Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਮੂਸੇਵਾਲਾ ਪਿੰਡ ਤੋਂ ਆਈ ਇਹ ਵੱਡੀ ਖਬਰ

ਮੂਸੇਵਾਲਾ ਪਿੰਡ ਤੋਂ ਆਈ ਇਹ ਵੱਡੀ ਖਬਰ

ਮੂਸੇਵਾਲਾ ਅਮਰ ਰਹੇ ਦੇ ਨਾਅਰਿਆਂ ਨਾਲ ਗੂੰਜੀ ਮਾਨਸਾ ਦੀ ਧਰਤੀ,ਭੋਗ ‘ਤੇ ਲੱਖਾਂ ਦਾ ਇੱਕਠ ਦੇਖੋ ਕੀ ਕਹਿ ਰਹੇ ਲੋਕ। ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ ਹੋ ਗਈ ਹੈ। ਦੱਸ ਦਈਏ ਕਿ । ਅੰਮ੍ਰਿਤ ਮਾਨ ਵੀਰ ਨੇ ਆਖਿਆ ਹੈ ਕਿ ਮੂਸੇਵਾਲਾ ਦੇ ਪਿਤਾ ਤੇ ਮਾਤਾ ਨੂੰ ਸਾਨੂੰ ਸਾਥ ਦੇਣਾ ਚਾਹੀਦਾ ਹੈ।

new

ਸਿੱਧੂ ਮੂਸੇਵਾਲਾ ਦਾ ਅੱਜ ਭੋਗ ਅਤੇ ਅੰਤਿਮ ਅਰਦਾਸ ਦਾ ਪ੍ਰੋਗਰਾਮ ਮਾਨਸਾ ਵਿਖੇ ਕੀਤਾ ਜਾ ਰਿਹਾ ਹੈ। ਸ਼ੁੱਭਦੀਪ ਸਿੰਘ ਸਿੱਧੂ ਯਾਨੀਕਿ ਸਿੱਧੂ ਮੂਸੇਵਾਲਾ ਨੇ ਆਪਣੀ ਜ਼ਿੰਦਗੀ ‘ਚ ਕੀ ਕਮਾਇਆ ਹੈ ਉਹ ਅੱਜ ਉਨ੍ਹਾਂ ਦੇ ਭੋਗ ਉੱਤੇ ਇਕੱਠਾ ਹੋਇਆ ਇਕੱਠ ਬੋਲ ਰਿਹਾ ਹੈ । ਦੱਸ ਦਈਏ ਅੰਤਿਮ ਅਰਦਾਸ ‘ਚ ਵੱਡੀ ਸੰਖਿਆ ‘ਚ ਲੋਕ ਪਹੁੰਚੇ ਹਨ । ਪ੍ਰਸ਼ੰਸਕਾਂ ਤੋਂ ਇਲਾਵਾ ਪੰਜਾਬੀ ਕਲਾਕਾਰ ਵੀ ਪਹੁੰਚੇ ਹਨ।

newhttps://punjabiinworld.com/wp-admin/options-general.php?page=ad-inserter.php#tab-4

ਅਦਾਕਾਰਾ ਮੈਂਡੀ ਤਖਰ ਜੋ ਕਿ ਸਿੱਧੂ ਮੂਸੇਵਾਲਾ ਦੀ ਮਾਂ ਨੂੰ ਮਿਲਕੇ ਗਲ ਲੱਗ ਕੇ ਰੋਂਦੇ ਹੋਏ ਨਜ਼ਰ ਆਈ। ਇਹ ਭਾਵੁਕ ਪਲ ਦੇਖ ਕੇ ਹਰ ਕਿਸੇ ਦੀਆਂ ਅੱਖਾਂ ਨਮ ਹੋ ਰਹੀਆਂ ਹਨ। ਰੇਸ਼ਮ ਸਿੰਘ ਅਨਮੋਲ, ਕੌਰ ਬੀ, ਅਤੇ ਕਈ ਹੋਰ ਕਲਾਕਾਰ ਆਪਣੇ ਪਿਆਰੇ ਸਾਥੀ ਨੂੰ ਅਲਵਿਦਾ ਕਹਿਣ ਆਏ ਹਨ। ਸਿੱਧੂ ਮੂਸੇਵਾਲਾ ਦੇ ਭੋਗ ‘ਤੇ ਉਨ੍ਹਾਂ ਦੇ ਪ੍ਰਸ਼ੰਸਕ ਤੇ ਦੋਸਤ ਸਿੱਧੂ ਮੂਸੇਵਾਲਾ ਦੀ ਫੋਟੋ ਵਾਲੀਆਂ ਟੀ –ਸ਼ਰਟ ਪਾ ਕੇ ਸ਼ਰਧਾਂਜਲੀ ਦੇ ਰਹੇ ਹਨ। ਦੱਸ ਦਈਏ ਵੱਡੀ ਗਿਣਤੀ ‘ਚ ਲੋਕ ਪੱਗਾਂ ਬਣ ਕੇ ਪਹੁੰਚੇ ਹਨ।

new

ਗਾਇਕ ਸਿੱਧੂ ਮੂਸੇਵਾਲਾ ਜੋ ਕਿ 29 ਮਈ ਨੂੰ ਇਸ ਦੁਨੀਆ ਤੋਂ ਰੁਖਸਤ ਹੋ ਗਏ ਸਨ। ਸਿੱਧੂ ਮੂਸੇਵਾਲਾ ਆਪਣੇ ਪਿੱਛੇ ਕਈ ਅਣਗਿਣਤੀ ਸੁਪਰ ਹਿੱਟ ਗੀਤ ਛੱਡ ਗਿਆ ਹੈ। ਅੱਜ ਵੱਡੀ ਗਿਣਤੀ ‘ਚ ਲੋਕ ਸਿੱਧੂ ਮੂਸੇਵਾਲਾ ਨੂੰ ਆਖਰੀ ਅਲਵਿਦਾ ਕਹਿਣ ਆਏ ਹਨ। ਪਰ ਉਹ ਆਪਣੇ ਗੀਤਾਂ ਦੇ ਨਾਲ ਹਮੇਸ਼ਾ ਦਰਸ਼ਕਾਂ ਦੇ ਦਿਲਾਂ ਚ ਜ਼ਿੰਦਾ ਰਹੇਗਾ। ਇਸ ਹੇਠ ਦਿੱਤੇ ਲਿੰਕ ਉੱਤੇ ਸਿੱਧੂ ਮੂਸੇਵਾਲਾ ਦੇ ਭੋਗ ਦੀਆਂ ਲਾਈਵ ਤਸਵੀਰਾਂ ਦੇਖ ਸਕਦੇ ਹੋ।

Advertisement

Check Also

ਸੰਗਰੂਰ ਪਹੁੰਚੇ CM ਮਾਨ,

ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ ਦਰਅਸਲ …

error: Content is protected !!