ਦੱਸ ਦੇਈਏ ਕੀ ਪ੍ਰਸਿੱਧ ਪਲੇਅਬੈਕ ਗਾਇਕ, ਬੀ ਪਰਾਕ ਨੇ ਆਪਣਾ ਦੂਜਾ ਬੱਚਾ ਗੁਆ ਦਿੱਤਾ ਹੈ। ਉਹਨਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਭਾਵੁਕ ਨੋਟ ਸਾਂਝਾ ਕਰਕੇ ਇਹ ਜਾਣਕਾਰੀ ਦਿੱਤੀ ਹੈੈ ।
ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਗਾਇਕ ਨੇ ਦੱਸਿਆ ਕਿ, “ਡੂੰਘੇ ਦੁੱ ਖ ਦੇ ਨਾਲ ਸਾਨੂੰ ਇਹ ਐਲਾਨ ਕਰਨਾ ਪੈ ਰਿਹਾ ਹੈ ਕਿ ਸਾਡੇ ਨਵਜੰਮੇ ਬੱਚੇ ਦਾ ਜਨਮ ਸਮੇਂ ਦੇ ਹਾਂਤ ਹੋ ਗਿਆ ਹੈ। ਇਹ ਸਭ ਤੋਂ ਦੁ ਖਦਾਈ ਪੜਾਅ ਹੈ ਜਿਸ ਵਿੱਚੋਂ ਅਸੀਂ ਲੰਘ ਰਹੇ ਹਾਂ।
ਅਸੀਂ ਸਾਰੇ ਡਾਕਟਰਾਂ ਅਤੇ ਸਟਾਫ਼ ਦਾ ਧੰਨਵਾਦ ਕਰਨਾ ਚਾਹੁੰਦੇ ਹਾਂ। ਅਸੀਂ ਸਾਰੇ ਇਸ ਨੁਕਸਾਨ ਤੋਂ ਦੁ ਖੀ ਹਾਂ ਅਤੇ ਅਸੀਂ ਤੁਹਾਨੂੰ ਸਾਰਿਆਂ ਨੂੰ ਬੇਨਤੀ ਕਰਦੇ ਹਾਂ ਕਿ ਕਿਰਪਾ ਕਰਕੇ ਇਸ ਸਮੇਂ ਸਾਨੂੰ ਸਾਡੀ ਪ੍ਰਾਈ ਵੇਸੀ ਦਿੱਤੀ ਜਾਵੇ।