Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਸ੍ਰੀ ਦਰਬਾਰ ਪਰਿਵਾਰ ਨੇ ਕਰਾਈ ਵੱਡੀ ਸੇਵਾ

ਸ੍ਰੀ ਦਰਬਾਰ ਪਰਿਵਾਰ ਨੇ ਕਰਾਈ ਵੱਡੀ ਸੇਵਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੈਨੇਡਾ ਨਿਵਾਸੀ ਸ਼ਰਧਾਲੂ ਪਰਿਵਾਰ ਨੇ ਚੜ੍ਹਾਇਆ ਇੱਕ ਕਿੱਲੋ ਸੋਨਾ Canada-based devotee family offer 1kg gold at Sachkhand Sri Harmandar Sahib ਅੰਮ੍ਰਿਤਸਰ, 8 ਜੁਲਾਈ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕੈਨੇਡਾ ਨਿਵਾਸੀ ਸ. ਮੇਹਰ ਸਿੰਘ ਚਾਂਦਨਾ ਵੱਲੋਂ ਇੱਕ ਕਿੱਲੋ ਸੋਨਾ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ ਹੈ। ਇਹ ਸੋਨਾ ਉਨ੍ਹਾਂ 100-100 ਗ੍ਰਾਮ ਦੇ 10 ਸਿੱਕਿਆਂ ਦੇ ਰੂਪ ਵਿਚ ਭੇਟ ਕੀਤਾ ਹੈ। ਸ. ਮੇਹਰ ਸਿੰਘ ਨੇ ਦੱਸਿਆ ਕਿ ਇਹ ਉਨ੍ਹਾਂ ਦੇ ਬੇਟੇ ਸਵਰਗੀ ਸ. ਮਨਦੀਪ ਸਿੰਘ ਚਾਂਦਨਾ ਦੀ ਇੱਛਾ ਸੀ, ਜਿਸ ਨੂੰ ਪੂਰਾ ਕੀਤਾ ਹੈ।

new

ਉਨ੍ਹਾਂ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਵੱਡਾ ਹੋਰ ਕੋਈ ਦਰ ਨਹੀਂ ਹੈ, ਜਿਥੋਂ ਆਤਮਿਕ ਅਤੇ ਮਾਨਸਿਕ ਅਗਵਾਈ ਮਿਲਦੀ ਹੈ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਮਾਨਵਤਾ ਨੂੰ ਸੁੱਖ-ਸ਼ਾਂਤੀ ਬਖ਼ਸ਼ਿਸ਼ ਕਰਨ ਤੇ ਸਰਬੱਤ ਦਾ ਭਲਾ ਕਰਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਸੰਗਤਾਂ ਨਤਮਸਤਕ ਹੋ ਕੇ ਗੁਰੂ ਘਰ ਵਿਖੇ ਭੇਟਾਵਾਂ ਅਰਪਣ ਕਰਦੀਆਂ ਹਨ, ਜਿਸ ਤਹਿਤ ਕੈਨੇਡਾ ਨਿਵਾਸੀ ਸ. ਮੇਹਰ ਸਿੰਘ ਚਾਂਦਨਾ ਨੇ ਸੋਨੇ ਦੀ ਸੇਵਾ ਕਰਵਾਈ ਹੈ।

ਉਨ੍ਹਾਂ ਸ਼ਰਧਾਲੂ ਪਰਿਵਾਰ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਅੰਤ੍ਰਿੰਗ ਮੈਂਬਰ ਬੀਬੀ ਗੁਰਪ੍ਰੀਤ ਕੌਰ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਤੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਨੇ ਸ. ਮੇਹਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਇੰਚਾਰਜ ਸ. ਸ਼ਾਹਬਾਜ਼ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸਹਾਇਕ ਸੁਪ੍ਰਿੰਟੈਂਡੈਂਟ ਸ. ਗੁਰਪ੍ਰੀਤ ਸਿੰਘ, ਮੀਤ ਮੈਨੇਜਰ ਸ. ਨਿਸ਼ਾਨ ਸਿੰਘ ਆਦਿ ਮੌਜੂਦ ਸਨ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕੈਨੇਡਾ ਨਿਵਾਸੀ ਸ. ਮੇਹਰ ਸਿੰਘ ਚਾਂਦਨਾ ਵੱਲੋਂ ਇੱਕ ਕਿੱਲੋ ਸੋਨਾ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ ਹੈ। ਇਹ ਸੋਨਾ ਉਨ੍ਹਾਂ 100-100 ਗ੍ਰਾਮ ਦੇ 10 ਸਿੱਕਿਆਂ ਦੇ ਰੂਪ ਵਿਚ ਭੇਟ ਕੀਤਾ ਹੈ।

newhttps://punjabiinworld.com/wp-admin/options-general.php?page=ad-inserter.php#tab-4

ਸ. ਮੇਹਰ ਸਿੰਘ ਨੇ ਦੱਸਿਆ ਕਿ ਇਹ ਉਨ੍ਹਾਂ ਦੇ ਬੇਟੇ ਸਵਰਗੀ ਸ. ਮਨਦੀਪ ਸਿੰਘ ਚਾਂਦਨਾ ਦੀ ਇੱਛਾ ਸੀ, ਜਿਸ ਨੂੰ ਪੂਰਾ ਕੀਤਾ ਹੈ। ਉਨ੍ਹਾਂ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਵੱਡਾ ਹੋਰ ਕੋਈ ਦਰ ਨਹੀਂ ਹੈ, ਜਿਥੋਂ ਆਤਮਿਕ ਅਤੇ ਮਾਨਸਿਕ ਅਗਵਾਈ ਮਿਲਦੀ ਹੈ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਮਾਨਵਤਾ ਨੂੰ ਸੁੱਖ-ਸ਼ਾਂਤੀ ਬਖ਼ਸ਼ਿਸ਼ ਕਰਨ ਤੇ ਸਰਬੱਤ ਦਾ ਭਲਾ ਕਰਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਸੰਗਤਾਂ ਨਤਮਸਤਕ ਹੋ ਕੇ ਗੁਰੂ ਘਰ ਵਿਖੇ ਭੇਟਾਵਾਂ ਅਰਪਣ ਕਰਦੀਆਂ ਹਨ, ਜਿਸ ਤਹਿਤ ਕੈਨੇਡਾ ਨਿਵਾਸੀ ਸ. ਮੇਹਰ ਸਿੰਘ ਚਾਂਦਨਾ ਨੇ ਸੋਨੇ ਦੀ ਸੇਵਾ ਕਰਵਾਈ ਹੈ।

new
Advertisement

Check Also

ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ

 ਮਹਿਤਾ ਤੋਂ ਸ੍ਰੀ ਹਰਗੀਬਿੰਦਪੁਰ ਸਾਹਿਬ ਨੂੰ ਜਾਂਦੇ ਮੁੱਖ ਮਾਰਗ ‘ਤੇ ਖੱਬੇਰਾਜਪੂਤਾਂ – ਸੈਦੂਕੇ ਮੋੜ …

error: Content is protected !!