ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਜਿੱਥੇ ਸੰਗਰੂਰ ਦੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਲਗਾਤਾਰ ਸਿਆਸਤ ਭਖੀ ਹੋਈ ਸੀ ਅਤੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਜ਼ੋਰ ਸ਼ੋਰ ਨਾਲ ਕੀਤਾ ਗਿਆ ਸੀ। ਜਿੱਥੇ 23 ਜੂਨ ਨੂੰ ਸੰਗਰੂਰ ਤੋਂ ਜਿਮਨੀ ਚੋਣਾਂ ਹੋਈਆਂ ਉਥੇ ਹੀ ਇਸ ਵਾਰ ਲੋਕਾਂ ਵਿਚ ਵੋਟਾਂ ਪ੍ਰਤੀ ਉਤਸ਼ਾਹ ਦੇਖਿਆ ਗਿਆ। ਵੱਖ ਵੱਖ ਪਾਰਟੀਆਂ ਵੱਲੋਂ ਜਿੱਥੇ ਜਿੱਤ ਹਾਸਲ ਕਰਨ ਲਈ ਅੱਡੀ-ਚੋਟੀ ਦਾ ਜ਼ੋਰ ਲਗਾਇਆ ਗਿਆ ਸੀ ਉਥੇ ਹੀ ਸਿਮਰਨਜੀਤ ਸਿੰਘ ਮਾਨ ਇਸ ਸੀਟ ਤੋਂ ਜਿੱਤ ਹਾਸਲ ਕਰਨ ਵਿਚ ਕਾਮਯਾਬ ਹੋਏ ਹਨ।
ਦੱਸ ਦਈਏ ਕਿ
ਜਿੱਥੇ ਉਨ੍ਹਾਂ ਦਾ ਫਸਮਾਂ ਮੁਕਾਬਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨਾਲ ਰਿਹਾ। ਜਿੱਤ ਤੋਂ ਮਗਰੋਂ ਜਿਥੇ ਸਿਮਰਨਜੀਤ ਸਿੰਘ ਮਾਨ ਦੇ ਸਮਰਥਕਾਂ ਵਿਚ ਭਾਰੀ ਖੁਸ਼ੀ ਅਤੇ ਉਤਸ਼ਾਹ ਦੇਖਿਆ ਗਿਆ। ਉਥੇ ਹੀ ਹੁਣ ਜਿੱਤ ਦੇ ਜਸ਼ਨ ਵਿਚਕਾਰ ਸਿਮਰਨਜੀਤ ਸਿੰਘ ਮਾਨ ਦੀ ਸਿਹਤ ਖਰਾਬ ਹੋਣ ਤੇ ਹਸਪਤਾਲ ਪਹੁੰਚਾਇਆ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਅੱਜ ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਵੱਲੋਂ ਜਿਥੇ ਸੰਗਰੂਰ ਦੀਆਂ ਜ਼ਿਮਨੀ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਗਈ।।
ਦੱਸ ਦਈਏ ਕਿ ਉਥੇ ਹੀ ਇਸ ਖੁਸ਼ੀ ਨੂੰ ਆਪਣੇ ਪ੍ਰਸ਼ੰਸਕਾਂ ਨਾਲ ਸਾਂਝਾ ਕੀਤੇ ਜਾਣ ਵਾਸਤੇ ਜਿੱਥੇ ਉਨ੍ਹਾਂ ਵੱਲੋਂ ਰੋਡ ਸ਼ੋਅ ਕੀਤਾ ਗਿਆ। ਦੱਸਿਆ ਗਿਆ ਹੈ ਕਿ ਜਿਥੇ ਉਹ ਰੋਡ ਸੋ ਕਰ ਰਹੇ ਹਨ ਉੱਥੇ ਹੀ ਉਹਨਾਂ ਨੂੰ ਤੇ ਸਬੰਧੀ ਸਮੱਸਿਆ ਆਉਣ ਤੇ ਹੌਸਪੀਟਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਦੋਹਾਂ ਦੇ ਗਲੇ ਵਿੱਚ ਖਰਾਬੀ ਆਈ ਹੈ।
ਦੱਸ ਦਈਏ ਕਿ ਉੱਥੇ ਹੀ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ। ਹੌਸਪੀਟਲ ਵਿਚ ਡਾਕਟਰਾਂ ਵੱਲੋਂ ਚੈਕਅੱਪ ਕਰਨ ਤੋਂ ਬਾਅਦ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ ਅਤੇ ਸਿਹਤ ਦੀ ਖਰਾਬੀ ਦੇ ਚਲਦੇ ਹੋਏ ਉਨ੍ਹਾਂ ਨੂੰ ਬੋਲਣ ਤੋਂ ਵੀ ਪਰਹੇਜ਼ ਕਰਨ ਬਾਰੇ ਆਖਿਆ ਗਿਆ ਹੈ। ਇਸ ਲਈ ਹੀ ਸਿਮਰਨਜੀਤ ਸਿੰਘ ਮਾਨ ਵੱਲੋਂ ਅੱਜ ਕੀਤੀ ਜਾਣ ਵਾਲੀ ਪ੍ਰੈਸ ਕਾਨਫਰੰਸ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਜਿਨ੍ਹਾਂ ਵੱਲੋਂ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਗਈ।।