Home / ਦੁਨੀਆ ਭਰ / ਬਿਜਲੀ ਵਰਤਣ ਵਾਲਿਆਂ ਲਈ ਆਈ ਵੱਡੀ ਖਬਰ

ਬਿਜਲੀ ਵਰਤਣ ਵਾਲਿਆਂ ਲਈ ਆਈ ਵੱਡੀ ਖਬਰ

ਪੂਰੀ ਜਾਣਕਾਰੀ ਹੇਠਾਂ ਵੀਡੀਓ ਵਿੱਚ ਜਾ ਕੇ ਦੇਖੋ ਦੋਸਤੋ ਆਮ ਆਦਮੀ ਪਾਰਟੀ ਦੇ ਸਤਾ ਵਿਚ ਆਉਣ ਤੋਂ ਬਾਅਦ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਬਣਿਆ ਹੈ ਜੀ ਨੇ ਪੰਜਾਬ ਦੇ ਲੋਕਾਂ ਨਾਲ ਕੁਝ ਵਾਅਦੇ ਕੀਤੇ ਸਨ ਕੇ ਜੇਕਰ ਸਾਡੀ ਸਰਕਾਰ ਆਉਂਦੀ ਹੈ ਤਾਂ

ਹਰ ਘਰ ਨੂੰ ਮੁਫ਼ਤ ਬਿਜਲੀ ਦਿੱਤੀ ਜਾਵੇਗੀ ਅਤੇ ਨਾਲ ਹੀ ਉਨ੍ਹਾਂ ਨੇ ਹੋਰ ਵੀ ਬਹੁਤ ਸਾਰੇ ਵਾਅਦੇ ਕੀਤੇ ਸਨ ਜਿਨ੍ਹਾਂ ਵਾਅਦੀਆ ਨੂੰ ਇਕ ਤੋਂ ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ ਪੰਜਾਬ ਨੂੰ ਹਰ ਇਕ ਸੁਹੁਲਤਾ ਪ੍ਰਦਾਨ ਕਰਨ ਦਾ ਸੁਪਨਾ ਪੂਰਾ ਕਰਨ ਬਾਰੇ ਵੀ Cm ਵੱਲੋ ਕਿਹਾ ਗਿਆ

ਜਿਸ ਕਰਕੇ ਪੰਜਾਬ ਵਿੱਚ ਨਵੀਂ ਤੋਂ ਨਵੀਂ ਸਕੀਮ ਲਾਗੂ ਕੀਤੀ ਜਾ ਰਹੀ ਹੈ ਉਨ੍ਹਾਂ ਨੇ ਚੋਣਾਂ ਸਮੇਂ ਵਾਅਦਾ ਕੀਤਾ ਸੀ ਕੇ ਜੇਕਰ ਉਹ ਸਤਾ ਵਿੱਚ ਆਉਂਦੇ ਨੇ ਤਾਂ ਉਹ ਹਰ ਘਰ ਨੂੰ ਬਿਜਲੀ ਮੁਫ਼ਤ ਦੇਣਗੇ ਜਿਸ ਨੂੰ ਉਨ੍ਹਾਂ ਨੇ ਪੂਰਾ ਕਰ ਦਿੱਤਾ

ਇਸ ਸਕੀਮ ਨੂੰ 1 ਜੁਲਾਈ ਤੋਂ ਲਾਗੂ ਕਰ ਦਿੱਤਾ ਗਿਆ ਸੀ ਜਿਸ ਵਿੱਚ 300 ਯੂਨਿਟ ਮਾਫ ਕੀਤੀ ਗਈ ਹੈ ਉਸ ਤੋਂ ਬਾਅਦ CM ਭਗਵੰਤ ਮਾਨ ਨੇ ਟਵਿੱਟਰ ਉਪਰ ਪੋਸਟ ਸਾਂਝੀ ਕੀਤੀ ਜਿਸ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਖੁਸ਼ ਖ਼ਬਰੀ ਹੈ ਕਿ

ਜੋ ਸਕੀਮ 1 ਜੁਲਾਈ ਨੂੰ ਲਾਗੂ ਕੀਤੀ ਗਈ ਹੈ ਬਿਜਲੀ ਮਾਫ ਦੀ ਉਸਦਾ ਜੁਲਾਈ ਅਗਸਤ ਦਾ ਬਿੱਲ ਸਤੰਬਰ ਦੇ ਪਹਿਲੇ ਹਫਤੇ ਆਵੇਗਾ ਜਿਸ ਵਿੱਚ 51 ਲੱਖ ਘਰਾਂ ਨੂੰ ਬਿਜਲੀ ਦਾ ਬਿੱਲ ਜੀਰੋ ਆਵੇਗਾ ਬਾਕੀ ਦੀ ਜਾਣਕਾਰੀ ਵੀਡੀਓ ਵਿੱਚ ਦੇਖੋ

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?