Home / ਦੁਨੀਆ ਭਰ / ਕੈਪਟਨ ਦੋ ਘਰੋਂ ਆਈ ਵੱਡੀ ਖਬਰ

ਕੈਪਟਨ ਦੋ ਘਰੋਂ ਆਈ ਵੱਡੀ ਖਬਰ

ਪੰਜਾਬ ਵਿੱਚ ਇਸ ਸਮੇਂ ਜਿਥੇ ਕਾਂਗਰਸ ਪਾਰਟੀ ਦਾ ਅਕਸ ਬਿਲਕੁਲ ਫਿੱਕਾ ਪੈਂਦਾ ਜਾ ਰਿਹਾ ਹੈ। ਉਥੇ ਹੀ ਆਪਸੀ ਵਿਵਾਦਾਂ ਦੇ ਚੱਲਦਿਆਂ ਹੋਇਆਂ ਇਸ ਕਾਟੋ ਕਲੇਸ਼ ਦਾ ਕਾਰਨ ਜਿੱਥੇ ਬਹੁਤ ਸਾਰੇ ਸਾਬਕਾ ਵਿਧਾਇਕਾਂ ਦਾ ਜਾਣਾ ਬਣਿਆ ਹੈ। ਉੱਤਰੀ ਵਿਧਾਨ ਸਭਾ ਚੋਣਾਂ ਵਿੱਚ ਵੀ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਬੀਤੇ ਦਿਨੀਂ ਸੰਗਰੂਰ ਜਿਮਨੀ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਕਾਫੀ ਹਥਕੰਡੇ ਅਪਣਾਏ ਗਏ ਹਨ। ਪਰ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਤੋਂ ਵੱਖ ਹੋਣ ਤੋਂ ਬਾਅਦ ਜਿਥੇ ਆਪਣੀ ਵੱਖਰੀ ਪਾਰਟੀ ਬਣਾ ਕੇ ਚੋਣਾਂ ਵਿੱਚ ਨਿੱਤਰੇ ਸਨ।

ਦੱਸ ਦਈਏ ਕਿ
ਉਥੇ ਹੀ ਬੀਤੇ ਦਿਨੀਂ ਸੰਗਰੂਰ ਦੀਆਂ ਹੋਈਆਂ ਜਿਮਨੀ ਚੋਣਾਂ ਵਿੱਚ ਉਨ੍ਹਾਂ ਬਾਰੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਸੀ। ਹੁਣ ਪੰਜਾਬ ਦੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ ਹਸਪਤਾਲ ਦਾਖਿਲ, ਕੀਤੀ ਗਈ ਸਰਜਰੀ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਨ੍ਹੀਂ ਦਿਨੀਂ ਇੰਗਲੈਂਡ ਵਿੱਚ ਲੰਡਨ ਦੇ ਇਕ ਹੌਸਪੀਟਲ ਵਿਚ ਜ਼ੇਰੇ ਇ ਲਾ ਜ ਹਨ। ਜਿੱਥੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਫਲ ਸਰਜਰੀ ਹੋਈ ਹੈ।

ਦੱਸ ਦੇਈਏ ਕਿ ਅੱਜ ਲੰਡਨ ਦੇ ਇਕ ਹੌਸਪੀਟਲ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਰੀੜ੍ਹ ਦੀ ਹੱਡੀ ਦਾ ਸਫਲ ਆਪ੍ਰੇ ਸ਼ਨ ਕੀਤਾ ਗਿਆ। ਜਿੱਥੇ ਇਸ ਸਮੇਂ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ ਹਨ ਅਤੇ ਉਨ੍ਹਾਂ ਨੂੰ ਹੁਣ ਸੋਮਵਾਰ ਨੂੰ ਹੌਸਪੀਟਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਇਸ ਸਮੇਂ ਉਨ੍ਹਾਂ ਨੂੰ ਜਿਥੇ ਹੌਸਪੀਟਲ ਦੇ ਇਕ ਨਿਜੀ ਕਮਰੇ ਵਿੱਚ ਰੱਖਿਆ ਗਿਆ ਹੈ। ਉਥੇ ਹੀ ਉਨ੍ਹਾਂ ਦੀ ਸਰਜਰੀ ਸਫਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਨਿਜੀ ਕਮਰੇ ਵਿਚ ਭੇਜਿਆ ਗਿਆ ਸੀ।

ਇਸ ਸਮੇਂ ਲੰਡਨ ਦੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਸ਼੍ਰੀਮਤੀ ਪ੍ਰਨੀਤ ਕੌਰ, ਉਨ੍ਹਾਂ ਦੇ ਨਾਲ ਲੰਡਨ ਵਿੱਚ ਹਨ। ਉਨ੍ਹਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਸਰਜਰੀ ਹੋਣ ਅਤੇ ਉਨ੍ਹਾਂ ਨੂੰ ਸਰਜਰੀ ਸਫਲ ਹੋਣ ਤੇ ਕਮਰੇ ਵਿੱਚ ਭੇਜਣ ਅਤੇ ਸੋਮਵਾਰ ਨੂੰ ਛੁੱਟੀ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਦੇ ਸਮਰਥਕਾਂ ਵੱਲੋਂ ਉਨ੍ਹਾਂ ਦੇ ਜਲਦੀ ਹੀ ਸਿਹਤਯਾਬ ਹੋਣ ਲਈ ਅਰਦਾਸ ਕੀਤੀ ਜਾ ਰਹੀ ਹੈ।

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?