Home / ਦੁਨੀਆ ਭਰ / ਪੈਨਸ਼ਨ ਵਾਲਿਆ ਲਈ ਆਈ ਵੱਡੀ ਖਬਰ

ਪੈਨਸ਼ਨ ਵਾਲਿਆ ਲਈ ਆਈ ਵੱਡੀ ਖਬਰ

ਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਬੁਢਾਪਾ ਪੈਨਸ਼ਨ ਬਹੁਤ ਸਾਰੇ ਬਜੁਰਗਾਂ ਨੂੰ ਹਾਲੇ ਤੱਕ ਵੀ ਨਹੀਂ ਮਿਲੀ ਹੈ। ਜਿਸ ਕਾਰਨ ਬਜ਼ੁਰਗ ਬਹੁਤ ਜ਼ਿਆਦਾ ਪ੍ਰੇਸ਼ਾਨ ਹੋ ਰਹੇ ਹਨ ਅਤੇ ਉਹ ਸੋਚ ਰਹੇ ਹਨ ਕਿ ਸ਼ਾਇਦ ਉਹਨਾਂ ਦੀ ਪੈਨਸ਼ਨ ਬੰਦ ਕਰ ਦਿੱਤੀ ਹੈ। ਤੁਹਾਨੂੰ ਦੱਸ ਦਈਏ ਕਿ ਹੈ

27 ਜੂਨ ਤੋਂ ਬਾਅਦ ਹੀ ਬਜਟ ਪਾਸ ਕਰਕੇ ਬਾਕੀ ਬਚੇ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਲੈਣ ਦੇ ਦਿੱਤੀ ਸੀ। ਔਰਤਾਂ ਦੀ ਉਮਰ 58 ਸਾਲ ਹੋਣ ਤੇ ਅਤੇ ਮਰਦਾਂ ਦੀ ਉਮਰ 65 ਸਾਲ ਹੋਣ ਤੇ ਜੋ ਪੈਨਸ਼ਨ ਮਿਲਦੀ ਹੈ। ਉਹ ਪਹਿਲੇ ਹੈ ਜਿੰਨੀ ਸੀ ਉੱਨੀ ਹੀ ਰਵੇਗੀ। ਕਈ ਲੋਕ ਕਹਿ ਰਹੇ ਹਨ

ਕਿ ਪੈਨਸ਼ਨ ਵੱਧ ਜਾਵੇਗੀ। ਪਰ ਸਰਕਾਰ ਵੱਲੋਂ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਜਿਹਨਾਂ ਬਜ਼ੁਰਗਾਂ ਨੂੰ ਹਾਲੇ ਤੱਕ ਵੀ ਪੈਨਸ਼ਨ ਨਹੀਂ ਮਿਲੀ ਹੈ। ਉਹ ਬੈਂਕ ਵਿੱਚ ਜਾ ਕੇ ਆਪਣੇ ਬਜੁਰਗ ਨੂੰ ਆਪਣੇ ਨਾਲ ਲੈ ਕੇ ਜਾਣ ਅਤੇ ਬੈਂਕ ਵਾਲਿਆਂ ਨੂੰ ਇਸ

ਦੀ ਸੂਚਨਾ ਦੇਣ। ਫਿਰ ਬੈਂਕ ਵਾਲੇ ਤੁਹਾਡੀ ਸਮੱਸਿਆ ਦਾ ਹੱਲ ਜ਼ਰੂਰ ਲੱਭ ਦੇਣਗੇ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?