Home / ਦੁਨੀਆ ਭਰ / ਆਸਟ੍ਰੇਲੀਆ ਜਾਣ ਵਾਲਿਆਂ ਲਈ ਵੱਡੀ ਖਬਰ

ਆਸਟ੍ਰੇਲੀਆ ਜਾਣ ਵਾਲਿਆਂ ਲਈ ਵੱਡੀ ਖਬਰ

ਹੁਣ ਤੁਸੀਂ ਸਿਰਫ਼ 50 ਹਜ਼ਾਰ ਰੁਪਏ ਵਿਚ ਆਸਟ੍ਰੇਲੀਆ ਜਾ ਸਕਦੇ ਹੋ, ਖ਼ਾਸ ਗੱਲ ਇਹ ਹੈ ਕਿ ਇਸ ਦੇ ਲਈ ਤੁਹਾਨੂੰ ਆਈਲੈਟਸ ਕਰਨ ਦੀ ਵੀ ਲੋੜ ਨਹੀਂ ਹੋਵੇਗੀ। ਇਸ ਸਬੰਧੀ ਵੀਜ਼ਾ ਕੰਸਲਟੈਂਟ ਵਿਨੇ ਹੈਰੀ ਨੇ ਦੱਸਿਆ ਕਿ ਮੌਜੂਦਾ ਸਮੇਂ ਵਿਚ ਪੰਜਾਬੀ ਮੁੰਡੇ ਆਸਟ੍ਰੇਲੀਆ ਵਿਚ ਪ੍ਰਤੀ ਮਹੀਨਾ 5 ਲੱਖ ਰੁਪਏ ਕਮਾ ਰਹੇ ਹਨ, ਇਹ ਬਿਲਕੁਲ ਸੱਚ ਹੈ। ਖਾਣੇ ਦੀ ਡਿਲੀਵਰੀ ਕਰਨ ਵਾਲੇ ਨੌਜਵਾਨ ਹੀ ਹਫ਼ਤੇ ਦੇ 2000 ਡਾਲਰ ਕਮਾ ਰਹੇ ਹਨ। ਇਸ ਤੋਂ ਇਲਾਵਾ ਟੈਕਸੀ ਚਾਲਕ ਵੀ ਚੰਗੀ ਕਮਾਈ ਕਰ ਰਹੇ ਹਨ। ਪੰਜਾਬ ਦੇ ਕਈ ਨੌਜਵਾਨ ਆਸਟ੍ਰੇਲੀਆ ਵਿਚ ਆਪਣੇ ਸੁਪਨੇ ਪੂਰੇ ਕਰ ਰਹੇ ਹਨ। ਜੇਕਰ ਤੁਸੀਂ ਵੀ ਆਪਣਾ ਆਸਟ੍ਰੇਲੀਆ ਜਾਣ ਦਾ ਸੁਪਨਾ ਪੂਰਾ ਕਰਨਾ ਚਾਹੁੰਦੇ ਹੋ ਤਾਂ 73075-30886 ’ਤੇ ਸੰਪਰਕ ਕਰੋ।

new

ਦਰਅਸਲ ਇਸ ਸਮੇਂ ਆਸਟ੍ਰੇਲੀਆ ਵਿਚ ਕਾਮਿਆਂ ਦੀ ਭਾਰੀ ਮੰਗ ਹੈ। ਆਮ ਵਿਅਕਤੀ ਵੀ 5 ਲੱਖ ਰੁਪਏ ਪ੍ਰਤੀ ਮਹੀਨਾ ਕਮਾ ਰਿਹਾ ਹੈ। ਇਸ ਦੇ ਚਲਦਿਆਂ ਤੁਸੀਂ ਵਿਜ਼ੀਟਰ ਵੀਜ਼ਾ ’ਤੇ ਆਸਟ੍ਰੇਲੀਆ ਜਾ ਸਕਦੇ ਹੋ। ਇਸ ਦੇ ਸਾਰੇ ਪੈਸੇ ਵੀਜ਼ਾ ਲੱਗਣ ਤੋਂ ਬਾਅਦ ਲਏ ਜਾਣਗੇ। ਆਸਟ੍ਰੇਲੀਆ ਵੱਲੋਂ ਕਈ ਤਰ੍ਹਾਂ ਦੇ ਵੀਜ਼ਾ ਦਿੱਤੇ ਜਾ ਰਹੇ ਹਨ। ਜੇਕਰ ਤੁਸੀਂ ਵਿਦੇਸ਼ ਵਿਚ ਆਪਣੇ ਪਰਿਵਾਰ ਜਾਂ ਦੋਸਤਾਂ ਨੂੰ ਮਿਲਣ ਜਾ ਰਹੇ ਹੋ ਤਾਂ ਉਸ ਦੇ ਲਈ ਤੁਹਾਨੂੰ ਫੈਮਿਲੀ ਵਿਜ਼ੀਟਰ ਵੀਜ਼ਾ ਲੈਣਾ ਪੈਂਦਾ ਹੈ।

ਜੇਕਰ ਤੁਸੀਂ ਕਿਸੇ ਤਰ੍ਹਾਂ ਦੇ ਇਲਾਜ ਲਈ ਵਿਦੇਸ਼ ਜਾ ਰਹੇ ਹੋ ਤਾਂ ਉਸ ਦੇ ਲਈ ਮੈਡੀਕਲ ਟ੍ਰੀਟਮੈਂਟ ਵੀਜ਼ਾ ਮਿਲਦਾ ਹੈ। ਇਸ ਤੋਂ ਇਲਾਵਾ ਜੇਕਰ ਤੁਸੀਂ ਆਪਣੇ ਪਰਿਵਾਰ ਜਾਂ ਦੋਸਤਾਂ ਨਾਲ ਘੁੰਮਣ ਜਾਣਾ ਹੈ ਤਾਂ ਉਸ ਨੂੰ ਟੂਰਿਸਟ ਵੀਜ਼ਾ ਕਿਹਾ ਜਾਂਦਾ ਹੈ। ਜੇਕਰ ਤੁਸੀਂ ਵਪਾਰ ਸਬੰਧੀ ਵਿਦੇਸ਼ ਜਾ ਰਹੇ ਹੋ ਤਾਂ ਉਸ ਨੂੰ ਬਿਜ਼ਨਸ ਵੀਜ਼ਾ ਕਿਹਾ ਜਾਂਦਾ ਹੈ। ਇਹਨਾਂ ਚਾਰ ਸ਼੍ਰੇਣੀਆਂ ਨੂੰ ਇਕ ਵੀਜ਼ੇ ਵਿਚ ਕਵਰ ਕੀਤਾ ਗਿਆ ਹੈ, ਜਿਸ ਨੂੰ 600 ਨੰਬਰ ਦਿੱਤਾ ਗਿਆ ਹੈ। ਆਸਟ੍ਰੇਲੀਆ ਅੰਬੈਸੀ ਵੱਲੋਂ ਇਹ ਵਿਜ਼ੀਟਰ ਵੀਜ਼ਾ ਤਿੰਨ ਸਾਲ ਲਈ ਦਿੱਤਾ ਜਾ ਰਿਹਾ ਹੈ। ਇਸ ਦੇ ਲਈ ਨਾ ਤਾਂ ਤੁਹਾਡੀ ਬਾਇਓਮੈਟ੍ਰਿਕ ਹੋਵੇਗੀ ਅਤੇ ਨਾ ਹੀ ਕਿਸੇ ਤਰ੍ਹਾਂ ਦਾ ਮੈਡੀਕਲ ਹੋਵੇਗਾ।

newhttps://punjabiinworld.com/wp-admin/options-general.php?page=ad-inserter.php#tab-4

ਤੁਹਾਡੇ ਵੀਜ਼ਾ ਸਬੰਧੀ ਫੈਸਲਾ ਈਮੇਲ ਜ਼ਰੀਏ ਹੀ ਆਵੇਗਾ। ਇਹ ਵੀਜ਼ਾ 15 ਤੋਂ 20 ਦਿਨਾਂ ਵਿਚ ਆ ਜਾਂਦਾ ਹੈ। ਜਿਸ ਵਿਅਕਤੀ ਦੀ ਪ੍ਰਤੀ ਮਹੀਨਾ 50 ਹਜ਼ਾਰ ਰੁਪਏ ਆਮਦਨ ਹੈ, ਉਸ ਨੂੰ ਆਸਾਨੀ ਨਾਲ ਆਸਟ੍ਰੇਲੀਆ ਦਾ ਵਿਜ਼ੀਟਰ ਵੀਜ਼ਾ ਮਿਲ ਜਾਂਦਾ ਹੈ। ਇਸ ਸਾਲ ਆਸਟ੍ਰੇਲੀਆ ਵਿਚ ਕ੍ਰਿਕਟ ਵਿਸ਼ਵ ਕੱਪ ਅਕਤੂਬਰ ਮਹੀਨੇ ਵਿਚ ਹੋਣ ਜਾ ਰਿਹਾ ਹੈ, ਤੁਸੀਂ ਮੈਚ ਟਿਕਟ ਖਰੀਦ ਕੇ ਵੀ ਵਿਜ਼ੀਟਰ ਵੀਜ਼ਾ ’ਤੇ ਜਾ ਸਕਦੇ ਹਨ। ਆਸਟ੍ਰੇਲੀਆ ਸਰਕਾਰ ਦਾ ਸਭ ਤੋਂ ਵੱਡਾ ਵਪਾਰ ਸੈਰ-ਸਪਾਟਾ ਹੈ, ਉਸ ਸੈਰ ਸਪਾਟਾ ਨੂੰ ਉਤਸ਼ਾਹਿਤ ਕਰਦੀ ਹੈ। ਇਸ ਲਈ ਸਰਕਾਰ ਵੱਲ਼ੋਂ ਵੱਡੀ ਗਿਣਤੀ ਵਿਚ ਵਿਜ਼ੀਟਰ ਵੀਜ਼ਾ ਦਿੱਤੇ ਜਾ ਰਹੇ ਹਨ। ਆਸਟ੍ਰੇਲੀਆ ਵਿਜ਼ੀਟਰ ਵੀਜ਼ਾ ਸਬੰਧੀ ਹੋਰ ਜਾਣਕਾਰੀ ਲਈ 73075-30886 ’ਤੇ ਸੰਪਰਕ ਕਰੋ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!