ਦੱਸ ਦੇਈਏ ਕੀ ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਹੁਣ ਇਸਦੇ ਨਾਲ ਹੀ ਜੁੜੀ ਵੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ
ਕਿ ਸਿੱਧੂ ਮੂਸੇਵਾਲਾ ਜੋ ਕਿ ਪਿਛਲੇ ਦਿਨੀਂ ਕੁਝ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਜਾਨੋਂ ਮਾਰ ਦਿੱਤੇ ਗਏ ਜਿਸ ਤੋਂ ਬਾਅਦ ਪੰਜਾਬ ਦੇ ਵਿੱਚ ਹਫੜਾ ਦਫੜੀ ਮੱਚ ਗਈ ਅਤੇ ਸਾਰੇ ਪੰਜਾਬ ਦੇ ਲੋਕ ਜੋ ਘੁਮਣਾਂ ਨੂੰ ਪਸੰਦ ਕਰਦੇ ਸਨ ਅਤੇ ਜੋ ਪਸੰਦ ਨਹੀਂ ਵੀ ਕਰਦੇ ਸਨ ਸਾਰਿਆਂ ਨੇ ਵਿੱਚ ਦੁੱਖ ਦੇਖਿਆ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਨੇ ਆਉਣ ਵਾਲੇ ਸਮੇਂ ਵਿੱਚ. ਪੰਜਾਬ ਦੇ ਲਈ ਬਹੁਤ ਕੁਝ ਕਰਨਾ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ
ਕਿ ਹੁਣ ਉਨ੍ਹਾਂ ਦਾ ਅੱਠ ਜੂਨ ਨੂੰ ਭੋਗ ਹੈ ਜਿਸਤੋਂ ਪਹਿਲਾਂ ਇੱਕ ਪੋਸਟਰ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜਿੱਥੇ ਠੱਗਾਂ ਦੇ ਵਲੋਂ ਇਹ ਪੋਸਟਰ ਜਾਰੀ ਕੀਤਾ ਗਿਆ ਜਿਸਦੇ ਉਪਰ ਦੱਸਿਆ ਜਾ ਰਿਹਾ ਹੈ ਕਿ ਅੱਠ ਜੂਨ ਨੂੰ ਸਿੱਧੂ ਮੂਸੇਵਾਲੇ ਦਾ ਭੋਗ ਹੈ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇੱਥੇ ਪਹੁੰਚਿਆ ਜਾਵੇਗਾ ਜਿਸ ਵਿਚ ਇਸ ਪੋਸਟਰ ਦੇ ਉੱਪਰ ਲਿਖਿਆ ਗਿਆ ਹੈ ਕਿ ਜੇਕਰ ਕੋਈ ਵਿਅਕਤੀ ਆਪਣੀ ਕਮਾਈ ਦੇ ਵਿੱਚੋਂ ਦੱਸ ਰੁਪਏ ਇਸ ਭੋਗਦੇ ਵਿਚ ਪਾਉਣਾ ਚਾਹੁੰਦਾ ਹੈ ਤਾਂ ਉਹ ਇੱਥੇ ਇਕ ਕਿਊਆਰ ਕੋਡ ਦਿੱਤਾ ਗਿਆ ਹੈ
ਉਸ ਦੇ ਉਪਰ ਕਯੂਆਰ ਕਰ ਕੇ ਆਪਣੇ ਹਿੱਸੇ ਦੇ ਪੈਸੇ ਪਾ ਸਕਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਦਾ ਅਸਰ ਛੱਤ ਸਾਹਮਣੇ ਹੈ ਤੇ ਕਿਹਾ ਜਾ ਰਿਹਾ ਹੈ ਕਿ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਵੱਲੋਂ ਅਜਿਹਾ ਕੁਝ ਵੀ ਨਹੀਂ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਵੱਲੋਂ ਕਿਸੇ ਤੋਂ ਕਿਸੇ ਤਰ੍ਹਾਂ ਦਾ ਕੋਈ ਵੀ ਪੈਸਾ ਨਹੀਂ ਮੰਗਿਆ ਗਿਆ ਹੈ ਤੇ ਇਹ ਸਾਰਾ ਕੁਝ ਠੱਗਾਂ ਦੇ ਵੱਲੋਂ ਕੀਤਾ ਜਾ ਰਿਹਾ ਇਸ ਲਈ ਹਰ ਵਿਅਕਤੀ ਨੂੰ ਇਸ ਤੋਂ ਬਚਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਪੁਲੀਸ ਨੂੰ ਇਹਨਾਂ ਲੋਕਾਂ ਦੇ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ