Home / ਦੁਨੀਆ ਭਰ / ਇਨ੍ਹਾਂ ਰੁਪਏ ਸਸਤਾ ਹੋ ਸਕਦਾ ਪੈਟਰੋਲ

ਇਨ੍ਹਾਂ ਰੁਪਏ ਸਸਤਾ ਹੋ ਸਕਦਾ ਪੈਟਰੋਲ

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ,ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇੱਕ ਬਹੁਤ ਹੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਵਿੱਚ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਘੱਟ ਹੋਣ ਜਾ ਰਹੀਆਂ ਹਨ , ਕੇਂਦਰ ਸਰਕਾਰ ਦੇ ਵੱਲੋਂ ਸਤਾਈ ਅਤੇ ਅਠਾਈ ਤਰੀਕ ਨੂੰ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਰੱਖੀ ਗਈ ਅਤੇ ਕਿਹਾ ਜਾ ਰਿਹਾ ਹੈ

ਕਿ 33 ਰੁਪਏ ਸਸਤਾ ਹੋ ਸਕਦਾ ਹੈ। ਕਹਿ ਵੀ ਜਾ ਰਿਹਾ ਹੈ ਕਿ ਇਸ ਮੀਟਿੰਗ ਦੇ ਦੌਰਾਨ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ ਤਾਂ ਜੋ ਲੋਕਾਂ ਨੂੰ ਇੱਕ ਬਹੁਤ ਹੀ ਵੱਡੀ ਰਾਹਤ ਦਿੱਤੀ ਜਾ ਸਕੇ। ਇਸ ਮੀਟਿੰਗ ਦੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਗੱਲ ਕੀਤੀ ਜਾ ਸਕਦੀ ਹੈ

ਪੰਜਾਬ ਦੇ ਵਿੱਚ ਤੇਤੀ ਰੁਪਏ ਪੈਟਰੋਲ ਸਸਤਾ ਹੋ ਸਕਦਾ ਹੈ। ਕਿਉਂਕਿ ਇਸ ਦੀਆਂ ਕੀਮਤਾਂ ਨੇ ਲੋਕਾਂ ਨੂੰ ਬਹੁਤ ਹੀ ਜ਼ਿਆਦਾ ਦੁਖੀ ਕੀਤਾ ਹੈ ਕਿਉਂਕਿ ਇਸ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ ਜਿਹਦੇ ਨਾਲ ਆਮ ਵਿਅਕਤੀ ਜੇਬ ਦਿੱਤੇ ਬਹੁਤ ਹੀ ਵੱਡਾ ਪ੍ਰਭਾਵ ਪੈ ਰਿਹਾ ਹੈ । ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

Check Also

ਕੈਨੇਡਾ ’ਚ ਬਟਾਲਾ ਦੇ ਨੌਜਵਾਨ ਦੀ…….

ਬਟਾਲਾ ਦੇ ਬਾਉਲੀ ਇੰਦਰਜੀਤ ਦੇ ਰਹਿਣ ਵਾਲੇ 30 ਸਾਲਾਂ ਨੌਜਵਾਨ ਪ੍ਰਭਜੀਤ ਸਿੰਘ ਦੀ ਕੈਨੇਡਾ ਵਿਚ …