ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਭਗਵੰਤ ਮਾਨ ਆਏ ਦਿਨ ਕੋਈ ਨਾ ਕੋਈ ਐਲਾਨ ਕਰਦੇ ਹੀ ਰਹਿੰਦੇ ਹਨ। ਹੁਣ ਦੁਬਾਰਾ ਤੋਂ ਭਗਵੰਤ ਮਾਨ ਵੱਲੋਂ ਇਕ ਬਹੁਤ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਬਾਰੇ ਜਾਣ ਕੇ ਆਮ ਜਨਤਾ ਦੀ ਖੁਸ਼ੀ ਦਾ ਟਿਕਾਣਾ ਨਹੀਂ ਹੈ। ਜਿਵੇ
ਕਿ ਤੁਹਾਨੂੰ ਪਤਾ ਹੋਵੇਗਾ ਕਿ ਜਦੋਂ ਦੀਪੂ ਵਿੱਚ ਦਾਣੇ ਮਿਲਦੇ ਹਨ ਤਾਂ ਆਮ ਲੋਕਾਂ ਨੂੰ ਦਾਣੇ ਲੈਣ ਲਈ ਕਿੰਨੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਕਿੰਨੇ ਧੱਕੇ ਖਾਣੇ ਪੈਂਦੇ ਹਨ। ਪਰ ਹੁਣ ਤੁਹਾਨੂੰ ਦੱਸ ਦੇਈਏ ਕਿ ਭਗਵੰਤ ਮਾਨ ਦਾ ਕਹਿਣਾ ਹੈ ਕਿ ਹੁਣ ਬਹੁਤ ਜ਼ਿਆਦਾ ਗਰੀਬ ਪਰਿਵਾਰ ਅਤੇ ਜਿਹਨਾਂ ਕੋਲ ਕੋਈ ਵੀ ਪਹਿਲੀ ਨਹੀਂ ਹੈ, ਆਮ ਲੋਕਾਂ ਨੂੰ ਹੁਣ ਕਣਕ ਦੀ ਜਗ੍ਹਾ ਸਿੱਧਾ ਆਟਾ ਦਿੱਤਾ ਜਾਵੇਗਾ। ਜਿਸ ਦੀ ਹੋਂਮ ਡਿਲਵਰੀ ਕਰ ਦਿੱਤੀ ਜਾਵੇਗੀ।
ਭਗਵੰਤ ਮਾਨ ਦਾ ਕਹਿਣਾ ਹੈ ਕਿ ਇਹ ਐਲਾਨ 11 ਅਕਤੂਬਰ ਤੋਂ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ