈ ਹੈ। ਅੱਜ ਸ਼ਾਮੀ ਅਚਾਨਕ ਓਹਨਾ ਦੀ ਸਿਹਤ ਖਰਾਬ ਹੋ ਗਈ। ਜਿਸ ਦੇ ਤੁਰੰਤ ਬਾਅਦ ਓਹਨਾ ਨੂੰ ਚੰਡੀਗੜ ਦੇ ਪੀ ਜੀ ਆਈ ਹਸਪਤਾਲ ਲਿਆਂਦਾ ਗਿਆ। ਜਿਥੇ ਡਾਕਟਰਾਂ ਨੇ ਓਹਨਾ ਦੇ ਕੀ ਤਰਾਂ ਦੇ ਟੈਸਟ ਕੀਤੇ। ਡਾਕਟਰਾਂ ਨੇ ਕਾਰਡੀਓਲੋਜੀ ਵਾਰਡ ਚ ਉਹਨਾਂ ਨੂੰ ਦਾਖਲ ਕਰ ਲਿਆ ਗਿਆ। ਇਸ ਸਮੇ ਡਾਕਟਰਾਂ ਦੀ ਟੀਮ ਓਹਨਾ ਦੀ ਸਿਹਤ ਤੇ ਨਿਗ੍ਹਾ ਰੱਖ ਰਹੀ ਹੈ ਅਤੇ ਉਹਨਾਂ ਦੇ ਹੋਰ ਵੀ ਟੈਸਟ ਕੀਤੇ ਜਾ ਰਹੇ ਹਨ।

ਅਕਾਲੀ ਦਲ ਦੇ ਪ੍ਰਸੰਸਕਾਂ ਵਲੋਂ ਉਹਨਾਂ ਦੀ ਸਿਹਤ ਠੀਕ ਹੋਣ ਲਈ ਅਰਦਾਸਾਂ ਕੀਟਟੀ ਜਾ ਰਹੀਆਂ ਹਨ। ਫਿਲ ਹਾਲ ਡਾਕਟਰਾਂ ਵਲੋਂ ਉਹਨਾਂ ਦੀ ਸਿਹਤ ਬਾਰੇ ਕੋਈ ਵੀ ਜਾਣਕਾਰੀ ਮੀਡੀਆ ਨਾਲ ਹਜੇ ਤੱਕ ਸਾਂਝੀ ਨਹੀਂ ਕੀਤੀ ਗਈ ਹੈ। ਉਮੀਦ ਕੀਤੀ ਜਾ ਰਹੀ ਹੈ ਕੇ ਸਵੇਰ ਤੱਕ ਸਾਬਕਾ ਮੁੱਖ ਮੰਤਰੀ ਦੀ ਸਿਹਤ ਬਾਰੇ ਡਾਕਟਰ ਪੂਰੀ ਜਾਣਕਾਰੀ ਸਭ ਨਾਲ ਸਾਂਝੀ ਕਰ ਸਕਦੇ ਹਨ।

ਇਥੇ ਦਸਣ ਜੋਗ ਹੈ ਕੇ ਪਿਛਲੇ ਜਿਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਬਾਅਦ ਉਹਨਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉੱਥੇ ਹੀ ਉਨ੍ਹਾਂ ਨੂੰ ਆਈਸੀਯੂ ਦੇ ਵਿੱਚ ਨਿਗਰਾਨੀ ਹੇਠ ਕਾਫੀ ਦਿਨ ਰੱਖਿਆ ਗਿਆ ਸੀ।

ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਸੀ। ਉੱਥੇ ਅੱਜ ਫਿਰ ਹੁਣ ਮੁੱਖ ਮੰਤਰੀ ਪ੍ਰਕਾਸ਼ ਸਿੰਘ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਨੂੰ ਪੀਜੀਆਈ ਹਸਪਤਾਲ ਵਿਖੇ ਲਿਜਾਇਆ ਗਿਆ ਹੈ। ਕਿਉ ਕੇ ਅੱਜ ਸ਼ਾਮ ਸਮੇਂ ਪ੍ਰਕਾਸ਼ ਸਿੰਘ ਬਾਦਲ ਨੂੰ ਆਪਣੀ ਸਿਹਤ ਠੀਕ ਨਹੀਂ ਸੀ ਲਗ ਰਹੀ।

error: Content is protected !!