Home / ਦੁਨੀਆ ਭਰ / ਮੂਸੇਵਾਲਾ ਦੀ ਮਾਤਾ ਨੇ ਆਖੀ ਵੱਡੀ ਗੱਲ

ਮੂਸੇਵਾਲਾ ਦੀ ਮਾਤਾ ਨੇ ਆਖੀ ਵੱਡੀ ਗੱਲ

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ,ਅੱਜ ਦੀ ਇਸ ਵੀਡੀਓ ਦੇ ਵਿਚ ਦੇਖਿਆ ਜਾ ਸਕਦਾ ਹੈ ਇਕ ਬਹੁਤ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਸਿੱਧੂ ਮੂਸੇਵਾਲੇ ਦੀ ਮਾਤਾ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਮੈਨੂੰ ਲਾਰੈਂਸ ਬਿਸ਼ਨੋਈ ਦੇ ਨਾਲ ਮਿਲਾ ਦੇਵੋ ਮੈਂ ਉਸ ਦੇ ਕੋਲੋਂ ਦੋ ਤਿੰਨ ਗੱਲਾਂ ਹੀ ਪੁੱਛਦੀਆਂ ਹਨਮੈਂ ਉਸ ਤੇ ਇਕ ਉਤੇ ਕੇ-ਸ ਨਹੀਂ ਕਰਾਂਗੀ ਸਾਨੂੰ ਸਾਰਿਆਂ ਨੂੰ ਪਤੈ ਕਿ ਮਾਂ ਦੀ ਉੱਤੇ ਦੁੱਖ ਬਹੁਤ ਜ਼ਿਆਦਾ ਵੱਡਾ ਹੁੰਦਾ ਹੈ।

ਜਦੋਂ ਉਸ ਦਾ ਜਵਾਨ ਪੁੱਤਰ ਦੁਨੀਆਂ ਤੋਂ ਚਲਾ ਜਾਵੇ। ਉਨ੍ਹਾਂ ਨੇ ਕਿਹਾ ਕਿ ਮੈ ਪੁੱਛਣਾ ਚਾਹੁੰਦੀ ਹਾਂ ਕਿ ਮੇਰੇ ਪੁੱਤ ਨੂੰ ਕਿਉਂ ਖਤਮ ਕੀਤਾ ਗਿਆ ਹੈ ਮੇਰੇ ਪੁੱਤਰ ਦਾ ਗੁਨਾਹ ਕੀ ਸੀ। ਜੇਕਰ ਸਿੱਧੂ ਮੂਸੇਵਾਲੇ ਦੇ ਕਸੂਰ ਸੀ ਤਾਂ ਉਸ ਨੂੰ ਕਿਉਂ ਮਾ ਰਿਆ ਗਿਆ ਹੈ। ਸਾਨੂੰ ਸਾਰਿਆਂ ਨੂੰ ਪਤੈ ਕਿ ਸਿੱਧੂ ਮੂਸੇਵਾਲੇ ਵੱਲੋਂ ਬਹੁਤ ਹੀ ਥੋੜ੍ਹੇ ਸਮੇਂ ਵਿੱਚ ਲੋਕਾਂ ਦੇ ਦਿਲਾਂ ਤੇ ਰਾਜ ਕਰ ਲਿਆ ਸੀ , ਲੋਕ ਬਹੁਤ ਜਿਆਦਾ ਵੱਡੀ ਗਿਣਤੀ ਦੇ ਵਿੱਚ ਪਿਆਰ ਕਰਨ ਲੱਗ ਪਈ ਸੀ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ

ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

Check Also

ਕੈਨੇਡਾ ’ਚ ਬਟਾਲਾ ਦੇ ਨੌਜਵਾਨ ਦੀ…….

ਬਟਾਲਾ ਦੇ ਬਾਉਲੀ ਇੰਦਰਜੀਤ ਦੇ ਰਹਿਣ ਵਾਲੇ 30 ਸਾਲਾਂ ਨੌਜਵਾਨ ਪ੍ਰਭਜੀਤ ਸਿੰਘ ਦੀ ਕੈਨੇਡਾ ਵਿਚ …