ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਅਤੇ ਬਹੁਤ ਸਾਰੇ ਐਲਾਨਾਂ ਨੂੰ ਪੂਰਾ ਵੀ ਕਰ ਦਿੱਤਾ ਗਿਆ ਹੈ।ਤੁਹਾਨੂੰ ਦੱਸ ਦੇਈਏ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਮਹਿਲਾਵਾਂ ਨੂੰ ਹਰ ਮਹੀਨੇ ਹਜ਼ਾਰ ਰੁਪਏ ਦੇਣ ਦਾ
ਵਾਅਦਾ ਕੀਤਾ ਗਿਆ ਸੀ। ਸਰਕਾਰ ਬਣਨ ਤੋਂ ਬਾਅਦ ਹਾਲੇ ਤੱਕ ਵੀ ਇਸ ਸਕੀਮ ਨੂੰ ਲਾਗੂ ਨਹੀਂ ਕੀਤਾ ਗਿਆ।ਦੱਸ ਦੇਈਏ ਕਿ ਪੰਜਾਬ ਸਰਕਾਰ ਦੁਆਰਾ ਆਪਣਾ ਪਹਿਲਾ ਬਜਟ ਪੇਸ਼ ਕਰ ਦਿੱਤਾ ਗਿਆ ਹੈ।ਪਰ ਫਿਰ ਵੀ ਇਸ ਸਕੀਮ ਦਾ ਹਾਲੇ ਤੱਕ ਕੋਈ ਵੀ ਆਰੰਭ ਨਹੀਂ ਕੀਤਾ
ਗਿਆ।ਇਸ ਤੋਂ ਬਾਅਦ ਮਹਿਲਾਵਾਂ ਦੁਆਰਾ ਰੋਸ ਪ੍ਰਦਰਸ਼ਨ ਕੀਤਾ ਗਿਆ।ਜਿਸ ਤੇ ਹਰਪਾਲ ਚੀਮਾ ਦਾ ਇੱਕ ਬਿਆਨ ਸਾਹਮਣੇ ਆਇਆ ਹੈ।ਤੁਹਾਨੂੰ ਦੱਸ ਦੇਈਏ ਕਿ ਹਰਪਾਲ ਚੀਮਾ ਵੱਲੋਂ ਕਿਹਾ ਗਿਆ ਹੈ ਕਿ ਮਹਿਲਾਵਾਂ ਦੀ ਇਸ ਸਕੀਮ ਨੂੰ ਲਾਗੂ ਹੋਣ ਵਿੱਚ ਹਾਲੇ ਤਕ
ਕੁੱਲ ਸਮਾਂ ਲੱਗੇਗਾ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।