ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਆਹ ਹੋਵੇਗਾ। ਜਾਣਕਾਰੀ ਮਿਲੀ ਹੈ ਕਿ ਉਹਨਾਂ ਦਾ ਰਿਸ਼ਤਾ ਉਹਨਾਂ ਦੀ ਮਾਂ ਅਤੇ ਭੈਣ ਨੇ ਲੱਭਿਆ ਹੈ। ਉਹਨਾਂ ਦੀ ਹੋਣ ਵਾਲੀ ਪਤਨੀ ਦਾ ਨਾਮ ਡਾ. ਗੁਰਪ੍ਰੀਤ ਕੌਰ ਹੈ। ਉਹਨਾਂ ਦੇ ਵਿਆਹ ਦਾ ਸਮਾਗਮ ਚੰਡੀਗੜ੍ਹ ਵਿੱਚ ਹੋਵੇਗਾ।ਵਿਆਹ ਵਿੱਚ ਮੁੱਖ ਮੰਤਰੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੱਦਾ ਦਿੱਤਾ ਗਿਆ ਹੈ। ਵਿਆਹ ਬਿਲਕੁਲ ਸਾਦਾ ਅਤੇ ਪਰਿਵਾਰਕ ਮੈਂਬਰਾਂ ਸ਼ਾਮਲ ਹੋਣਗੇ।
ਦੱਸ ਦਈਏ ਕਿ ਮੁੱਖ ਮੰਤਰੀ ਮਾਨ ਦਾ ਇਹ ਦੂਜਾ ਵਿਆਹ ਹੋਵੇਗਾ। ਉਹਨਾਂ ਦਾ ਆਪਣੀ ਪਹਿਲੀ ਪਤਨੀ ਨਾਲ ਤਲਾਕ ਹੋ ਚੁੱਕਾ ਹੈ। ਉਹਨਾਂ ਦੇ ਪਹਿਲੇ ਵਿਆਹ ਵਿੱਚੋਂ ਦੋ ਬੱਚੇ, ਇਕ ਮੁੰਡਾ ਅਤੇ ਇੱਕ ਕੁੜੀ ਹਨ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਆਹ ਹੋਵੇਗਾ। ਜਾਣਕਾਰੀ ਮਿਲੀ ਹੈ ਕਿ ਉਹਨਾਂ ਦਾ ਰਿਸ਼ਤਾ ਉਹਨਾਂ ਦੀ ਮਾਂ ਅਤੇ ਭੈਣ ਨੇ ਲੱਭਿਆ ਹੈ। ਉਹਨਾਂ ਦੀ ਹੋਣ ਵਾਲੀ ਪਤਨੀ ਦਾ ਨਾਮ ਡਾ. ਗੁਰਪ੍ਰੀਤ ਕੌਰ ਹੈ। ਉਹਨਾਂ ਦੇ ਵਿਆਹ ਦਾ ਸਮਾਗਮ ਚੰਡੀਗੜ੍ਹ ਵਿੱਚ ਹੋਵੇਗਾ।
ਵਿਆਹ ਵਿੱਚ ਮੁੱਖ ਮੰਤਰੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੱਦਾ ਦਿੱਤਾ ਗਿਆ ਹੈ। ਵਿਆਹ ਬਿਲਕੁਲ ਸਾਦਾ ਅਤੇ ਪਰਿਵਾਰਕ ਮੈਂਬਰਾਂ ਸ਼ਾਮਲ ਹੋਣਗੇ। ਦੱਸ ਦਈਏ ਕਿ ਮੁੱਖ ਮੰਤਰੀ ਮਾਨ ਦਾ ਇਹ ਦੂਜਾ ਵਿਆਹ ਹੋਵੇਗਾ। ਉਹਨਾਂ ਦਾ ਆਪਣੀ ਪਹਿਲੀ ਪਤਨੀ ਨਾਲ ਤਲਾਕ ਹੋ ਚੁੱਕਾ ਹੈ। ਉਹਨਾਂ ਦੇ ਪਹਿਲੇ ਵਿਆਹ ਵਿੱਚੋਂ ਦੋ ਬੱਚੇ, ਇਕ ਮੁੰਡਾ ਅਤੇ ਇੱਕ ਕੁੜੀ ਹਨ।