Home / ਦੁਨੀਆ ਭਰ / ਆਮ ਲੋਕਾਂ ਲਈ ਆਈ ਵੱਡੀ ਖਬਰ

ਆਮ ਲੋਕਾਂ ਲਈ ਆਈ ਵੱਡੀ ਖਬਰ

ਜਿਵੇਂ ਆਪਾਂ ਸਾਰੇ ਜਾਣਦੇ ਹਾਂ ਬਜਟ ਪਾਸ ਹੋ ਚੁੱਕਾ ਹੈ।ਦੋਸਤੋ ਡਾ ਬਲਜੀਤ ਕੌਰ ਨੇ ਜੋ ਕੈਬਨਿਟ ਮੰਤਰੀ ਨੇ ਉਨ੍ਹਾਂ ਨੇ ਇੱਕ ਪੋਸਟ ਸਾਂਝੀ ਕੀਤੀ ਹੈ। ਉਹਦੇ ਵਿਚ ਸਾਰੀਆਂ ਸਕੀਮਾਂ ਬਾਰੇ ਦੱਸਿਆ ਹੈ ਉਨ੍ਹਾਂ ਦਾ ਕਹਿਣਾ ਹੈ ਮਾਨਯੋਗ ਮੁੱਖ ਮੰਤਰੀ ਪੰਜਾਬ ਜੀ ਦਾ ਬਹੁਤ ਬਹੁਤ ਧੰਨਵਾਦ ।

ਜਿਨ੍ਹਾਂ ਨੇ ਪੰਜਾਬ ਦੇ ਬਜ਼ੁਰਗਾਂ ਅੰਗਹੀਣਾਂ ਕਿ ਪੈਨਸ਼ਨਾਂ ਲੋਡ਼ਵੰਦਾਂ ਬੱਚਿਆਂ ਦੀ ਪੜ੍ਹਾਈ ਲਈ ਸਕਾਲਰਸ਼ਿਪ ਸਕੀਮ ਜਿਹੜੀ ਵਿਧਵਾ ਅਤੇ ਬੇਸਹਾਰਾ ਔਰਤਾਂ ਲਈ ਸਕੀਮਾਂ ਵਾਸਤੇ ਚਹੱਤਰ ਸੌ ਸੈਂਤੀ ਕਰੋੜ ਬਜਟ ਪਾਸ ਕੀਤਾ ਹੈ ।

ਦੋਸਤੋ ਜਲਦ ਤੋਂ ਜਲਦ ਪੰਜਾਬ ਦੇ ਲੋੜਵੰਦਾਂ ਤਕ ਕਈ ਸਕੀਮਾਂ ਪਹੁੰਚਦੀਆਂ ਕਰਾਂਗੇ।ਦੋਸ ਤੋਂ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਉਨ੍ਹਾਂ ਦਾ ਵੱਡਾ ਬਿਆਨ ਆਇਆ ਹੈ ਜਿਹੜੀਆਂ ਸਕੀਮਾਂ ਉਨ੍ਹਾਂ ਨੂੰ ਜਲਦ ਤੋਂ ਜਲਦ ਲੋੜਵੰਦ ਪਰਿਵਾਰਾਂ ਉਨ੍ਹਾਂ ਤੱਕ ਪਹੁੰਚਾਈਆਂ ਜਾਣਗੀਆਂ ।

ਦੋਸਤੋ ਇਹਦੇ ਵਿਚ ਆਉਣ ਵਾਲੀ ਕੈਬਨਿਟ ਮੀਟਿੰਗ ਦੇ ਵਿੱਚ ਵੱਡੇ ਅੈਲਾਨ ਹੋ ਸਕਦੇ ਨੇ।ਦੋਸਤੋਂ ਚਹੱਤਰ ਸੌ ਸੈਂਤੀ ਕਰੋੜ ਰੁਪਏ ਦਾ ਬਜਟ ਪਾਸ ਹੋ ਚੁੱਕਾ ਹੈ।ਦੋਸਤੋ ਹੋਰ ਜਾਣਕਾਰੀ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?