Home / ਦੁਨੀਆ ਭਰ / ਮਾਨ ਸਰਕਾਰ ਵੱਲੋਂ ਵੱਡਾ ਐਲਾਨ ਜਾਰੀ

ਮਾਨ ਸਰਕਾਰ ਵੱਲੋਂ ਵੱਡਾ ਐਲਾਨ ਜਾਰੀ

ਦੋਸਤੋ ਪੰਜਾਬ ਦੇ ਵਿੱਚ ਬੇਰੁਜ਼ਗਾਰਾਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੈ ਅਤੇ ਇਸ ਨੂੰ ਖ਼ਤਮ ਕਰਨ ਦੇ ਲਈ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਕੱਢੀਆਂ ਜਾਂਦੀਆਂ ਹਨ। ਤੁਹਾਨੂੰ ਦੱਸ ਦਈਏ ਕਿ ਹੁਣ ਸਟੈਨੋਗਰਾਫੀ ਦੇ ਲਈ ਪੋਸਟਾਂ ਦੀ ਗਿਣਤੀ ਨੂੰ ਵਧਾ ਦਿੱਤਾ ਗਿਆ ਹੈ।
ਜਿਹੜੇ ਉਮੀਦਵਾਰ ਬਾਹਰਵੀਂ ਪਾਸ ਹਨ ਉਹ ਇਸ ਦੇ ਲਈ ਅਪਲਾਈ ਕਰ ਸਕਦੇ ਹਨ।ਤੁਹਾਨੂੰ ਦੱਸ ਦੇਈਏ ਕਿ 18 ਸਾਲ ਤੋਂ ਲੈ ਕੇ 37 ਸਾਲ ਦੇ ਉਮੀਦਵਾਰ ਇਸ ਦੇ ਲਈ ਯੋਗ ਦੱਸੇ ਜਾ ਰਹੇ ਹਨ।ਫਾਰਮ ਭਰਨੇ ਸ਼ੁਰੂ ਹੋ ਗਏ ਹਨ ਅਤੇ ਜਿਹੜੇ ਯੋਗ ਉਮੀਦਵਾਰ ਹਨ

ਉਹ ਇਸ ਦੇ ਲਈ ਅਪਲਾਈ ਜ਼ਰੂਰ ਕਰ ਲੈਣ।ਜਿਹੜੇ ਬੇਰੋਜਗਾਰ ਪੜ੍ਹੇ-ਲਿਖੇ ਲੋਕ ਇਨ੍ਹਾਂ ਅਸਾਮੀਆਂ ਦਾ ਇੰਤਜ਼ਾਰ ਕਰ ਰਹੇ ਹਨ ਉਹ ਇਸ ਦੇ ਲਈ ਅਪਲਾਈ ਕਰ ਸਕਦੇ ਹਨ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ

ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Check Also

CM ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ …

ਮੰਤਰੀ ਭਗਵੰਤ ਮਾਨ ਨੂੰ ਰੈਗੂਲਰ ਸਿਹਤ ਜਾਂਚ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ …