ਪੰਜਾਬ ਵਿੱਚ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਬੇਰੋਜ਼ਗਾਰੀ ਅਤੇ ਨਸ਼ਿਆਂ ਦੀ ਮਾਰ ਦੇ ਚਲਦਿਆਂ ਹੋਇਆਂ ਹੀ ਵਿਦੇਸ਼ਾਂ ਦਾ ਰੁਖ ਕਰ ਦਿੱਤਾ ਜਾਂਦਾ ਤੇ ਜਿਥੇ ਜਾ ਕੇ ਉਹ ਮਿਹਨਤ-ਮਜ਼ਦੂਰੀ ਕਰਕੇ ਆਪਣੀਆਂ ਤੇ ਪਰਵਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿੱਥੇ ਆਖਿਆ ਗਿਆ ਸੀ ਕਿ ਉਨ੍ਹਾਂ ਵੱਲੋਂ ਪੰਜਾਬ ਵਿੱਚ ਹੀ ਨੌਜਵਾਨਾਂ ਨੂੰ ਰੁਜਗਾਰ ਦਿੱਤਾ ਜਾਵੇਗਾ। ਉਥੇ ਹੀ ਵਿਦੇਸ਼ ਜਾਣ ਵਾਲੇ ਪੰਜਾਬੀ ਨੌਜਵਾਨਾਂ ਨੂੰ ਵੀ ਉਹਨਾਂ ਦੇ ਦੇਸ਼ ਵਿੱਚ ਹੀ ਰੁਜ਼ਗਾਰ ਦੇ ਕੇ ਇਥੇ ਰੋਕਿਆ ਜਾਵੇਗਾ। ਪਰ ਅਜੇ ਵੀ ਬਹੁਤ ਸਾਰੇ ਪੜ੍ਹੇ-ਲਿਖੇ ਨੌਜਵਾਨ ਸਰਕਾਰ ਤੋਂ ਨੌਕਰੀ ਮੰਗ ਰਹੇ ਹਨ ਅਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਹੁਣ ਭਗਵੰਤ ਮਾਨ ਦੀ ਸਰਕਾਰ ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ 13 ਜੁਲਾਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਸਰਕਾਰ ਵੱਲੋਂ ਚੋਣਾਂ ਦੇ ਦੌਰਾਨ ਦਿੱਤੇ ਜਾਣ ਦਾ ਵਾਧਾ ਕੀਤਾ ਗਿਆ ਸੀ । ਉਥੇ ਹੀ ਇਹ ਵਾਅਦਾ ਪੂਰਾ ਨਾ ਹੋਣ ਤੇ ਹੋਣ ਪੰਜਾਬ ਅੰਦਰ ਬੇਰੁਜਗਾਰ ਬੀ ਐਡ ਟੈਟ ਪਾਸ ਅਧਿਆਪਕਾਂ ਵੱਲੋਂ ਹੁਣ 13 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਅਤੇ ਉਨ੍ਹਾਂ ਦਾ ਇਨਸਾਫ਼ ਲਈ ਖੜਕਾਇਆ ਜਾਵੇਗਾ।
ਕਿਉਂਕਿ ਮੁੱਖ ਮੰਤਰੀ ਵੱਲੋਂ ਜਿੱਥੇ ਅਸਾਮੀਆਂ ਭਰਨ ਦਾ ਵਾਅਦਾ ਕੀਤਾ ਸੀ ਉਥੇ ਹੀ ਚੌਦਾਂ ਸੌ ਅਸਾਮੀਆਂ ਨੂੰ ਨਾਮਾਤਰ ਹੀ ਭਰਿਆ ਗਿਆ ਹੈ। ਜਦਕਿ ਪੰਜਾਬ ਵਿੱਚ ਜਿੱਥੇ ਕੁੱਝ ਸਮਾਂ ਪਹਿਲਾਂ ਮਾਸਟਰ ਕੇਡਰ ਦੀਆਂ 4161 ਅਸਾਮੀਆਂ ਨੂੰ ਭਰੇ ਜਾਣ ਦਾ ਐਲਾਨ ਕੀਤਾ ਸੀ। ਉਥੇ ਹੀ ਹੁਣ ਪੰਜਾਬ ਵਿੱਚ ਵੀ ਐਡ ਟੈਟ ਪਾਸ ਅਧਿਆਪਕਾਂ ਵੱਲੋਂ ਜਥੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੇ ਨਾ ਕੀਤੇ ਜਾਣ ਅਤੇ ਲਾਰੇ ਲਗਾਏ ਜਾਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਨ ਦਾ ਐਲਾਨ ਕਰ ਦਿੱਤਾ ਹੈ।
ਜਿਥੇ ਹੁਣ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਇਨ੍ਹਾਂ ਅਧਿਆਪਕਾਂ ਵੱਲੋਂ ਕੀਤਾ ਜਾਵੇਗਾ ਜਿਸ ਦੀ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲੋਂ ਅਤੇ ਸਕੱਤਰ ਗਗਨਦੀਪ ਕੌਰ ਵੱਲੋਂ ਦਿੱਤੀ ਗਈ ਹੈ